ਖੇਤੀਬਾੜੀ
ਕਿਸਾਨਾਂ ਉੱਤੇ ਕੀਤੇ ਜਾ ਰਹੇ ਜੋਰ-ਜ਼ੁਲਮ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਪੂਰਨ ਹਿਮਾਇਤ: ਅਖੰਡ ਕੀਰਤਨੀ ਜਥਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਜੀਵਨ ਜਾਚ ”ਘਾਲਿ ਖਾਇ ਕਿਛੁ ਹਥਹੁ ਦੇਇ॥” ਉੱਤੇ ਅਮਲ ਕਰਦਿਆਂ ਆਪਣੇ ਹੱਥੀਂ ਆਪਣੀਆਂ ਜ਼ਮੀਨਾਂ ਉੱਤੇ ਕਿਰਤ ਕਰਦੇ ਪੰਜਾਬ ਦੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਉੱਤੇ ਪੈ ਰਹੇ ਡਾਕੇ ਨੂੰ ਰੋਕਣ ਲਈ ਕੀਤੇ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਵੇਂ ਉਪ-ਕੁਲਪਤੀ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਨਿਯੁਕਤੀ ਅਤੇ ਕਿਸਾਨ ਗੋਸ਼ਟੀ ਦਾ ਆਯੋਜਨ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਵੇਂ ਉਪ-ਕੁਲਕਪਤੀ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਨਿਯੁਕਤੀ ਸਮਾਗਮ ਅਤੇ ਕਿਸਾਨ ਗੋਸ਼ਟੀ ਦਾ ਆਯੋਜਨ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਸ. ਗੁਰਲਾਭ ਸਿੰਘ ਸਿੱਧੂ (ਚੇਅਰਮੈਨ, ਗੁਰੂ ਕਾਸ਼ੀ ਯੂਨੀਵਰਸਿਟੀ) ਨੇ ਸ਼ਿਰਕਤ ਕੀਤੀ। ਉਹਨਾਂ ਦੇ ਨਾਲ … More
ਪ੍ਰਸਿੱਧ ਭੂਮੀ ਵਿਗਿਆਨੀ ਡਾ. ਡੀ ਆਰ ਭੁੰਬਲਾ ਦਾ ਸਨਮਾਨ
ਲੁਧਿਆਣਾ – ਭਾਰਤੀ ਭੂਮੀ ਵਿਗਿਆਨ ਸੰਸਥਾ (ਆਈਐਸਐਸਐਸ) ਦੀ ਲੁਧਿਆਣਾ ਇਕਾਈ ਨੇ ਭੂਮੀ ਵਿਗਿਆਨ ਦੇ ਸਭ ਤੋਂ ਵੱਡੇ ਮਾਹਿਰਾਂ ਵਿੱਚੋਂ ਇੱਕ ਡਾ. ਦੇਵ ਰਾਜ ਭੁੰਬਲਾ ਨੂੰ ਸਨਮਾਨਿਤ ਕੀਤਾ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਡਾ. ਭੁੰਬਲਾ ਦੇ ਖੇਤੀ ਅਤੇ ਵਿਸ਼ੇਸ਼ ਤੌਰ ਤੇ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ-ਰੋਜ਼ਾ ਵਰਕਸ਼ਾਪ ਆਰੰਭ ਹੋਈ
ਲੁਧਿਆਣਾ – ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿ¤ਚ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਆਰੰਭ ਹੋਈ । ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸਬਜ਼ੀਆਂ, ਫੁੱਲਾਂ ਦੀ ਕਾਸ਼ਤ ਅਤੇ ਰੇਸ਼ਮ ਦੇ ਕੀੜਿਆਂ ਦੇ ਵਿਕਾਸ ਦੇ ਨਾਲ-ਨਾਲ ਵਾਢੀ ਤੋਂ ਬਾਅਦ ਫ਼ਸਲ ਦੇ ਪ੍ਰਬੰਧਨ, ਫਾਰਮ … More
ਜੀ.ਕੇ.ਯੂ ਦੇ ਖੇਤੀਬਾੜੀ ਵਿਭਾਗ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਅਯੋਜਨ
ਤਲਵੰਡੀ ਸਾਬੋ - ਆਸਟ੍ਰੇਲੀਆ ਵਿੱਚ ਖੇਤੀਬਾੜੀ ਵਿਭਾਗ ਨਾਲ ਸੰਬੰਧਤ ਗ੍ਰੈਜੂਏਟ ਵਿਦਿਆਰਥੀਆਂ ਲਈ ਮੌਕੇ ਅਤੇ ਮੰਤਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 9 ਅਪ੍ਰੈਲ, 2018 ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਆਇਰਨਵੁੱਡ ਇੰਸਟੀਚਿਊਟ, ਐਡੀਲੇਡ (ਆਸਟ੍ਰੇਲੀਆ) … More
ਪੀਏਯੂ ਵਿਖੇ ਕਣਕ ਦੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਤਜ਼ਰਬਾ ਖੇਤਰ ਵਿਖੇ ਕਣਕ ਦੀ ਫ਼ਸਲ ਦੇ 5000 ਸਾਲ ਪੁਰਾਣੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ । ਇਸ ਪ੍ਰਦਰਸ਼ਨੀ ਬਾਰੇ ਡਾ। ਕੇ ਐਸ ਥਿੰਦ … More
ਅਮਰੀਕਾ ਤੋਂ ਪਹੁੰਚੇ ਪੀਏਯੂ ਦੇ ਪੁਰਾਣੇ ਵਿਦਿਆਰਥੀਆਂ ਦੀ ਚਿੰਨਨ ਫਾਊਂਡੇਸ਼ਨ ਨੇ ਪੀਏਯੂ ਨੂੰ ਦਿੱਤੇ 10,000 ਡਾਲਰ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਖੇਡ ਅਤੇ ਅਕਾਦਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਡਾ. ਮਨਜੀਤ ਚਿੰਨਨ ਅਤੇ ਉਹਨਾਂ ਦੀ ਪਤਨੀ ਸ੍ਰੀਮਤੀ ਲਤਾ ਮਹਾਜਨ ਚਿੰਨਨ ਨੇ ਅੱਜ ਇੱਥੇ 10,000 ਡਾਲਰ ਦਾ ਇੱਕ ਚੈਕ ਯੂਨੀਵਰਸਿਟੀ ਨੂੰ ਭੇਂਟ ਕੀਤਾ । ਜ਼ਿਕਰਯੋਗ … More
ਵੱਧ ਝਾੜ ਲੈਣ ਲਈ ਆਲੂ 10-15 ਦਿਨ ਲੇਟ ਪੁੱਟੋ : ਪੀਏਯੂ ਮਾਹਿਰ
ਲੁਧਿਆਣਾ – ਆਲੂ ਪੰਜਾਬ ਵਿਚ ਕਾਸ਼ਤ ਕੀਤੇ ਜਾਣ ਵਾਲੀ ਸਬਜ੍ਰੀ ਦੀ ਪ੍ਰਮੁੱਖ ਫ਼ਸਲ ਹੈ। ਇਹ ਸਲਾਨਾ ਲਗਭਗ 97 ਹਜ਼ਾਰ ਹੈਕਟੇਅਰ ਰਕਬੇ ਵਿੱਚ ਲਗਾਈ ਜਾਂਦੀ ਹੈ। ਜਿਸ ਵਿੱਚੋਂ 25.2 ਲੱਖ ਟਨ ਦੀ ਪੈਦਾਵਾਰ ਹੁੰਦੀ ਹੈ। ਭੁਗੋਲਿਕ ਸਥਿਤੀ ਦੇ ਹਿਸਾਬ ਨਾਲ ਪੰਜਾਬ, … More
ਸਰਦੀਆਂ ਵਿੱਚ ਦਿਲ ਦਾ ਖਿਆਲ ਰੱਖੋ : ਡਾ. ਬੇਦੀ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਾਲ ਆਡੀਟੋਰੀਅਮ ਵਿੱਚ ਕੱਲ ਇੱਥੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਨਰਿੰਦਰ ਸਿੰਘ ਬੇਦੀ ਨੇ ਦਿਲ ਦੀ ਤੰਦਰੁਸਤੀ ਲਈ ਇੱਕ ਵਿਸ਼ੇਸ਼ ਭਾਸ਼ਣ ਦਿੱਤਾ। ਦਿਲ ਨੂੰ ਸਿਹਤਮੰਦ ਰੱਖਣ ਲਈ ਨੁਕਤੇ ਦੱਸਦਿਆ ਡਾ. ਬੇਦੀ ਨੇ … More
ਡਾ. ਢਿੱਲੋਂ ਨੇ ਕੀਤਾ ਤਿੰਨ ਦਿਨਾਂ ਗੁਲਦਾਉਦੀ ਸ਼ੋਅ ਦਾ ਉਦਘਾਟਨ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਿਰਸਿਟੀ ਦੇ ਕਿਸਾਨ ਮੇਲਾ ਗਰਾਊਂਡ ਦੇ ਓਪਨ ਏਅਰ ਥੀਏਟਰ ਵਿੱਚ ਅੱਜ 22ਵਾਂ ਗੁਲਦਾਉਦੀ ਸ਼ੋਅ ਦਾ ਉਦਘਾਟਨ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤਾ। ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਡਾ. ਸਰਦਾਰਾ ਸਿੰਘ ਜੌਹਲ ਵਿਸ਼ੇਸ਼ ਮਹਿਮਾਨ ਵਜੋਂ … More