ਸਾਹਿਤ
ਵਿਸ਼ਵ ਫੋਟੋਗ੍ਰਾਫੀ ਦਿਹਾੜਾ
ਗੁਜ਼ਰੇ ਵਕਤ ਦੇ ਨਾਲ ਰੂ-ਬ-ਰੂ ਹੋਣ ਦੀ ਤਾਕਤ ਤਸਵੀਰਾਂ ਆਪਣੇ ਵਿੱਚ ਸਮੋਈ ਬੈਠੀਆਂ ਹਨ ਅਤੇ ਖਾਸ ਪਲਾਂ,ਯਾਦਾਂ ਨੂੰ ਸਮੇਟ ਕੇ ਰੱਖਣ ਵਿੱਚ ਤਸਵੀਰਾਂ ਦੀ ਆਪਣੀ ਅਹਿਮੀਅਤ ਹੈ। ਜੇਕਰ ਕਹਿ ਲਿਆ ਜਾਵੇ ਕਿ ਹਰ ਵਿਅਕਤੀ ਫੋਟੋਗ੍ਰਾਫ਼ਰ ਹੈ ਤਾਂ ਕੋਈ ਅੱਤਕੱਥਨੀ ਨਹੀਂ … More
ਪਰਜਾਤੰਤਰ ‘ਚ ਲੋਕਾਂ ਦੀ ਨੁਮਾਇੰਦਗੀ : ਦਲੀਪ ਸਿੰਘ ਵਾਸਨ, ਐਡਵੋਕੇਟ
ਅਸੀਂ ਹਰ ਪੰਜਾਂ ਸਾਲਾਂ ਬਾਅਦ ਚੋਣਾਂ ਕਰਵਾਉਂਦੇ ਹਾਂ ਅਤੇ ਚੋਣਾਂ ਉਤੇ ਸਮਾਂ, ਸ਼ਕਤੀ ਅਤੇ ਅਰਬਾਂ ਖਰਬਾਂ ਰੁਪਿਆ ਖਰਚ ਵੀ ਕਰਦੇ ਹਾਂ ਤਾਂਕਿ ਸਾਡੇ ਮੁਲਕ ਵਿੱਚ ਇਕ ਐਸਾ ਪਰਜਾਤੰਤਰ ਆ ਜਾਵੇ ਜਿਥੇ ਸਾਡੇ ਸਦਨਾਂ ਵਿੱਚ ਕੋਈ ਵੀ ਤਾਨਾਸ਼ਾਹੀ ਨਾ ਹੋਵੇ ਅਤੇ … More
ਅਦਬ ਦਾ ਵਗਦਾ ਦਰਿਆ – ਡਾ. ਹਰਿਭਜਨ ਸਿੰਘ
ਡਾ. ਹਰਿਭਜਨ ਸਿੰਘ ਦਿੱਲੀ ਅਦਬ ਦਾ ਵਗਦਾ ਦਰਿਆ ਸਨ। ਉਨ੍ਹਾਂ ਦਾ ਹਰ ਸ਼ਬਦ ਅਦਬ ਦੀ ਖ਼ੁਸ਼ਬੂ ਨਾਲ ਲਬਰੇਜ਼ ਹੁੰਦਾ ਸੀ। ਉਹ ਸਾਹਿਤਕ ਪ੍ਰਤਿਭਾ ਦੇ ਮਾਲਕ ਸਨ। ਪ੍ਰਤਿਭਾ ਕੁਦਰਤ ਦੀ ਦੇਣ ਹੁੰਦੀ ਹੈ ਅਤੇ ਨਾ ਹੀ ਇਹ ਕਿਸੇ ਜਾਣ ਪਹਿਚਾਣ ਦੀ … More
ਯਥਾਰਥ ਦੀ ਪਗਡੰਡੀ
ਇਸ ਵਿੱਚ ਕੋਈ ਦੋ ਰਾਵਾਂ ਨਹੀਂ ਕਿ ਕੁਦਰਤ ਨੇ ਮਨੁੱਖ ਨੂੰ ਵਿਸ਼ੇਸ਼ ਬਣਾਇਆ ਹੈ ਅਤੇ ਇਸ ਨੂੰ ਅਕਲ ਦੀ ਅਨਮੋਲ ਦਾਤ ਬਖ਼ਸ਼ੀ ਹੈ। ਬੁੱਧੀ ਦੀ ਵਰਤੋਂ ਸਦਕਾ ਹੀ ਮਨੁੱਖ ਸਮੇਂ ਦੇ ਨਾਲ ਨਾਲ ਆਪਣੇ ਸ਼ੁਰੂਆਤੀ ਸਫਰ ਤੋਂ ਬਹੁਤ ਅੱਗੇ ਤੱਕ … More
ਕੇਕ ‘ਤੇ ਲੱਗੀਆਂ ਮੋਮਬੱਤੀਆਂ ਨੂੰ ਫੂਕ ਮਾਰ ਕੇ ਬੁਝਾਉਣਾ ਉਚਿਤ ਨਹੀਂ
ਵਿਸ਼ਵ ਦੇ ਸਭ ਪਰਿਵਾਰਾਂ ਵਿਚ ਬੱਚੇ ਦਾ ਜਨਮ ਦਿਨ ਇਕ ਮਹੱਤਵਪੂਰਨ ਉਤਸਵ ਹੁੰਦਾ ਹੈ। ਸਾਰੇ ਪਰਿਵਾਰ ਦੇ ਮੈਂਬਰ ਅਤੇ ਸ਼ੁਭਚਿੰਤਕਾਂ ਵਿਚ ਬੜਾ ਜੋਸ਼ ਹੁੰਦਾ ਹੈ। ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਕਈ ਦੇਸ਼ਾਂ ਵਿਚ ਜਨਮ ਦਿਨ ’ਤੇ ਕੇਕ ਬਣਵਾਇਆ ਜਾਂਦਾ ਹੈ। … More
ਮੀਡੀਆ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂ
ਲੋਕਤੰਤਰ ਦੇ ਚਾਰ ਥੰਮ੍ਹਾਂ ਵਿੱਚੋਂ ਨਿਰਪੱਖ ਮੀਡੀਆ ਅਤੇ ਨਿਆਂ ਪ੍ਰਣਾਲੀ ਦੀ ਬਹੁਤ ਮਹੱਤਵਪੂਰਨ ਅਤੇ ਸਾਰਥਕ ਜਗ੍ਹਾ ਹੁੰਦੀ ਹੈ। ਇਹਨਾਂ ਥੰਮਾਂ ਤੋਂ ਬਿਨਾਂ ਲੋਕਤੰਤਰ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਪਰ ਅਫ਼ਸੋਸ! ਪਿਛਲੇ ਕੁਝ ਸਾਲਾਂ ਤੋਂ ਲੋਕਤੰਤਰ ਦੇ ਇਹਨਾਂ ਥੰਮ੍ਹਾਂ … More
ਘਰ ਦੇ ਭੇਤੀ ਹੀ ਢਾਹ ਰਹੇ ਕਾਂਗਰਸ ਦੀ ਸਿਆਸੀ ਲੰਕਾ
ਕਾਂਗਰਸ ਪਾਰਟੀ ਦੀ ਸਿਆਸੀ ਲੰਕਾ ਘਰ ਦੇ ਭੇਤੀ ਹੀ ਢਾਹੁਣ ਵਿਚ ਲੱਗੇ ਹੋਏ ਹਨ। ਕਾਂਗਰਸ ਪਾਰਟੀ ਆਪਣੀਆਂ ਕੀਤੀਆਂ ਗ਼ਲਤੀਆਂ ਦਾ ਖਮਿਆਜ਼ਾ ਆਪ ਭੁਗਤ ਰਹੀ ਹੈ। ਵਿਧਾਨਕਾਰਾਂ ਨੂੰ ਦੂਜੀਆਂ ਪਾਰਟੀਆਂ ਵਿਚੋਂ ਬਗਾਬਤ ਕਰਵਾਕੇ ਆਪਣੀ ਪਾਰਟੀ ਵਿਚ ਸ਼ਾਮਲ ਕਰਨ ਦੀ ਪਹਿਲ ਸਭ … More
ਨ ਸੁਣਈ ਕਹਿਆ ਚੁਗਲ ਕਾ
ਚੁਗਲੀ ਕਰਨਾ ਭਾਵ ਨਿੰਦਾ ਕਰਨਾ ਜਾਂ ਹੋਰ ਸੌਖੇ ਸ਼ਬਦਾਂ ਵਿੱਚ ਕਹੀਏ ਤਾਂ ਕਿਸੇ ਦੀ ਪਿੱਠ ਪਿੱਛੇ ਉਸਦੀ ਬੁਰਾਈ ਕਰਨਾ ਚੁਗਲੀ ਕਰਨਾ ਹੁੰਦਾ ਹੈ। ਚੁਗਲੀ ਦਾ ਵਰਤਾਰਾ ਸਾਡੇ ਆਲੇ ਦੁਆਲੇ ਕਿਸੇ ਨਾ ਕਿਸੇ ਰੂਪ ਵਿੱਚ ਵਰਤਦਾ ਹੀ ਰਹਿੰਦਾ ਹੈ। ਇਸੇ ਕਰਕੇ … More
ਦੁੱਖ਼ਾਂ ਭਰੀ ਨਾ ਮੁੱਕੇ ਰਾਤ
ਅੱਖੀਆਂ ਵਿਚ ਨਾ ਨੀਂਦਰ ਆਵੇ ਦੁੱਖਾਂ ਭਰੀ ਨਾ ਮੁੱਕੇ ਰਾਤ । ਹਿਜ਼ਰ ਦੀ ਬੇੜੀ,ਇਸ਼ਕ ਦਾ ਚੱਪੂ ਉਡੀਕ ਰਹੇ ਸੋਹਣੀ ਪਰਭਾਤ ਮੋਤੀ ਬਣ -ਬਣ ਡਿੱਗਦੇ ਹੰਝੂੂ ਨੈਣਾਂ ਦੀ ਹੁੰਦੀ ਬਰਸਾਤ। ਸੱਜਣਾਂ ਬਾਝ ਹਨੇਰਾ ਜਾਪੇ ਸੱਜਣ ਨਾ ਜਦ ਮਾਰਨ ਝਾਤ। ਦੋ ਦਿਲ … More
ਜ਼ਮੀਨ ਦੀ ਵੰਡ ਕਿਉਂ ਕਰਦੀ ਹੈ ਰਿਸ਼ਤਿਆ ਦਾ ਖੂਨ ਸਫੈਦ
ਜਿਵੇ ਸਮਾਜ ਵਿਚ ਮਸ਼ਹੂਰ ਕਹਾਵਤ ਹੈ ਨੂੰਹ ਮਾਸ ਦਾ ਰਿਸ਼ਤਾ ਹੈ ਉਵੇਂ ਹੀ ਜੱਟ ਦਾ ਜ਼ਮੀਨ ਨਾਲ ਹੁੁੰਦਾ ਹੈ ।ਆਏ ਨਿੱਤ ਦਿਨ ਪੜ੍ਹਨ ਸੁਣਨ ਨੂੰ ਮਿਲ ਰਿਹਾ ਹੈ ਮਾਮੂਲੀ ਜ਼ਮੀਨ ਦੇ ਵਿਵਾਦ ਕਾਰਨ ਆਪਣਿਆਂ ਦਾ ਕਤਲ ਕਰ ਦਿੱਤਾ ਜਾ ਖੂਨੀ … More