ਖੇਤੀਬਾੜੀ
ਪੀ.ਏ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਉਭਰਦੀ ਕਵਿੱਤਰੀ ਦਾ ਸਨਮਾਨ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਅਧਿਆਪਕਾਂ ਦੀ ਪੈਨਸ਼ਨਰਜ਼ਾਂ ਦੀ ਜਥੇਬੰਦੀ ਅਤੇ ਪੀ.ਏ.ਯੂ. ਅਲੂਮਨੀ ਜਥੇਬੰਦੀ, ਲੁਧਿਆਣਾ ਇਕਾਈ ਵੱਲੋਂ ਉਭਰ ਰਹੀ ਕਵਿੱਤਰੀ ਕੁਮਾਰੀ ਇੰਦਰਜੀਤ ਨੰਦਨ ਨੂੰ ਅੱਜ ਸਨਮਾਨਤ ਕੀਤਾ ਗਿਆ । ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ … More
ਸਵਿਟਜ਼ਰਲੈਂਡ ਦੀ ਨਾਮੀ ਯੂਨੀਵਰਸਿਟੀ ਤੋਂ ਵਿਗਿਆਨੀ ਨੇ ਪੀ.ਏ.ਯੂ. ਦਾ ਦੌਰਾ ਕੀਤਾ
ਲੁਧਿਆਣਾ – ਸਵਿਟਜ਼ਰਲੈਂਡ ਦੀ ਜੂਰਿਕ ਯੂਨੀਵਰਸਿਟੀ ਦੇ ਸਾਇੰਸਦਾਨ ਡਾ. ਪੀਟਰ ਮਾਰਟੀ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ । ਆਪਣੀ ਇਸ ਫੇਰੀ ਦੌਰਾਨ ਉਹਨਾਂ ਵਿਸ਼ੇਸ਼ ਤੌਰ ਤੇ ਯੂਨੀਵਰਿਸਿਟੀ ਦੇ ਨਿਰਦੇਸ਼ਕ ਖੋਜ ਡਾ. ਸਤਬੀਰ ਸਿੰਘ ਗੋਸਲ ਅਤੇ ਹੋਰ ਅਧਿਕਾਰੀਆਂ ਦੇ … More
ਕੁਦਰਤੀ ਸੋਮਿਆਂ ਦੇ ਚੰਗੇਰੇ ਰੱਖ ਰਖਾਵ ਅਤੇ ਕਿਸਾਨਾਂ ਦੀ ਆਮਦਨ ‘ਚ ਵਾਧਾ ਮੁੱਖ ਟੀਚੇ : ਡਾ. ਪਨੂੰ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਸਥਿਤ ਮੈਨੇਜਮੈਂਟ ਅਤੇ ਐਕਸਟੈਨਸ਼ਨ ਟ੍ਰੇਨਿੰਗ ਇੰਸਟੀਚਿਊਟ (ਪਾਮੇਟੀ) ਵਿਖੇ ਇੱਕ ਰੋਜ਼ਾ ਸਿੱਧੀ ਬਿਜਾਈ ਸੰਬੰਧੀ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ । ਇਸ ਸਿਖਲਾਈ ਕੋਰਸ ਵਿੱਚ ਸਕੱਤਰ ਖੇਤੀਬਾੜੀ ਪੰਜਾਬ ਡਾ. ਕਾਹਨ ਸਿੰਘ ਪਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ … More
ਉਸਾਰੂ ਸੋਚ ਦੇ ਨਾਲ ਹੀ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ : ਡਾ. ਚੋਪੜਾ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਲਾਨਾ ਕਨਵੋਕੇਸ਼ਨ ਅੱਜ ਪਾਲ ਆਡੀਟੋਰੀਅਮ ਵਿਖੇ ਆਯੋਜਿਤ ਕੀਤੀ ਗਈ । ਇਸ ਕਨਵੋਕੇਸ਼ਨ ਵਿੱਚ ਸਾਬਕਾ ਮੈਂਬਰ ਪਲਾਨਿੰਗ ਕਮਿਸ਼ਨ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ ਪਦਮ ਭੂਸ਼ਨ ਡਾ. ਵਰਿੰਦਰ ਲਾਲ ਚੋਪੜਾ ਮੁੱਖ ਮਹਿਮਾਨ ਵਜੋਂ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਮਾਨਸਾ ਦੇ ਮਢਾਲੀ ਪਿੰਡ ਵਿਖੇ ਵਿਗਿਆਨਿਕ ਡਰਾਮਾ ਪੇਸ਼ ਕੀਤਾ ਗਿਆ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਸਰਪ੍ਰਸਤੀ ਹੇਠ ਇਕ ਵਿਗਿਆਨਕ ਨਾਟਕ ਮਾਨਸਾ ਜ਼ਿਲ੍ਹੇ ਦੇ ਮਢਾਲੀ ਪਿੰਡ ਵਿਖੇ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮਾਨਸਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਵਿਦਿਆਰਥਣ ਰਿਤੂ ਰਾਣੀ ਨੂੰ ਝੋਨੇ ਦੇ ਕੌਮਾਂਤਰੀ ਅਦਾਰੇ ਵੱਲੋਂ ਸਕਾਲਰਸ਼ਿਪ ਪ੍ਰਦਾਨ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਉਚੇਰੀ ਸਿੱਖਿਆ ਹਾਸਲ ਕਰ ਰਹੀ ਵਿਦਿਆਰਥਣ ਕੁਮਾਰੀ ਰਿਤੂ ਰਾਣੀ ਨੂੰ ਕੌਮਾਂਤਰੀ ਝੋਨਾ ਖੋਜ ਸੰਸਥਾ ਇਰੀ, ਮਨੀਲਾ, ਫਿਲੀਪਾਈਨਜ਼ ਵੱਲੋਂ ਖੋਜ ਕਾਰਜਾਂ ਦੇ ਲਈ ਇੱਕ ਸਕਾਲਰਸ਼ਿਪ ਲਈ ਚੁਣਿਆ ਗਿਆ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਗੰਨੇ ਦਾ ਰਸ ਤਿਆਰ ਕਰਨ ਸੰਬੰਧੀ ਨਵੀਂ ਤਕਨਾਲੌਜੀ ਜਾਰੀ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਤੁਰੰਤ ਗੰਨੇ ਦਾ ਰਸ ਪੀਣ ਸੰਬੰਧੀ ਇੱਕ ਵਿਧੀ ਵਪਾਰਕ ਪੱਧਰ ਤੇ ਜਾਰੀ ਕੀਤੀ ਗਈ ਹੈ । ਅੱਜ ਵਿਸ਼ੇਸ਼ ਤੌਰ ਤੇ ਗੰਨੇ ਦਾ ਰਸ ਤਿਆਰ ਕਰਨ ਦੀ ਵਿਧੀ ਵਪਾਰਕ ਪੱਧਰ ਤੇ ਵਰਤਣ ਲਈ ਤਰਨਤਾਰਨ ਜ਼ਿਲ੍ਹੇ … More
ਪੰਜਾਬ ਐਗਰੀਕਲਚਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵੱਲੋਂ ਖੂਨਦਾਨ ਕੈਂਪ ਆਯੋਜਿਤ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਾਂਝੀਵਾਲਤਾ ਦੇ ਭਲੇ ਲਈ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਯੂਨੀਵਰਸਿਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਆਯੋਜਿਤ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ । ਇਸ ਬਾਰੇ … More
ਪੀ ਏ ਯੂ ਵੱਲੋਂ ਅੰਮ੍ਰਿਤਸਰ ਵਿਖੇ ਦੂਜਾ ਕਿਸਾਨ ਮੇਲਾ ਆਯੋਜਿਤ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਨਾਗਕਲਾਂ ਜਹਾਂਗੀਰ ਅੰਮ੍ਰਿਤਸਰ ਵਿਖੇ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਮਾਰਚ ਮਹੀਨੇ ਵਿੱਚ ਲਗਾਏ ਜਾਣ ਵਾਲੇ ਕਿਸਾਨ ਮੇਲਿਆਂ ਵਿਚੋਂ ਇਹ ਦੂਜਾ ਮੇਲਾ ਸੀ। ਇਸ ਕਿਸਾਨ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਅਮਰਜੀਤ … More
ਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਵੱਲੋਂ ਸਲਾਨਾ ਫਲਾਵਰ ਸ਼ੋਅ ਆਰੰਭ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਸਮਰਪਿਤ ਦੋ ਰੋਜ਼ਾ ਫਲਾਵਰ ਸ਼ੋਅ ਅੱਜ ਅਰੰਭ ਹੋਇਆ । ਇਹ ਫਲਾਵਰ ਸ਼ੋਅ ਯੂਨੀਵਰਸਿਟੀ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਪਰਿਵਾਰਕ ਸੋਮੇ ਪ੍ਰਬੰਧ ਵਿਭਾਗ ਅਤੇ ਅਸਟੇਟ ਆਰਗੇਨਾਈਜੇਸ਼ਨ ਵ¤ਲੋਂ ਆਯੋਜਿਤ ਕੀਤਾ ਗਿਆ … More