ਖੇਤੀਬਾੜੀ
ਪੀ ਏ ਯੂ ਵਿਖੇ ਗੋਲਡਨ ਜੁਬਲੀ ਅੰਤਰ ਕਾਲਜ ਯੁਵਕ ਮੇਲਾ ਸ਼ੁਰੂ
ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਅੰਤਰ-ਕਾਲਜ ਯੁਵਕ ਮੇਲੇ ਦੀ ਸ਼ੁਰੂਆਤ ਕੋਲਾਜ ਬਨਾਉਣ, ਰਚਨਾਤਮਕ ਲਿਖਤਾਂ ਅਤੇ ਕਾਰਟੂਨ ਬਨਾਉਣ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਈ, ਜਿਸ ਵਿੱਚ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ, ਹੋਮ ਸਾਇੰਸ ਕਾਲਜ, ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ … More
ਖੇਤੀ ਵੰਨ ਸੁਵੰਨਤਾ ਅਪਣਾਓ ਅਤੇ ਝੋਨੇ ਅਧੀਨ ਰਕਬਾ ਘਟਾਓ-ਡਾ: ਕਾਲਕਟ
ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਗੋਲਡਨ ਜੁਬਲੀ ਸਥਾਪਨਾ ਦਿਵਸ ਮੌਕੇ ਡਾ: ਗੁਰਚਰਨ ਸਿੰਘ ਕਾਲਕਟ, ਚੇਅਰਮੈਨ, ਪੰਜਾਬ ਸਟੇਟ ਫਾਰਮਰਜ਼ ਕਮਿਸ਼ਨ ਅਤੇ ਸਾਬਕਾ ਵਾਈਸ ਚਾਂਸਲਰ ਪੀ ਏ ਯੂ ਨੇ ਧਰਤੀ ਹੇਠਲੇ ਪਾਣੀ ਦੀ ਨਿਤਾਪ੍ਰਤੀ ਹੋ ਰਹੀ ਗਿਰਾਵਟ ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ … More
ਪੀ ਏ ਯੂ ਪੰਜਾਬ ਦਾ ਹੀ ਨਹੀਂ ਸਗੋਂ ਸਮੁੱਚੇ ਭਾਰਤ ਦਾ ਮਾਣ ਹੈ-ਸੁਖਬੀਰ ਬਾਦਲ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਫਾਊਂਡੇਸ਼ਨ ਦਿਵਸ ਮੌਕੇ ਗੋਲਡਨ ਜੁਬਲੀ ਦੀ ਵਧਾਈ ਦਿੰਦਿਆਂ ਸ: ਸੁਖਬੀਰ ਸਿੰਘ ਬਾਦਲ, ਮਾਣਯੋਗ ਡਿਪਟੀ ਮੁੱਖ ਮੰਤਰੀ, ਪੰਜਾਬ ਨੇ ਕਿਹਾ ਕਿ ਯੂਨੀਵਰਸਿਟੀ ਨੇ ਖੇਤੀਬਾੜੀ ਖੋਜ, ਅਧਿਆਪਨ ਅਤੇ ਪਸਾਰ ਖੇਤਰਾਂ ਵਿੱਚ ਲੰਮਾ ਸਫ਼ਰ ਤੈਅ ਕਰਕੇ ਵਿਸ਼ਵ … More
ਗਿਆਨ-ਵਿਗਿਆਨ ਦੇ ਲੜ ਲੱਗੋ, ਖੇਤੀ ਦੀ ਨੁਹਾਰ ਬਦਲੋ ਬਲਦੇਵ ਸਿੰਘ ਢਿੱਲੋਂ ਕੁਲਪਤੀ
ਦੇਸ਼ ਵਿੱਚ ਹਰੇ ਇਨਕਲਾਬ ਦੇ ਆਉਣ ਨਾਲ ਅਨਾਜ ਉਤਪਾਦਨ ਵਿੱਚ ਕਮਾਲ ਦਾ ਵਾਧਾ ਹੋਇਆ । ਇਹ ਗੱਲ ਸਾਰੀ ਦੁਨੀਆਂ ਜਾਣਦੀ ਹੈ । ਪੰਜਾਬ ਦਾ ਇਸ ਵਿੱਚ ਸਭ ਤੋਂ ਵੱਡਾ ਹਿੱਸਾ ਸੀ । ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਵਿਕਸਤ ਕਿਸਮਾਂ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਆਯੋਜਤ ਹਾੜ੍ਹੀ ਦੇ ਕਿਸਾਨ ਮੇਲਿਆਂ ਦੀ ਲੜੀ ਬੱਲੋਵਾਲ ਸੌਂਖੜੀ ਤੋਂ ਆਰੰਭ
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਵਿਗਿਆਨਕ ਜਾਣਕਾਰੀ ਪਸਾਰਨ ਲਈ ਕੰਢੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਯੋਜਿਤ ਕੀਤਾ ਗਿਆ। ਇਸ ਕਿਸਾਨ ਮੇਲੇ ਵਿੱਚ ਯੂਨੀਵਰਸਿਟੀ ਦੇ ਸਾਬਕਾ ਵਾਈਸ … More
ਸਭਿਆਚਾਰਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਉਣਾ ਸਮੇਂ ਦੀ ਮੁੱਖ ਲੋੜ- ਉਰਵਿੰਦਰ ਕੌਰ ਗਰੇਵਾਲ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਮ ਸਾਇੰਸ ਕਾਲਜ ਦੇ ਮਾਨਵ ਵਿਕਾਸ ਵਿਭਾਗ ਵੱਲੋਂ ਗੋਲਡਨ ਜੁਬਲੀ ਦੇ ਸੰਦਰਭ ਵਿੱਚ ਬੱਚਿਆਂ ਦੇ ਵਿਕਾਸ ਦੀ ਸੰਸਥਾ ਦੇ ਸਹਿਯੋਗ ਨਾਲ ‘ਬੱਚਾ, ਸਕੂਲ ਅਤੇ ਪਰਿਵਾਰ ਦੀ ਕਾਉਂਸਲਿੰਗ’ ਵਿਸ਼ੇ ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ … More
ਖਾਣਾ ਬਣਾਉਣ ਲਈ ਸਹੀ ਤੇਲ ਅਤੇ ਚਿਕਨਾਈ ਦੀ ਵਰਤੋਂ ਕਰੋ-ਪੀ ਏ ਯੂ ਮਾਹਿਰ
ਲੁਧਿਆਣਾ : ਬਦਲ ਰਹੀ ਜੀਵਨ ਸ਼ੈਲੀ ਕਾਰਨ ਸ਼ੂਗਰ, ਮੋਟਾਪਾ, ਬਲੱਡ ਪ੍ਰੈਸ਼ਰ ਅਤੇ ਹੋਰ ਘਾਤਕ ਬੀਮਾਰੀਆਂ ਜ਼ਿਆਦਾ ਵੇਖੀਆਂ ਜਾ ਰਹੀਆਂ ਹਨ। ਇਸ ਦਾ ਮੁੱਖ ਕਾਰਨ ਸਹੀ ਤੇਲ ਅਤੇ ਚਿਕਨਾਈ ਦੀ ਚੋਣ ਨਾ ਕਰਨਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ ਏ ਯੂ … More
ਵਾਤਾਵਰਨ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਜੰਗਲਾਤ ਅਹਿਮ ਰੋਲ ਅਦਾ ਕਰਦੇ ਹਨ
ਲੁਧਿਆਣਾ:-‘‘ਲਗਾਤਾਰ ਵਧ ਰਹੇ ਪ੍ਰਦੂਸ਼ਣ, ਰਸਾਇਣਾਂ ਦੇ ਨਾਲ ਵਾਤਾਵਰਨ ਗੰਭੀਰ ਹੱਦ ਤਕ ਪਲੀਤ ਹੋ ਰਿਹਾ ਹੈ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਜੰਗਲਾਤ ਅਹਿਮ ਰੋਲ ਅਦਾ ਕਰ ਸਕਦੇ ਹਨ।’’ ਇਹ ਸ਼ਬਦ ਪੰਜਾਬ ਦੇ ਗ੍ਰਹਿ ਸਕੱਤਰ-ਕਮ-ਜੰਗਲਾਤ ਅਤੇ ਵਣ ਜੀਵਨ ਵਿਭਾਗ ਦੇ ਵਿੱਤ … More
ਪੰਜਾਬ ਅਤੇ ਹਰਿਆਣਾ ਦੀਆਂ ਖੇਤੀ ਯੂਨੀਵਰਸਿਟੀਆਂ ਵੱਲੋਂ ਵਿਦਿਅਕ ਅਹਿਦਨਾਮਾ
ਲੁਧਿਆਣਾ-:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (ਪੀ ਏ ਯੂ) ਵੱਲੋਂ ਹਰਿਆਣਾ ਦੀ ਚੌਧਰੀ ਚਰਨ ਸਿੰਘ ਖੇਤੀਬਾੜੀ ਯੂਨੀਵਰਸਿਟੀ ਨਾਲ ਇਕ ਵਿਦਿਅਕ ਅਹਿਦਨਾਮੇ ਤੇ ਦਸਤਖਤ ਕੀਤੇ ਗਏ ਜਿਸ ਅਧੀਨ ਉਚੇਰੀ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀ ਦੋਹਾਂ ਯੂਨੀਵਰਸਿਟੀਆਂ ਵਿੱਚ ਹੋ ਰਹੇ ਵਿਦਿਅਕ ਪ੍ਰੋਗਰਾਮਾਂ ਤੋਂ ਲਾਹਾ … More
ਡਾ: ਥਿੰਦ ਦੀ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਆਯੋਜਿਤ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਖੋਜ (ਕੁਦਰਤੀ ਸੋਮੇ ਅਤੇ ਪੌਦ ਸੁਰੱਖਿਆ ਪ੍ਰਬੰਧ) ਡਾ: ਟੀ ਐਸ ਥਿੰਦ ਦੇ ਅੱਜ ਸੇਵਾ ਮੁਕਤ ਹੋਣ ਤੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ਵਿੱਚ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ … More