ਖੇਤੀਬਾੜੀ
ਸੂਚਨਾ ਦੇ ਪਸਾਰੇ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ-ਡਾ: ਜਮਿੱਤਰ
ਲੁਧਿਆਣਾ: ਅਮਰੀਕਾ ਦੀ ਫਲੋਰੀਡਾ ਯੂਨੀਵਰਸਿਟੀ ਤੋਂ ਆਏ ਡਾ: ਫਰੈਡ ਜਮਿੱਤਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੰਚਾਰ ਅਤੇ ਅੰਤਰਰਾਸ਼ਟਰੀ ਸੰਪਰਕ ਕੇਂਦਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਅਪਰ ਨਿਰਦੇਸ਼ਕ ਸੰਚਾਰ ਅਤੇ ਹੋਰਨਾਂ ਸਾਇੰਸਦਾਨਾਂ ਨਾਲ ਵਿਚਾਰ ਚਰਚਾ ਕੀਤੀ। ਇਸ ਤੋਂ ਪਹਿਲਾਂ … More
ਅਮਰੀਕਾ ਤੋਂ ਆਏ ਨਿੰਬੂ ਜਾਤੀ ਦੇ ਫ਼ਲਾਂ ਦੇ ਬਰੀਡਰ ਡਾ: ਜਮਿੱਤਰ ਵੱਲੋਂ ਪੀ ਏ ਯੂ ਵਿਗਿਆਨੀਆਂ ਨਾਲ ਵਿਚਾਰ ਵਟਾਂਦਰਾ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਦਸ ਰੋਜ਼ਾ ਦੌਰੇ ਤੇ ਅਮਰੀਕਾ ਦੀ ਯੂਨੀਵਰਸਿਟੀ ਆਫ ਫਲੋਰੀਡਾ ਲੇਕ ਅਲਫਰੈੱਡ ਦੇ ਵਿਗਿਆਨੀ ਡਾ: ਫਰੈੱਡ ਜੀ ਜਮਿੱਤਰ ਨੇ ਅੱਜ ਯੂਨੀਵਰਸਿਟੀ ਵਿਗਿਆਨੀਆਂ ਨਾਲ ਨਿੰਬੂ ਜਾਤੀ ਦੇ ਫ਼ਲਾਂ ਬਾਰੇ ਵਿਸ਼ਾਲ ਵਿਚਾਰ ਵਟਾਂਦਰਾ ਕੀਤਾ। ਵਿਚਾਰ ਵਟਾਂਦਰੇ ਵਿੱਚ … More
ਛੇ ਜੀਆਂ ਦੇ ਪਰਿਵਾਰ ਨੂੰ ਲੋੜੀਂਦੀਆਂ ਸਾਲਾਨਾ 30 ਹਜ਼ਾਰ ਰੁਪਏ ਦੀਆਂ ਸਬਜ਼ੀਆਂ ਖੁਦ ਉਗਾਓ-ਡਾ: ਢਿੱਲੋਂ
ਲੁਧਿਆਣਾ-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਦੀ ਤਕਨੀਕੀ ਦੇਖਰੇਖ ਹੇਠ ਕਾਰਜਸ਼ੀਲ ਪੀ ਏ ਯੂ ਕਿਸਾਨ ਕਲੱਬ ਦੇ ਮੈਂਬਰਾਂ ਦੀ ਰਾਜ ਪੱਧਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਬਜ਼ੀਆਂ ਨਾਲ ਸਬੰਧਿਤ ਵਿਗਿਆਨੀ ਡਾ: ਤਰਸੇਮ ਸਿੰਘ ਢਿੱਲੋਂ ਨੇ ਕਿਹਾ ਕਿ ਘਰੇਲੂ ਬਗੀਚੀ … More
ਸਕੂਲਾਂ ਵਿੱਚ ਦੁਪਹਿਰ ਦੇ ਖਾਣੇ ਵਿੱਚ ਭੋਜਨ ਸੁਰੱਖਿਆ ਨੇਮ ਕਰੜਾਈ ਨਾਲ ਲਾਗੂ ਹੋਣ-ਡਾ: ਗਰੇਵਾਲ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਹੋਮ ਸਾਇੰਸ ਕਾਲਜ ਵੱਲੋਂ ਸਕੂਲਾਂ ਵਿੱਚ ਦੁਪਹਿਰ ਦੇ ਖਾਣੇ ਸੰਬੰਧੀ ਯੋਜਨਾ ਬਾਰੇ ਕਾਰਜਸ਼ਾਲਾ ਨੂੰ ਸੰਬੋਧਨ ਕਰਦਿਆਂ ਹੋਮ ਸਾਇੰਸ ਕਾਲਜ ਦੀ ਡੀਨ ਡਾ: ਨੀਲਮ ਗਰੇਵਾਲ ਨੇ ਕਿਹਾ ਹੈ ਕਿ ਦੁਪਹਿਰ ਦੇ ਖਾਣੇ ਦੀ ਤਿਆਰੀ … More
ਖੇਤੀ ਇੰਜੀਨੀਅਰਿੰਗ ਵਿੱਚ ਦਿਲਚਸਪੀ ਪਰਖਣ ਲਈ ਮੁਕਾਬਲੇ
ਲੁਧਿਆਣਾ: ਨਿੱਜੀ ਖੇਤਰ ਦੀ ਇਕ ਮੁੰਬਈ ਅਧਾਰਿਤ ਟਰੈਕਟਰ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਵੱਲੋਂ ਖੇਤੀਬਾੜੀ ਇੰਜੀਨਅਰਿੰਗ ਅਤੇ ਤਕਨਾਲੋਜੀ ਕਾਲਜ, ਪੀ ਏ ਯੂ ਲੁਧਿਆਣਾ ਵਿਖੇ ਵਿਦਿਆਰਥੀਆਂ ਦੀ ਖੇਤੀ ਇੰਜੀਨੀਅਰਿੰਗ ਵਿੱਚ ਦਿਲਚਸਪੀ ਪਰਖਣ ਅਤੇ ਪੇਸ਼ੇਵਰਾਨਾ ਯੋਗਤਾ ਨਿਖਾਰਨ ਲਈ ਮੁਕਾਬਲੇ ਕਰਵਾਏ ਗਏ। ਕੰਪਨੀ ਦੇ … More
ਖੇਤੀ ਵਿਭਿੰਨਤਾ ਇਸ ਸਮੇਂ ਦੀ ਮੁੱਖ ਮੰਗ ਹੈ-ਸ:ਸੰਧੂ
ਲੁਧਿਆਣਾ:- ਕਣਕ ਝੋਨੇ ਦੇ ਫ਼ਸਲੀ ਚੱਕਰ ਵਿਚੋਂ ਬਾਹਰ ਨਿਕਲਣ ਲਈ ਬਦਲਵੀਆਂ ਫ਼ਸਲਾਂ ਜਿਵੇਂ ਕਿ ਮੱਕੀ, ਨਰਮਾ ਅਤੇ ਸਬਜ਼ੀਆਂ ਆਦਿ ਵੱਲ ਤੁਰਨਾ ਸਮੇਂ ਦੀ ਮੁੱਖ ਮੰਗ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਚੌਖਾ ਵਾਧਾ ਹੋ ਸਕਦਾ ਹੈ। ਇਹ ਵਿਚਾਰ ਵਿੱਤ … More
ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਖੇਤੀਬਾੜੀ ਕਾਲਜ ਦੇ ਡੀਨ ਵਜੋਂ ਅਹੁਦਾ ਸੰਭਾਲਿਆ
ਲੁਧਿਆਣਾ-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਖੇਤੀਬਾੜੀ ਕਾਲਜ ਵਿੱਚ ਨਵੇਂ ਡੀਨ ਵਜੋਂ ਪ੍ਰਸਿੱਧ ਬਾਗਬਾਨੀ ਵਿਗਿਆਨੀ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਅੱਜ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ । ਡਾ. ਦੇਵਿੰਦਰ ਸਿੰਘ ਚੀਮਾ ਦੀ ਸੇਵਾ ਮੁਕਤੀ ਤੋਂ ਬਾਅਦ ਡਾ. ਹਰਵਿੰਦਰ ਸਿੰਘ ਧਾਲੀਵਾਲ … More
ਡਾ: ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਦੋ ਰੋਜ਼ਾ ਫੁੱਲਾਂ ਦਾ ਮੇਲਾ ਪੰਜਾਬ ਖੇਤੀ ਵਰਸਿਟੀ ਵਿੱਚ ਸ਼ੁਰੂ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਡਾ: ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਫੁੱਲਾਂ ਦੇ ਮੇਲੇ ਦਾ ਉਦਘਾਟਨ ਕਰਦਿਆਂ ਖੇਤੀਬਾੜੀ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਨੂੰ ਫੁੱਲਾਂ ਨਾਲ ਮੁਹੱਬਤ ਸਿਖਾਉਣ ਵਾਲੇ … More
ਸਖਸ਼ੀਅਤ ਉਸਾਰੀ ਲਈ ਖੇਡਾਂ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ-ਡਾ: ਮਹੇ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ 47ਵੀਂ ਸਾਲਾਨਾ ਅਥਲੈਟਿਕ ਮੀਟ ਦੇ ਉਦਘਾਟਨੀ ਸਮਾਰੋਹ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ:ਰਾਜ ਕੁਮਾਰ ਮਹੇ ਨੇ ਬੋਲਦਿਆਂ ਕਿਹਾ ਕਿ ਸਖਸ਼ੀਅਤ ਉਸਾਰੀ ਲਈ ਖੇਡਾਂ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ ਅਤੇ ਇਹ ਖੇਡਾਂ ਹੀ … More
ਅਗੇਤ ਯੋਜਨਾ ਅਤੇ ਅਸਰਦਾਰ ਢੰਗ ਨਾਲ ਖੇਤੀਬਾੜੀ ਖੋਜ ਨੂੰ ਲਾਗੂ ਕਰਨ ਨਾਲ ਹੀ ਵਿਕਾਸ ਸੰਭਵ-ਡਾ: ਗੁਰਬਚਨ ਸਿੰਘ
ਲੁਧਿਆਣਾ:-ਪੀ ਏ ਯੂ ਕਿਸਾਨ ਕਲੱਬ ਦੇ ਸਾਲਾਨਾ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਡਾ: ਗੁਰਬਚਨ ਸਿੰਘ, ਚੇਅਰਮੈਨ ਖੇਤੀਬਾੜੀ ਵਿਗਿਆਨੀ ਭਰਤੀ ਬੋਰਡ, ਭਾਰਤ ਸਰਕਾਰ ਨੇ ਕਿਹਾ ਹੈ ਕਿ ਅਗੇਤ ਯੋਜਨਾਕਾਰੀ ਅਤੇ ਅਸਰਦਾਰ ਢੰਗ ਨਾਲ ਖੇਤੀਬਾੜੀ ਖੋਜ ਨੂੰ ਲਾਗੂ ਕਰਨ ਨਾਲ ਹੀ … More