ਖੇਤੀਬਾੜੀ
ਸਕਾਟਲੈਂਡ ਤੋਂ ਵਿਗਿਆਨੀਆਂ ਦਾ ਵਫਦ ਪੀ ਏ ਯੂ ਵਿਖੇ
ਲੁਧਿਆਣਾ:ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਸਕਾਟਲੈਂਡ ਤੋਂ ਆਏ ਵਿਗਿਆਨੀਆਂ ਦੇ ਵਫਦ ਨੇ ਦੌਰਾ ਕੀਤਾ। ਇਸ ਵਫਦ ਦੀ ਅਗਵਾਈ ਲੈਸਲੀ ਟਰਾਂਸ ਕਰ ਰਹੇ ਸਨ। ਇਸ ਵਫਦ ਨੇ ਨੈਨੋ ਸਾਇੰਸ ਲੈਬਾਰਟਰੀ, ਕੀਟ ਵਿਗਿਆਨ ਵਿਭਾਗ ਵਿਖੇ ਸਥਿਤ ਕੀਟਨਾਸ਼ਕਾਂ ਦੀ ਰਹਿੰਦ ਖੂਹੰਦ ਦੀ ਜਾਂਚ … More
ਪੇਂਡੂ ਵਿਕਾਸਗਤੀ ਤੇਜ਼ ਕਰਨ ਲਈ ਔਰਤਾਂ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਕੁਲਵਕਤੀ ਤੌਰ ਤੇ ਅਪਣਾਉਣ -ਡਾ: ਤਨੇਜਾ
ਲੁਧਿਆਣਾ:-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਹੋਮ ਸਾਇੰਸ ਕਾਲਜ ਅਤੇ ਹੋਮ ਸਾਇੰਸ ਵਿਗਿਆਨੀਆਂ ਦੀ ਕੌਮੀ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਦੋ ਰੋਜ਼ਾ ਕੌਮੀ ਗੋਸ਼ਟੀ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਵੀ ਕੇ ਤਨੇਜਾ … More
ਭਾਰਤ ਅਮਰੀਕਾ ਖੇਤੀਬਾੜੀ ਖੋਜ ਅਦਾਰਿਆਂ ਦਾ ਸਹਿਯੋਗ ਵਿਸ਼ਵ ਲਈ ਚਾਨਣ ਮੁਨਾਰਾ-ਡਾ: ਢਿੱਲੋਂ
ਲੁਧਿਆਣਾ:ਅਮਰੀਕਾ ਦੀ ਟੈਕਸਾਸ ਸਟੇਟ ਤੋਂ ਆਏ 24 ਮੈਂਬਰੀ ਖੇਤੀਬਾੜੀ ਆਗੂਆਂ ਦੀ ਟੀਮ ਨੂੰ ਸੰਬੋਧਨ ਕਰਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਰਤ ਅਮਰੀਕਾ ਖੇਤੀਬਾੜੀ ਖੋਜ ਦੀ ਸਾਂਝ ਨਾਲ ਹੀ ਭਾਰਤ ਵਿੱਚ … More
ਭਾਰਤ ਦੀ ਭੋਜਨ ਸੁਰੱਖਿਆ ਲਈ ਪੀ ਏ ਯੂ ਨੇ ਅਹਿਮ ਯੋਗਦਾਨ ਪਾਇਆ ਹੈ : ਨਫੀਜ਼ ਫਾਤਿਮਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਅੱਜ ਯੂਨੀਵਰਸਿਟੀ ਆਫ ਐਗਰੀਕਲਚਰਲ ਸਾਇੰਸਜ਼ ਬੰਗਲੌਰ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਨੇ ਕੀਤਾ। ਅੱਠ ਮੈਂਬਰੀ ਇਸ ਵਫਦ ਵਿੱਚ ਸ਼੍ਰੀ ਡੀ ਵੀ ਰਾਮੇਸ਼, ਸ਼੍ਰੀਮਤੀ ਨਫੀਜ਼ ਫਾਤਿਮਾ, ਡਾ: ਆਰ ਪ੍ਰਸੰਨਾ ਕੁਮਾਰ, ਸ਼੍ਰੀ ਕੇ ਬਸਵਾ ਕੁਮਾਰ, ਸ਼੍ਰੀ … More
ਸਾਹਿਤਕ ਅਤੇ ਕੋਮਲ ਕਲਾਵਾਂ ਮੁਕਾਬਲਿਆਂ ਦੇ ਇਨਾਮ ਜੇਤੂ ਸਨਮਾਨਿਤ
ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਸਾਹਿਤਕ ਅਤੇ ਕਮੋਲ ਕਲਾਵਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਦਿਆਂ ਯੂਨੀਵਰਸਿਟੀ ਦੇ ਡੀਨ ਪੋਸਟ ਗਰੈਜੂਏਟ ਸਟੱਡੀਜ਼ ਡਾ: ਗੁਰਸ਼ਰਨ ਸਿੰਘ ਨੇ ਕਿਹਾ ਹੈ ਕਿ ਸਿੱਖਿਆ, ਖੇਡਾਂ ਅਤੇ ਸਹਿ ਵਿਦਿਅਕ ਸਰਗਰਮੀਆਂ ਬਗੈਰ ਅਧੂਰੀ ਹੈ। … More
46ਵੀਆਂ ਪੀ ਏ ਯੂ ਸਾਲਾਨਾ ਖੇਡਾਂ ਸੰਪੂਰਨ-ਇਨਾਮ ਸ: ਲੱਖੋਵਾਲ ਨੇ ਵੰਡੇ
ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀਆਂ ਸਾਲਾਨਾ 46ਵੀਆਂ ਖੇਡਾਂ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਮੰਡੀਕਰਨ ਬੋਰਡ ਦੇ ਚੇਅਰਮੈਨ ਸ: ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਸਰਵਪੱਖੀ ਵਿਕਾਸ ਲਈ ਸਿਰਫ ਗਿਆਨ ਵਿਗਿਆਨ ਹੀ ਜ਼ਰੂਰੀ ਹੈ ਸਗੋਂ ਖੇਡਾਂ … More
ਖੇਤੀਬਾੜੀ ਯੂਨੀਵਰਸਿਟੀ ਦੀ 46ਵੀਂ ਐਥਲੈਟਿਕ ਮੀਟ ਆਰੰਭ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ 46ਵੀਂ ਸਾਲਾਨਾ ਐਥਲੈਟਿਕ ਮੀਟ ਆਰੰਭ ਹੋਈ ਜਿਸ ਵਿੱਚ ਯੂਨੀਵਰਸਿਟੀ ਦੇ ਵੱਖ ਵੱਖ ਕਾਲਜਾਂ ਦੇ ਭਾਗ ਲਿਆ। ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਆਯੋਜਿਤ ਇਸ ਐਥਲੈਟਿਕ ਮੀਟ ਦਾ ਉਦਘਾਟਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਰਾਜ ਕੁਮਾਰ ਮਹੇ ਨੇ ਕੀਤਾ। … More
ਕੋਮਲ ਕਲਾਵਾਂ ਨਾਲ ਹੀ ਸਰਵਪੱਖੀ ਸੰਤੁਲਿਤ ਸਖਸ਼ੀਅਤ ਦਾ ਉਸਾਰ ਸੰਭਵ-ਡਾ: ਚੀਮਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਖੇਤੀਬਾੜੀ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਨੇ ਡਾ: ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ ਵਿਖੇ ਪੀ ਏ ਯੂ ਸਟੂਡੈਂਟਸ ਐਸੋਸੀਏਸ਼ਨ ਦੇ ਉਤਸ਼ਾਹ ਸਦਕਾ ਪੀ ਏ ਯੂ ਸਥਿਤ ਖੇਤੀ ਇੰਜੀਨੀਅਰਿੰਗ … More
ਗਿਆਨ ਵਿਗਿਆਨ ਅਧਾਰਿਤ ਖੇਤੀ ਲਈ ਖੇਤੀਬਾੜੀ ਸਾਹਿਤ ਨੂੰ ਭਰਵਾਂ ਹੁੰਗਾਰਾ ਮਿਲਣ ਲੱਗਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਵੱਲੋਂ ਪਿਛਲੇ ਸਾਲ ਜੁਲਾਈ ਮਹੀਨੇ ਅਹੁਦਾ ਸੰਭਾਲਣ ਉਪਰੰਤ ਗਿਆਨ ਵਿਗਿਆਨ ਅਧਾਰਿਤ ਖੇਤੀਬਾੜੀ ਸਾਹਿਤ ਦਾ ਮੂੰਹ ਮੁਹਾਂਦਰਾ ਸੰਵਾਰਨ ਦਾ ਨਤੀਜਾ ਮਿਲਣਾ ਸ਼ੁਰੂ ਹੋ ਗਿਆ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ … More
ਗਿਆਨ ਵਿਗਿਆਨ ਦੀ ਨਿਰੰਤਰ ਪ੍ਰਾਪਤੀ ਨਾਲ ਹੀ ਭਵਿੱਖ ਦੀਆਂ ਚੁਨੌਤੀਆਂ ਤੇ ਜਿੱਤ ਹਾਸਲ ਹੋਵੇਗੀ– ਡਾ: ਖਹਿਰਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟਰ ਵੱਲੋ ਲਗਾਏ ਇੱਕ ਰੋਜਾ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਸਾਬਕਾ ਵਾਈਸ ਚਾਂਸਲਰ ਡਾ: ਅਮਰਜੀਤ ਸਿੰਘ ਖਹਿਰਾ ਨੇ ਕਿਹਾ ਕਿ ਖੇਤੀਬਾੜੀ ਨੂੰ ਰਿਵਾਇਤੀ ਸੋਚ ਨਾਲ ਅੱਗੇ ਨਹੀ ਵਧਾਇਆ ਜਾ ਸਕਦਾ । ਗਿਆਨ … More