ਖੇਤੀਬਾੜੀ
ਨਾਈਜ਼ੀਰੀਆ ਤੋਂ 17 ਮੈਂਬਰੀ ਵਫਦ ਨੇ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਪਸਾਰ, ਖੋਜ ਅਤੇ ਵਿਦਿਅਕ ਪ੍ਰੋਗਰਾਮਾਂ ਬਾਰੇ ਜਾਣੂ ਹੋਣ ਲਈ ਨਾਈਜ਼ੀਰੀਆ ਦੇ 17 ਮੈਂਬਰੀ ਵਫਦ ਨੇ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਵਫਦ ਦੀ ਅਗਵਾਈ ਨਾਈਜ਼ੀਰੀਆ ਦੀ ਐਗਰੀਕਲਚਰਲ ਰਿਸਰਚ ਕੌਂਸਲ ਦੇ ਨਿਰਦੇਸ਼ਕ ਡਾ: ਅਹਿਮਦ ਉਸਮਾਨ … More
ਚੰਗਾ ਸਾਹਿਤ ਪੜ੍ਹਨ ਨਾਲ ਚੰਗੀ ਮਾਨਸਿਕਤਾ ਦਾ ਵਿਕਾਸ ਹੁੰਦਾ ਹੈ-ਸ: ਤੂਰ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਸੂਬਾ ਪੱਧਰ ਦਾ ਕੌਮੀ ਸੇਵਾ ਯੋਜਨਾ ਦਿਹਾੜਾ ਪਾਲ ਆਡੀਟੋਰੀਅਮ ਵਿਖੇ ਮਨਾਇਆ ਗਿਆ। ਇਸ ਸਮਾਗਮ ਤੇ ਵਿਸ਼ੇਸ਼ ਰੂਪ ਵਿੱਚ ਸ: ਗੁਰਪ੍ਰੀਤ ਸਿੰਘ ਤੂਰ ਦਾ ਚੰਗੇਰੀ ਮਾਨਸਿਕਤਾ ਲਈ ਭਾਸ਼ਣ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨਾਲ ਖਚਾਖਚ ਭਰੇ ਆਡੀਟੋਰੀਅਮ ਵਿੱਚ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਅਮਰੀਕੀ ਅਤੇ ਅਫਗਾਨੀ ਵਫਦ ਨੇ ਦੌਰਾ ਕੀਤਾ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ 12 ਮੈਂਬਰੀ ਅਮਰੀਕੀ ਅਤੇ ਅਫਗਾਨੀ ਵਫਦ ਨੇ ਦੌਰਾ ਕੀਤਾ। ਇਸ ਵਫਦ ਦੀ ਫੇਰੀ ਦਾ ਮੁੱਖ ਟੀਚਾ ਭਾਰਤੀ ਖੇਤੀਬਾੜੀ ਵਿੱਚ ਚੰਗਰੀਆਂ ਕਾਰਗੁਜ਼ਾਰੀਆਂ ਤੋਂ ਮੈਂਬਰਾਂ ਨੂੰ ਜਾਣੂ ਕਰਵਾਉਣਾ ਸੀ। ਇਸ ਵਫਦ ਵਿੱਚ ਅਫਗਾਨਿਸਤਾਨ ਦੇ ਵੱਖ ਵੱਖ ਖੇਤੀਬਾੜੀ ਨਾਲ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਗੁਰਦਾਸਪੁਰ ਦੇ ਖੇਤਰੀ ਕੇਂਦਰ ਵਿਖੇ ਕਿਸਾਨ ਆਯੋਜਿਤ
ਗੁਰਦਾਸਪੁਰ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਖੇਤਰੀ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਇਲਾਕੇ ਦੇ ਹਜ਼ਾਰਾਂ ਹੀ ਕਿਸਾਨਾਂ ਨੇ ਆਪਣੀ ਹਾਜ਼ਰੀ ਲੁਆਈ। ਇਸ ਕਿਸਾਨ ਮੇਲੇ ਵਿੱਚ ਮੁੱਖ ਪਾਰਲੀਮੈਂਟਰੀ ਸਕੱਤਰ ਸ: ਗੁਰਬਚਨ ਸਿੰਘ ਬੱਬੇਹਾਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ … More
ਡਾ: ਰਵਿੰਦਰ ਕੌਰ ਧਾਲੀਵਾਲ ਨੇ ਅਪਰ ਨਿਰਦੇਸ਼ਕ ਸੰਚਾਰ ਵਜੋਂ ਅਹੁਦਾ ਸੰਭਾਲਿਆ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ: ਰਵਿੰਦਰ ਕੌਰ ਧਾਲੀਵਾਲ ਨੇ ਅਪਰ ਨਿਰਦੇਸ਼ਕ ਸੰਚਾਰ ਵਜੋਂ (ਵਾਧੂ ਚਾਰਾਜ) ਅਹੁਦਾ ਸੰਭਾਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਪੀ ਕੇ ਖੰਨਾ ਨੇ ਦੱਸਿਆ ਕਿ ਡਾ: ਧਾਲੀਵਾਲ ਇਕ ਚੰਗੇ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਤੰਬਰ ਮਹੀਨੇ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਲੜੀ ਤਰਨਤਾਰਨ ਤੋਂ ਆਰੰਭ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਤਰਨਤਾਰਨ ਦੀ ਅਨਾਜ ਮੰਡੀ ਵਿਖੇ ਖੇਤਰੀ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਵੱਲੋਂ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਗਈ ਜਦ ਕਿ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ … More
ਐਗਰੀਕਲਚਰਲ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਜਵਾਹਰ ਲਾਲ ਨਹਿਰੂ ਐਵਾਰਡ ਹਾਸਿਲ ਕੀਤਾ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਈਕਰੋਬਾਇਲੋਜੀ ਵਿਭਾਗ ਦੀ ਵਿਦਿਆਰਥਣ ਨੂੰ ਦੇਸ਼ ਦਾ ਮਾਣ ਮੱਤਾ ਸਨਮਾਨ ਜਵਾਹਰ ਲਾਲ ਨਹਿਰੂ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਨਵੀਂ ਦਿੱਲੀ ਵੱਲੋਂ ਡਾ: ਗੁਲਾਬ ਪਾਂਡਵ ਨੂੰ ਇਹ ਪੁਰਸਕਾਰ ਉਨ੍ਹਾਂ ਦੀ ਉਚੇਰੀ ਸਿੱਖਿਆ … More
ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੂੰ ਖੇਤੀਬਾੜੀ ਸਿੱਖਿਆ ਦਾ ਅੰਤਰਰਾਸ਼ਟਰੀ ਕੇਂਦਰ ਬਣਾਵਾਂਗੇ-ਡਾ: ਮੱਲ੍ਹੀ
ਲੁਧਿਆਣਾ: ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ (ਬਠਿੰਡਾ) ਦੇ ਵਾਈਸ ਚਾਂਸਲਰ ਡਾ: ਨਛੱਤਰ ਸਿੰਘ ਮੱਲ੍ਹੀ ਨੇ ਅੱਜ ਆਪਣੀ ਲੁਧਿਆਣਾ ਫੇਰੀ ਦੌਰਾਨ ਦੱਸਿਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿੱਚ ਇੰਜੀਨੀਅਰਿੰਗ, ਮੈਨੇਜਮੈਂਟ, ਐਜੂਕੇਸ਼ਨ, ਕੰਪਿਊਟਰ ਸਿੱਖਿਆ, ਸਰੀਰਕ ਸਿੱਖਿਆ ਬਾਰੇ ਜਿਥੇ ਪੋਸਟ ਗਰੈਜੂਏਟ ਪੱਧਰ … More
ਕੁਦਰਤੀ ਸੋਮਿਆਂ ਦਾ ਸੁਚੱਜਾ ਪ੍ਰਬੰਧ ਸਮੇਂ ਦੀ ਮੁੱਖ ਜ਼ਰੂਰਤ-ਡਾ: ਢਿੱਲੋਂ
ਲੁਧਿਆਣਾ:‘‘ਕੁਦਰਤੀ ਸੋਮਿਆਂ ਦੀ ਸੰਜਮ ਨਾਲ ਵਰਤੋਂ ਅਤੇ ਉਨ੍ਹਾਂ ਦਾ ਉਚਿਤ ਪ੍ਰਬੰਧ ਸਮੇਂ ਦੀ ਮੁੱਖ ਜ਼ਰੂਰਤ ਹੈ।’’ ਇਹ ਸ਼ਬਦ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਵਿਖੇ ਆਯੋਜਿਤ ਵਰਕਸ਼ਾਪ ਦੌਰਾਨ ਕਹੇ। ਇਕ ਰੋਜ਼ਾ ਇਹ ਵਰਕਸ਼ਾਪ ਯੂਨੀਵਰਸਿਟੀ … More
140 ਮਿਲੀਅਨ ਟਨ ਖੇਤੀਬਾੜੀ ਰਹਿੰਦ ਖੂੰਹਦ ਦਾ 10ਵਾਂ ਹਿੱਸਾ ਵੀ ਖੁੰਭਾਂ ਲਈ ਵਰਤ ਲਈਏ ਤਾਂ 30 ਲੱਖ ਲੋਕਾਂ ਨੂੰ ਰੁਜ਼ਗਾਰ ਮਿਲ ਸਕਦਾ ਹੈ-ਡਾ: ਸਿੱਧੂ
ਲੁਧਿਆਣਾ: ਭਾਰਤੀ ਬਾਗਬਾਨੀ ਖੋਜ ਸੰਸਥਾਨ ਬੰਗਲੌਰ ਦੇ ਡਾਇਰੈਕਟਰ ਡਾ: ਅਮਰੀਕ ਸਿੰਘ ਸਿੱਧੂ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਖੁੰਭ ਖੋਜ ਡਾਇਰੈਕਟੋਰੇਟ ਸੋਲਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਦੋ ਰੋਜ਼ਾ ਕੌਮੀ ਵਿਚਾਰ ਵਟਾਂਦਰੇ ਦਾ ਉਦਘਾਟਨ ਕਰਦਿਆਂ ਕਿਹਾ ਹੈ ਕਿ … More