ਕਹਾਣੀਆਂ

 

ਛੱਬੀ ਜਨਵਰੀ

ਉਸ ਵਿਚ ਦੇਸ਼ ਭਗਤੀ ਦਾ ਜਜ਼ਬਾ ਕੁੱਟ ਕੁੱਟ ਕੇ ਭਰਿਆ ਹੋਇਆ ਸੀ। ਉਹ ਆਪਣੇ ਦੇਸ਼ ਲਈ ਕੁੱਝ ਵੀ ਕਰਨ ਨੂੰ ਤਿਆਰ ਰਹਿੰਦਾ ਸੀ। ਭਾਵੇ ਉਹ ਪੰਜਾਬੀ ਸੀ, ਪਰ ਪਹਿਲਾਂ ਉਹ ਆਪਣੇ ਆਪ ਨੂੰ ਹਿੰਦੁਸਤਾਨੀ ਸਮਝਦਾ ਸੀ। ਫੌਜ ਵਿਚ ਹੋਣ ਕਾਰਣ … More »

ਕਹਾਣੀਆਂ | 2 Comments
 

ਜੰਤਰ ਕਿ ਮੰਤਰ

ਐਤਵਾਰ ਦਾ ਦਿਨ ਸੀ। ਜਗਦੀਸ਼ ਅਪਣਾ ਇੱਕ ਸਿੰਗਾ ਸਾਇਕਲ ਲੈ ਕੇ, ਅਪਣੇ ਪਿੰਡ ਜਾ ਰਿਹਾ ਸੀ। ਉਹ ਛੁੱਟੀ ਵਾਲ਼ੇ ਦਿਨ ਘਰ ਦਾ ਗੇੜਾ ਜ਼ਰੂਰ ਮਾਰਦਾ ਸੀ। ਪਿੰਡ ਯਾਰਾਂ ਦੋਸਤਾਂ ਅਤੇ ਅਪਣੇ ਮਾਪਿਆਂ ਨੂੰ ਮਿਲ ਆਉਂਦਾ ਸੀ। ਸ਼ਹਿਰ ਤੋਂ ਥੋੜ੍ਹੀ ਦੂਰ … More »

ਕਹਾਣੀਆਂ | Leave a comment
 

ਪਿੜੀਆਂ

ਹੱਟੀ ਦੇ ਬੰਦ ਦਰਵਾਜ਼ੇ ਅੰਦਰੋਂ ਬਾਹਰ ਤਕ ਪੁੱਜਦੇ ਉਸਨੂੰ ਤਲਖੀ ਭਰੇ ਬੋਲ ਸੁਣਾਈ ਦਿੱਤੇ । ਮੱਖਣ ਨੇ ਇਸ ਬਾਤ-ਚੀਤ ਨੂੰ ਦੁਰਗੇ ਦਾ ਘਰੈਲੂ ਮਸਲਾ ਸਮਝ ,ਦਰੋਂ ਬਾਹਰ ਰੁਕੇ ਰਹਿਣਾ ਠੀਕ ਨਾ ਸਮਝਿਆ । ਉਨ੍ਹੀਂ ਪੈਰੀਂ ਉਹ ਵਾਪਸ ਪਰਤਣ ਹੀ ਲੱਗਾ … More »

ਕਹਾਣੀਆਂ | Leave a comment
 

ਰੰਨ, ਘੋੜਾ ਤੇ ਤਲਵਾਰ

ਮਾਲਵੇ ਵਿਚ ਸਥਿਤ ਉੱਤਰੀ ਭਾਰਤ ਦੀ ਰਿਆਸਤ ਰਾਜਗੜ੍ਹ ਨੂੰ ਮਹਾਰਾਜਾ ਉਦੈਰਾਜ ਸਿੰਘ ਦੇ ਪੁਰਵਜ਼ ਮਹਾਰਾਜਾ ਰਾਜ ਸਿੰਘ ਨੇ ਵਸਾਇਆ ਸੀ। ਇਸ ਦੀ ਰਾਜਧਾਨੀ ਉਸ ਵੇਲੇ ਚਸ਼ਮਾ ਹੁੰਦੀ ਸੀ। ਪਰ ਮਹਾਰਾਜਾ ਊਦੈਰਾਜ ਸਿੰਘ ਦੇ ਪਿਤਾ ਮਹਾਰਾਜਾ ਰਣਰਾਜ ਸਿੰਘ ਨੇ ਆਪਣੇ ਸ਼ਾਸ਼ਨਕਾਲ … More »

ਕਹਾਣੀਆਂ | Leave a comment
 

ਸਬਕ

ਇੱਕ ਦਿਨ ਸਿਬੂ ਨਾਮ ਦਾ ਲੜਕਾ ਆਪਣੇ ਪਿੰਡ ਦੀ ਪਾਲਤੂ ਜਾਨਵਰ ਵੇਚਣ ਦੀ ਦੁਕਾਨ ਕੋਲੋਂ ਲੰਘ ਰਿਹਾ ਸੀ, ਕਿ ਉਸਨੇ ਇੱਕ ਕਤੂਰਾ ਖਰੀਦਣ ਦਾ ਫੈਸਲਾ ਕੀਤਾ । ਉਹ ਦੁਕਾਨ ਦੇ ਅੰਦਰ ਗਿਆ ਤੇ ਕਾਊਂਟਰ ਦੇ ਪਿੱਛੇ ਖੜੇ ਦੁਕਾਨਦਾਰ ਨੂੰ “ਜ਼ਰੂਰ … More »

ਕਹਾਣੀਆਂ | 2 Comments
 

ਧੁੱਪ-ਛਾਂ

ਪਿੰਡ ਨੂੰ ਅਲਵਿਦਾ ਆਖ ਮੈਂ ਜਦੋਂ ਦਾ ਸ਼ਹਿਰ ਆਇਆ ਹਾਂ , ਹੁਣ ਤੱਕ ਤੀਜਾ ਮਕਾਨ ਬਦਲ ਚੁੱਕਾ ਹਾਂ । ਪਹਿਲਾਂ ਮਕਾਨ ਚੁੰਗੀਓ ਬਾਹਰ ਬਣੀ ਬਸਤੀ ਵਿਚ ਇਕੋ ਇਕ ਕਮਰਾ ਸੀ । ਅੱਗੋ ਵਿਹੜਾ ਨਾ ਬਰਾਂਡਾ  । ਉਂਝ ਵਿਹੜਾ ਸੀ ਵੀ … More »

ਕਹਾਣੀਆਂ | Leave a comment
 

ਜ਼ਮੀਰ

ਅੱਜ ਮੈ ਤਹਾਨੂੰ ਆਪਣੇ ਬਾਰੇ ਜੋ ਦੱਸਣ ਲੱਗਾਂ ਹਾਂ, ਸ਼ਾਇਦ ਬਹੁਤੇ ਲੋਕਾਂ ਨੂੰ ਇਸ ਉੱਪਰ ਯਕੀਨ ਨਾ ਆਵੇ।ਇਹ ਵੀ ਹੋ ਸਕਦਾ ਹੈ ਕੁੱਝ ਲੋਕ ਮੇਰੇ ਨਾਲ ਨਫਰਤ ਵੀ ਕਰਨ, ਪਰ ਮੈ ਅਸਲੀਅਤ ਲੋਕਾਂ ਦੀ ਅਦਾਲਤ ਵਿਚ ਰੱਖਣਾ ਚਾਹੁੰਦਾਂ ਹਾਂ।ਜੋ ਸੱਚ … More »

ਕਹਾਣੀਆਂ | 2 Comments
 

ਮਾਰਖੋਰੇ

ਐਓਂ ਕਰੀਂ , ਟੁਟਵੀਂ ਟਿਕਟ ਲਈਂ । ਘੱਟੋ ਘੱਟ ਪੰਜਾਹ ਪੈਸੇ ਬਚਣਗੇ । ਉਹਨਾਂ ਪੈਸਿਆਂ ਦੀ ਇਕ ਹੋਰ ਅਖ਼ਬਾਰ ਖ਼ਰੀਦ ਲਈਂ । ਆਪਣੀ ਭਾਸ਼ਾ ਦੀ ਗੋਸ਼ਟੀ ਸਮੇਂ ਤੇਰੇ ਹੱਥ ਅੰਗਰੇਜੀ  ਅਖ਼ਬਾਰ ਨਹੀਂ ਜਚੇਗੀ । ਬੱਸੋਂ ਉਤਰ ਕੇ ਰਿਕਸ਼ਾ ਕਰ ਲਈਂ … More »

ਕਹਾਣੀਆਂ | Leave a comment
 

ਦਾਸਤਾਨ

ਆਖਰੀ ਭਾਗ ਢਿੱਡ ਦੀ ਭੁੱਖ ਤਾਂ ਜਸਵਿੰਦਰ ਮਾਰ ਲੈਂਦਾ ਸੀ। ਪਰ ਚੰਚਲ ਮਨ ਉਸ ਤੋਂ ਕਾਬੂ ਨਹੀਂ ਹੁੰਦਾ ਸੀ। ਜਦੋਂ ਕਦੇ ਉਬਾਲ ਉੱਠਦੇ ਕੋਈ ਸ਼ਰੀਰਕ ਲੋੜ ਅੰਦਰੋਂ ਹੰਭਲਾ ਮਾਰਦੀ ਤਾਂ ਵੈਸਟ ਬ੍ਰਾਮਿਚ ਤੋਂ ਉਸ ਦੀ ਮੁਹਾਰ ਖੁਦ-ਬ-ਖੁਦ ਰੌਟਨ ਪਾਰਕ ਰੋਡ … More »

ਕਹਾਣੀਆਂ | 2 Comments
 

ਵੱਖਰੇ ਹੰਝੂ

“ ਆਂਈ ਜ਼ਰੂਰ। ਟਾਈਮ ਨਾਲ ਪਹੁੰਚ ਜਾਂਈ ” ਰਵੀ ਫੋਨ ਤੇ ਗੁਣਵੰਤ ਨੂੰ ਦੱਸ ਰਹੀ ਸੀ, “ ਪ੍ਰੀਆ ਕਹਿ ਰਹੀ  ਸੀ ਕਿ ਗੁਣਵੰਤ ਮਾਸੀ ਨੂੰ ਜ਼ਰੂਰ ਦਸ ਦੇਣਾ”। “ ਅੱਛਾ ਅੱਛਾ, ਤੂੰ ਫਿਕਰ ਨਾ ਕਰ, ਇਸ ਸਮਰੋਹ ਵਿਚ ਤਾਂ ਮੈ … More »

ਕਹਾਣੀਆਂ | 2 Comments