ਖੇਤੀਬਾੜੀ
ਤਕਨਾਲੋਜੀ ਅਤੇ ਖੋਜ ਨੂੰ ਤੁਰੰਤ ਕਿਸਾਨਾਂ ਤੀਕ ਪਹੁੰਚਾਉਣ ਲਈ ਪਸਾਰ ਢਾਂਚਾ ਮਜ਼ਬੂਤ ਕਰਨ ਦੀ ਲੋੜ-ਡਾ:ਢਿੱਲੋਂ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਸਾਲ 2013-14 ਲਈ ਸਿਖਲਾਈ ਪ੍ਰੋਗਰਾਮ ਯੋਜਨਾ ਲਈ ਕਰਵਾਈ ਜਾ ਰਹੀ ਕਾਰਜਸ਼ਾਲਾ ਦਾ ਉਦਘਾਟਨ ਕਰਦਿਆਂ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਖੇਤੀਬਾੜੀ ਖੋਜ ਅਤੇ ਤਕਨਾਲੋਜੀ ਨੂੰ ਕਿਸਾਨਾਂ … More
ਸਾਲ 2012 ਵਿੱਚ ਚੁਣੇ ਗਏ ਆਈ ਏ ਐਸ ਅਧਿਕਾਰੀਆਂ ਨੇ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ:- ਸਾਲ 2012 ਵਿੱਚ ਚੁਣੇ ਗਏ 15 ਆਈ ਏ ਐਸ ਅਧਿਕਾਰੀਆਂ ਦੇ ਵਫਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਇਨ੍ਹਾਂ ਅਧਿਕਾਰੀਆਂ ਨੇ ਯੂਨੀਵਰਸਿਟੀ ਦੇ ਸੀਨੀਅਰ ਅਫਸਰਾਂ, ਡੀਨਜ਼, ਡਾਇਰੈਕਟਰਾਂ ਅਤੇ ਪੀ ਏ ਯੂ ਕਿਸਾਨ ਕਲੱਬ ਦੇ … More
ਉੱਘੇ ਵਿਗਿਆਨੀ ਡਾ: ਗੁਰਚਰਨ ਸਿੰਘ ਕਾਲਕਟ ਨੂੰ ਡਾਕਟਰ ਆਫ ਸਾਇੰਸ ਦੀ ਆਨਰੇਰੀ ਡਿਗਰੀ ਪ੍ਰਦਾਨ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਸਾਲਾਨਾ ਕਨਵੋਕੇਸ਼ਨ ਵਿੱਚ ਅੱਜ ਉੱਘੇ ਵਿਗਿਆਨੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ: ਗੁਰਚਰਨ ਸਿੰਘ ਕਾਲਕਟ ਨੂੰ ਡਾਕਟਰ ਆਫ ਸਾਇੰਸ ਦੀ ਆਨਰੇਰੀ ਡਿਗਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ … More
ਰੋਗ ਮੁਕਤ ਫ਼ਸਲਾਂ ਨਾਲ ਹੀ ਵਿਸ਼ਵ ਦੀ ਅਨਾਜ ਸੁਰੱਖਿਆ ਯਕੀਨੀ ਹੋ ਸਕੇਗੀ-ਡਾ: ਰਿਚਰਡ ਈ ਫਾਲਊਨ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਕੱਲ੍ਹ ਸ਼ੁਰੂ ਹੋਏ ‘‘ਭੋਜਨ ਅਤੇ ਜੀਵਨ ਨਿਰਬਾਹ ਸੁਰੱਖਿਆ ਲਈ ਪਾਏਦਾਰ ਖੇਤੀ’’ ਵਿਸ਼ੇ ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦੇ ਦੂਜੇ ਦਿਨ ਦੁਨੀਆਂ ਭਰ ਤੋਂ ਆਏ ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਨਿਊਜ਼ੀਲੈਂਡ ਸਥਿਤ ਖੋਜ ਸੰਸਥਾਨ ਦੇ ਸੀਨੀਅਰ … More
ਵਧਦੀ ਆਬਾਦੀ ਦਾ ਢਿੱਡ ਭਰਨ ਲਈ ਹਰ ਵਰ੍ਹੇ ਪਹਿਲਾਂ ਨਾਲੋਂ 6 ਤੋਂ 8 ਮਿਲੀਅਨ ਟਨ ਵੱਧ ਅਨਾਜ ਪੈਦਾ ਕਰਨਾ ਪਵੇਗਾ-ਡਾ: ਗੁਰਬਚਨ ਸਿੰਘ
ਲੁਧਿਆਣਾ :- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਅੱਜ ਸਮਾਪਤ ਹੋਈ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਤਿੰਨ ਰੋਜ਼ਾ ਕੌਮੀ ਕਾਨਫਰੰਸ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਭਾਰਤ ਸਰਕਾਰ ਦੇ ਖੇਤੀਬਾੜੀ ਵਿਗਿਆਨੀ ਭਰਤੀ ਬੋਰਡ ਦੇ ਚੇਅਰਮੈਨ ਡਾ: ਗੁਰਬਚਨ ਸਿੰਘ ਨੇ ਕਿਹਾ ਹੈ ਕਿ … More
ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਵੱਲੋਂ ਪਰਾਲੀ ਸਾੜਨ ਸੰਬੰਧੀ ਖੇਤੀ ਵਰਸਿਟੀ ਵਿਗਿਆਨੀਆਂ ਨਾਲ ਵਿਚਾਰ ਵਟਾਂਦਰਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਦੌਰੇ ਤੇ ਆਏ ਪੰਜਾਬ ਰਾਜ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਸ਼੍ਰੀ ਰਵਿੰਦਰ ਸਿੰਘ ਅਤੇ ਮੈਂਬਰ ਸੈਕਟਰੀ ਡਾ: ਬਾਬੂ ਰਾਮ ਨੇ ਬਾਕੀ ਬੋਰਡ ਮੈਂਬਰਾਂ ਨਾਲ ਸਾਂਝੇ ਤੌਰ ਤੇ ਯੂਨੀਵਰਸਿਟੀ ਵਿਗਿਆਨੀਆਂ ਨਾਲ ਪਰਾਲੀ ਸਾੜਨ ਉਪਰੰਤ ਪੈਦਾ … More
ਕ੍ਰਿਸ਼ੀ ਵਿਗਿਆਨ ਕੇਂਦਰਾਂ ਬਾਰੇ ਕੌਮੀ ਕਾਨਫਰੰਸ ਦਾ ਉਦਘਾਟਨ ਕੇਂਦਰੀ ਖੇਤੀ ਮੰਤਰੀ ਸ਼੍ਰੀ ਸ਼ਰਦ ਪਵਾਰ ਕਰਨਗੇ
ਲੁਧਿਆਣਾ :- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ 20, 21 ਅਤੇ 22 ਨਵੰਬਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਕੌਮੀ ਕਾਨਫਰੰਸ ਦਾ ਉਦਘਾਟਨ ਭਾਰਤ ਦੇ ਖੇਤੀਬਾੜੀ ਮੰਤਰੀ ਸ਼੍ਰੀ ਸ਼ਰਦ ਪਵਾਰ 20 ਅਕਤੂਬਰ ਨੂੰ ਸਵੇਰੇ 9.30 ਵਜੇ ਯੂਨੀਵਰਸਿਟੀ ਸਥਿਤ ਪਾਲ ਆਡੀਟੋਰੀਅਮ ਵਿਖੇ ਕਰਨਗੇ। … More
ਪੀ ਏ ਯੂ ਦੇ ਅੰਤਰ ਕਾਲਜ ਯੁਵਕ ਮੇਲੇ ਦੇ ਚੌਥੇ ਦਿਨ ਕੁਇਜ਼ ਅਤੇ ਥੀਏਟਰ ਮੁਕਾਬਲੇ ਹੋਏ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਅੰਤਰ ਕਾਲਜ ਯੁਵਕ ਮੇਲੇ ਦੇ ਚੌਥੇ ਦਿਨ ਕੁਇਜ਼ ਅਤੇ ਥੀਏਟਰ ਆਦਿ ਮੁਕਾਬਲੇ ਹੋਏ। ਇਸ ਮੌਕੇ ਡਾ: ਏ ਐਮ ਨਰੂਲਾ, ਜ਼ੋਨਲ ਪ੍ਰੋਜੈਕਟ ਡਾਇਰੈਕਟਰ, ਭਾਰਤੀ ਖੇਤੀ ਖੋਜ ਪ੍ਰੀਸ਼ਦ, ਜ਼ੋਨ-1 ਨੇ … More
ਚਿਲੀ ਦੇ ਖੇਤੀਬਾੜੀ ਵਿਗਿਆਨੀਆਂ ਦੇ ਪੰਜ ਮੈਂਬਰੀ ਵਫ਼ਦ ਨੇ ਪੀ ਏ ਯੂ ਦਾ ਵਿਸ਼ੇਸ਼ ਦੌਰਾ ਕੀਤਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਚਿਲੀ ਦੇ ਖੇਤੀਬਾੜੀ ਵਿਗਿਆਨੀਆਂ ਦੇ ਪੰਜ ਮੈਂਬਰੀ ਵਫ਼ਦ ਨੇ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਦੇ ਇਸ ਦੋ ਰੋਜ਼ਾ ਦੌਰੇ ਦਾ ਮੰਤਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਖੇਤੀਬਾੜੀ ਨੂੰ ਹੁਲਾਰਾ ਦੇਣ ਦੀਆਂ ਸੰਭਾਵਨਾਵਾਂ ਦੀ ਖੋਜ ਕਰਨਾ ਹੈ। … More
ਪੀ ਏ ਯੂ ਦੇ ਵਾਈਸ ਚਾਂਸਲਰ ਡਾ: ਢਿੱਲੋਂ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੂੰ ਪਲਾਂਟ ਜੈਨੇਟਿਕ ਸੋਮਿਆਂ ਦੇ ਸਹੀ ਪ੍ਰਬੰਧ ਵਿੱਚ ਉਨ੍ਹਾਂ ਵੱਲੋਂ ਪਾਏ ਉੱਘੇ ਯੋਗਦਾਨ ਕਰਕੇ ਡਾ: ਹਰਭਜਨ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਡਾ: … More