ਸਾਹਿਤ

 

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹੱਥ ਠੂਠਾ ਫੜਾਉਣ ਦੀ ਤਿਆਰੀ

ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦਾ ਦਸ ਸਾਲਾਂ ਵਿਚ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਲਾਰਿਆਂ ਦਾ ਉਨ੍ਹਾਂ ਦੇ ਰਾਜ ਦੇ ਛੇਵੇਂ ਸਾਲ ਵਿਚ ਹੀ ਪਰਦਾ ਫਾਸ਼ ਹੋ ਗਿਆ ਹੈ। ਕਿਸਾਨਾ ਨੂੰ ਲਾਰੇ ਲਾ ਕੇ ਦੋ ਵਾਰ ਭਾਰਤੀ ਜਨਤਾ … More »

ਲੇਖ | Leave a comment
 

ਸੁਪਨਿਆਂ ਦਾ ਮਨੋਵਿਗਿਆਨ : ਸਿਨੇਮਾ ਸੰਦਰਭ

ਮਨੋਵਿਗਿਆਨ ਵਿਚ ਕਿਹਾ ਜਾਂਦਾ ਹੈ ਕਿ ਕਥਾ-ਕਹਾਣੀਆਂ ਮਨੁੱਖੀ ਮਨ ਦੀਆਂ ਉਹ ਅਧੂਰੀਆਂ ਇੱਛਾਵਾਂ ਹੁੰਦੀਆਂ ਹਨ ਜਿਹੜੀਆਂ ਕਿ ਅਸਲ ਜੀਵਨ ‘ਚ ਕਦੇ ਪੂਰੀਆਂ ਨਹੀਂ ਹੋਈਆਂ ਹੁੰਦੀਆਂ। ਸ਼ਾਇਰ/ ਲੇਖਕ/ ਕਲਮਕਾਰ ਇਹਨਾਂ ਅਧੂਰੀਆਂ ਇੱਛਾਵਾਂ ਨੂੰ ਆਪਣੀਆਂ ਲਿਖਤਾਂ/ ਰਚਨਾਵਾਂ ਵਿਚ ਪੂਰਾ ਕਰਦੇ ਹਨ। ਸਮੁੱਚਾ … More »

ਲੇਖ | Leave a comment
 

ਰੱਬ ਤੈਨੂੰ ਲਵਾਂ ਮੈਂ ਬਣਾਅ

ਪੈਰ ਜਿਉਂ ਮਲੂਕ ਤੇਰੇ , ਚੰਬੇ ਦੀ ਡਾਲੀਏ, ਜਿੱਥੇ ਰੱਖੇ, ਹੱਥ ਲਵਾਂ ਮੈਂ ਵਿਛਾਅ। ਜ਼ੁਲਫ਼ਾਂ ਜਿਉਂ ਬੱਦਲ਼ੀ, ਕਾਲੀ ਘਟਾ ਕੋਈ ਛਾਈ, ਸਿਖਰ ਦੁਪਹਿਰਾ ਤਾਂ ਲਵਾਂ ਮੈਂ ਕਟਾਅ। ਨੈਣ ਜਿਉੰ ਤਾਲ ਕੋਈ, ਡੂੰਘਾ ਏ ਮੁਹੱਬਤਾਂ ਦਾ, ਕਿਵੇਂ ਆਪਾ ਡੁੱਬਣੋਂ ਲਵਾਂ ਮੈਂ … More »

ਕਵਿਤਾਵਾਂ | Leave a comment
 

ਕੌਮਾਂਤਰੀ ਉਲੰਪਿਕ ਦਿਵਸ

ਖੇਡਾਂ ਦੇ ਮਹਾਂਕੁੰਭ ਦੇ ਤੌਰ ਤੇ ਜਾਣੀਆਂ ਜਾਂਦੀਆਂ ਉਲੰਪਿਕ ਖੇਡਾਂ ਕਿਸੇ ਜਾਣ-ਪਹਿਚਾਣ ਦੀਆਂ ਮਹੋਤਾਜ ਨਹੀਂ। ਪ੍ਰਾਚੀਨ ਉਲੰਪਿਕ ਖੇਡਾਂ ਦਾ ਪਹਿਲਾ ਅਧਿਕਾਰਿਕ ਆਯੋਜਨ 776 ਈਸਾ ਪੂਰਵ ਵਿੱਚ ਹੋਇਆ ਸੀ ਜਦਕਿ ਆਖ਼ਰੀ ਵਾਰ ਇਸਦਾ ਆਯੋਜਨ 394 ਈਸਵੀ ਵਿੱਚ ਹੋਇਆ। ਇਸਦੇ ਬਾਅਦ ਰੋਮ … More »

ਲੇਖ | Leave a comment
 

ਧੀ ਵਲੋਂ ਦਰਦਾਂ ਭਰਿਆ ਗੀਤ

ਅੱਜ ਮੈਂਨੂੰ ਯਾਦ ਮੇਰੇ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More »

ਕਵਿਤਾਵਾਂ | Leave a comment
 

” ਦੁਨੀਆ ਹਸਦੀ ਵਸਦੀ ਚੰਗੀ ਲਗਦੀ ਹੈ”

ਦੁਨੀਆ ਹੱਸਦੀ ਵਸਦੀ ਚੰਗੀ ਲਗਦੀ ਹੈ। ਅੱਜ ਕੱਲ੍ਹ ਦਹਿਸ਼ਤ ਦੀ ਇਹ ਡੰਗੀ ਲਗਦੀ ਹੈ। ਜਿੱਦਾਂ ਕੁਦਰਤ ਖੂੰਜੇ ਬੰਦਾ ਲਾਉਂਦਾ ਸੀ, ਓਦਾਂ ਕੁਦਰਤ ਅੱਜ ਨਿਸੰਗੀ ਲਗਦੀ ਹੈ। ਕੁਦਰਤ ਕੀਤਾ ਹਮਲਾ ਤੇ ਸਹਮੀ ਦੁਨੀਆ, ਇਹ ਦਹਿਸ਼ਤ ਤਾਂ ਪੂਰੀ ਜੰਗੀ ਲਗਦੀ ਹੈ। ਮੌਤ … More »

ਕਵਿਤਾਵਾਂ | Leave a comment
IMG-20200614-WA0068.resized.resized

ਨਿੱਜੀ ਸਕੂਲਾਂ ਦੀ ਲੁੱਟ ਤੋਂ ਬਚਣ ਲਈ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਓ

ਸਿੱਖਿਆ ਨੂੰ ਕਿਸੇ ਵੀ ਦੇਸ਼, ਸੂਬੇ ਅਤੇ ਸਮਾਜ ਦੇ ਵਿਕਾਸ ਦੀ ਰੀੜ ਦੀ ਹੱਡੀ ਕਿਹਾ ਜਾਂਦਾ ਹੈ। ਇਸ ਕਰਕੇ ਦੇਸ਼ ਦੇ ਸਾਰੇ ਲੋਕਾਂ ਦਾ ਸਿੱਖਿਅਤ ਹੋਣਾ ਜਰੂਰੀ ਹੈ। ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਜਰੂਰੀ ਹੈ ਕਿ ਸਿੱਖਿਆ ਸਾਰੇ ਲੋਕਾਂ … More »

ਲੇਖ | Leave a comment
 

*ਕੱਚ ਦਾ ਦੇਸ਼; ਲੁਹਾਰਾਂ ਦੇ ਹੱਥ*

ਪਾਣੀ ਦੀ ਹਰ ਬੂੰਦ ਹਵਾ ਦਾ ਹਰ ਕਣ ਰੇਤ ਦਾ ਹਰ ਕਿਣਕਾ ਜ਼ਹਿਰੀਲੀ ਤਾਸੀਰ ਯੁਕਤ ਹੋ ਗਿਆ ਹੈ! ਅਸੀਂ ਜਿੱਥੇ ਜੰਮ-ਪਲੇ ਹੱਸੇ, ਖੇਡੇ ਤੇ ਵੱਡੇ ਹੋਏ ਹੁਣ ਉਹਨਾਂ ਗਲੀਆਂ-ਸੜਕਾਂ ‘ਤੇ ਛੋਟੇ ਜਿਹੇ ਹੋ ਸਹਿਮ ਕੇ ਤੁਰਦੇ ਹਾਂ! ਇਹ ਸੜਕਾਂ ਜਿੰਨੵਾਂ … More »

ਕਵਿਤਾਵਾਂ | Leave a comment
 

ਕੁਦਰਤੀ ਆਫਤਾਂ ਦੇ ਨੁਕਸਾਨ ‘ਤੇ ਲਾਭ

ਕੀ ਕਿਸਾਨ ਅਤੇ ਉਨ੍ਹਾਂ ਦੇ ਸਪੁਤਰ ਪਰਵਾਸੀ ਮਜ਼ਦੂਰਾਂ ਵੱਲੋਂ ਵਾਪਸ ਜਾਣ ਤੋਂ ਬਾਅਦ ਵੀ ਆਪਣੇ ਹੱਥੀਂ ਕੰਮ ਕਰਨ ਤੋਂ ਕਿਨਾਰਾਕਸ਼ੀ ਕਰਨਗੇ ? ਜੇਕਰ ਅਜੇ ਵੀ ਨਾ ਸਮਝੇ ਤਾਂ ਉਨ੍ਹਾਂ ਨੂੰ ਕਰਜ਼ਿਆਂ ਤੋਂ ਮੁਕਤੀ ਨਹੀਂ ਮਿਲ ਸਕਦੀ। ਕਿਸਾਨਾ ਨੂੰ ਵਿਖਾਵੇ ਅਤੇ … More »

ਲੇਖ | Leave a comment
 

ਧਰਤੀ ਮਾਂ ਦੀ ਪੁਕਾਰ

ਮੈਂ ਧਰਤੀ ਮਾਂ ਕਰਾਂ ਪੁਕਾਰ, ਮੇਰੀ ਵੀ ਹੁਣ ਲੈ ਲਓ ਸਾਰ। ਨਾ ਸ਼ੁਧ ਹਵਾ ਨਾ ਸ਼ੁਧ ਪਾਣੀ, ਕੀ ਕਰੇ ਧਰਤੀ ਮਾਂ ਰਾਣੀ। ਸ਼ੋਰ ਸ਼ਰਾਬਾ ਵੀ ਕੰਨ ਪਾੜੇ, ਧੂੰਆਂ ਮੇਰੇ ਦਿਲ ਨੂੰ ਸਾੜੇ। ਜੀਵ ਜੰਤੂ ਵੀ ਮੁੱਕਣ ਲੱਗੇ, ਫੁੱਲ ਬੂਟੇ ਵੀ … More »

ਕਵਿਤਾਵਾਂ | Leave a comment