ਕਵਿਤਾਵਾਂ
ਛੇ ਜੂਨ ‘ਤੇ ਵਿਸ਼ੇਸ਼ ‘ਆਦਮ-ਬੋਅ’
ਤੋਤੇ ਨੂੰ ਪਈ ਮੈਨਾਂ ਪੁੱਛਦੀ, ਕਿਉਂ ਸਾਰੀ ਕਾਇਨਾਤ ਹੈ ਰੁੱਸਗੀ ਨਾ ਕੋਈ ਬੋਲੇ, ਨਾ ਕੋਈ ਹੱਸੇ, ਦਿਲ ਦੀ ਗੱਲ ਨਾ ਕੋਈ ਦੱਸੇ ਨਾ ਕੋਈ ਝਰਨਾ ਕਲ-ਕਲ ਵਗਦਾ, ਨਾ ਸੀਤਲ ਕੋਈ ਪੌਣ ਵਗੇਂਦੀ ਨਾ ਬਾਬਲ ਦੇ ਵਿਹੜੇ ਵਿੱਚ ਅੱਜ, ਧੀ-ਰਾਣੀ ਕੋਈ … More
*ਵੇਖਿਆ ਸੁਣਿਆਂ ਪਾਤਰ*
ਪਾਤਰ ਸਾਹਿਬ ਦੀ ਮੈਂ ਅੜੀਓ, ਕੀ ਕੀ ਸਿਫਤ ਸੁਣਾਵਾਂ। ਰੱਬੀ ਗੁਣ ਦਾਤੇ ਜੋ ਦਿੱਤੇ, ਉਹਨਾਂ ਦੇ ਗੁਣ ਗਾਵਾਂ । ਸੀਤਲ ਸ਼ਾਂਤ ਸੁਭਾਅ ਦੇ ਮਾਲਕ, ਕਦੇ ਨਾ ਬੋਲਣ ਕੌੜਾ ਹਰ ਗੱਲ ਨਾਪ ਤੋਲ ਕੇ ਬੋਲਣ, ਬੋਲਣ ਥੋੜ੍ਹਾ ਥੋੜ੍ਹਾ ਚਿਹਰੇ ਤੇ ਮੁਸਕਾਨ, … More
ਉਹ ਰਾਗ ਤੋਂ-
(ਸ਼ਬਦ ਸੁਰਧਾਂਜਲੀ ਡਾ ਸੁਰਜੀਤ ਪਾਤਰ ਨੂੰ) ਉਹ ਰਾਗ ਤੋਂ ਵੈਰਾਗ ਤੀਕ ਜਾਨਣ ਵਾਲੀ ਆਵਾਜ਼ ਸ਼ਬਦ ਸੀ ਦਿਲ ਦੀ ਪਰਤਾਂ ਚ ਰੰਗ ਵਾਂਗ ਘੁਲ ਜਾਣ ਵਰਗਾ ਕੰਬ ਜਾਣ ਵਾਲਾ ਹਉਕਾ ਭਰਨ ਤੇ ਵੀ ਹਰ ਪੈੜ ਜਾਨਣ ਵਾਲਾ ਮਹਿਰਮ ਇਤਿਹਾਸ ਦੀ ਉਹਨੂੰ … More
ਅਲਵਿਦਾ ਸੁਰਜੀਤ ਪਾਤਰ
ਤੁਰ ਗਿਆ ਸੁਰਜੀਤ ਪਾਤਰ, ਨਹੀਂ ਰਿਹਾ ਸੁਰਜੀਤ ਪਾਤਰ । ਕੀ ਕਹਾਂ ਸੁਰਜੀਤ ਪਾਤਰ, ਚੁੱਪ ਹਾਂ ਸੁਰਜੀਤ ਪਾਤਰ । ਅੱਖੀਆਂ ਤਰ ਹੋ ਗਈਆਂ, ਭਰ ਗਈਆਂ ਸਰ ਹੋ ਗਈਆਂ। ਖਬਰ ਇਹ ਮਨਹੂਸ ਸੁਣ, ਵਕਤ ਇਹ ਕੰਜੂਸ ਸੁਣ । ਸ਼ਾਇਰੀ ਦਾ ਸਿਖਰ ਤੂੰ … More
ਮਜ਼ਦੂਰ ਦਿਵਸ
ਸਦੀਆਂ ਤੋਂ ਮਜ਼ਬੂਰ ਰਿਹਾ ਹਾਂ। ਕਿਸਮਤ ਦਾ ਮਜ਼ਦੂਰ ਰਿਹਾ ਹਾਂ। ਮੇਰੇ ਮੁੜ੍ਹਕੇ ਵਿੱਚ ਨਸ਼ਾ ਹੈ ਇਸ ਦੇ ਵਿੱਚ ਹੀ ਚੂਰ ਰਿਹਾ ਹਾਂ। ਮਿਹਨਤ ਮੇਰੀ ਮਹਿਬੂਬਾ ਹੈ ਇਸਨੂੰ ਮੰਨਦਾ ਹੂਰ ਰਿਹਾ ਹਾਂ। ਚਾਹੇ ਹੱਥਾਂ ਵਿੱਚ ਹੁਨਰ ਹੈ ਫਿਰ ਵੀ ਕਦ ਮਗ਼ਰੂਰ … More
ਕਵਿਤਾ ਮੇਰੀ ਰੂਹ ਵਿਚ ਰੰਮੀ
ਕਵਿਤਾ ਮੇਰੀ ਰੂਹ ਵਿਚ ਰੰਮੀ, ਕਵਿਤਾ ਮੇਰੇ ਨਾਲ ਹੈ ਜੰਮੀ। ਕਵਿਤਾ ਮੇਰੇ ਪੋਤੜਿਆਂ ਦੀ ਸਾਥਣ, ਕਵਿਤਾ ਸੰਗ ਮੇਰੇ ਸਵੇਰ ਤੋਂ ਆਥਣ। ਕਵਿਤਾ ਨਿਰੀ ਹੈ ਮਿੱਟੀ ਵਰਗੀ, ਰੂਹ ਨੂੰ ਲਿਖੀ ਕੋਈ ਚਿੱਠੀ ਵਰਗੀ। ਕਵਿਤਾ ਹਰਫਾਂ ਦੇ ਘਰ ਜਾਈ, ਕਵਿਤਾ ਧੁਰੋਂ ਅਗਮੀ ਆਈ। … More
“ਖੁਦ ਦੇ ਦੁਖੜੇ ਖੁਦ ਦੇ ਕੋਲ਼ੇ ਫੋਲਿਆ ਕਰ ”
ਖ਼ੁਦ ਦੇ ਦੁਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ। ਹਰ ਕਿਸੇ ਦੇ ਕੋਲ਼ ਦਿਲ ਨਾ ਖੋਲ੍ਹਿਆ ਕਰ। ਹਰ ਮੁਸੀਬਤ ਨੂੰ ਵਿਖਾ ਦੇ ਹੱਸ ਕੇ ਤੂੰ ਮਾੜੀ ਮੋਟੀ ਗੱਲ ਤੇ ਨਾ ਡੋਲਿਆ ਕਰ। ਸਭ ਦਾ ਏਥੇ ਵੱਖੋ ਵੱਖਰਾ ਰੇਟ ਹੈ ਸੋ ਸਭ … More
ਹਾਕਮ ਦੀ ਗਾਰੰਟੀ
ਹਾਕਮ ਦੀ ਗਾਰੰਟੀ ਅੱਸੀ ਕਰੋੜ ਨੂੰ ਮੁਫ਼ਤ ਰਾਸ਼ਨ ਗ਼ਰੀਬਾਂ ਦੇ ਦਰ ‘ਤੇ! ਪਰ ਰੁਜ਼ਗਾਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਬੁਲੇਟ ਟ੍ਰੇਨ ਦੀ ਆਮਦ! ਪਰ ਸਸਤੇ ਸਫ਼ਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਮੁਫ਼ਤ ਸਿਹਤ ਸੇਵਾਵਾਂ! ਪਰ ਦਵਾਈਆਂ … More
ਉਸ ਪੰਥ ਸਜਾਇਆ ਏ…
ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More
“ਚੋਣਾਂ ਦਾ ਐਲਾਨ ਹੋ ਗਿਆ”
ਚੋਣਾਂ ਦਾ ਐਲਾਨ ਹੋ ਗਿਆ। ਭੋਲ਼ਾ ਹਰ ਸ਼ੈਤਾਨ ਹੋ ਗਿਆ। ਧੌਣ ਝੁਕਾਈ ਦੇਖੋ ਕਿੱਦਾਂ ਨਿਰਬਲ, ਹੁਣ ਬਲਵਾਨ ਹੋ ਗਿਆ। ਦਾਰੂ ਮਿਲਣੀ ਮੁਫਤੋ ਮੁਫਤੀ ਕੈਸਾ ਇਹ ਫੁਰਮਾਨ ਹੋ ਗਿਆ। ਇੱਕ ਦੂਜੇ ਤੇ ਦੋਸ਼ ਮੜ੍ਹਣਗੇ ਚਾਲੂ ਫਿਰ ਘਮਸਾਨ ਹੋ ਗਿਆ। ਚੋਣਾਂ ਤੱਕ … More