ਖੇਤੀਬਾੜੀ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਗੋਲਡਨ ਜੁਬਲੀ ਕਿਸਾਨ ਮੇਲੇ ਦੇ ਇਨਾਮ ਜੇਤੂਆਂ ’ਚ ਸੰਗਰੂਰ, ਫਾਜ਼ਿਲਕਾ, ਪਟਿਆਲਾ ਅਤੇ ਬਠਿੰਡਾ ਦੀ ਸਰਦਾਰੀ
ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕਿਸਾਨ ਮੇਲੇ ਦੇ ਦੂਜੇ ਦਿਨ ਪੰਜਾਬ ਭਰ ਤੋਂ ਆਏ ਅਗਾਂਹਵਧੂ ਕਿਸਾਨਾਂ ਨੂੰ ਵੱਖ ਵੱਖ ਫ਼ਸਲਾਂ ਦੇ ਮੁਕਾਬਲਿਆਂ ’ਚ ਜੇਤੂ ਰਹਿਣ ਤੇ ਸਨਮਾਨਿਤ ਕੀਤਾ ਗਿਆ। ਇਨਾਮ ਜੇਤੂਆਂ ’ਚ ਸੰਗਰੂਰ, ਫਾਜ਼ਿਲਕਾ, ਪਟਿਆਲਾ ਤੇ ਬਠਿੰਡਾ ਦੇ ਕਿਸਾਨਾਂ ਨੇ ਸਭ ਤੋਂ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕਿਸਾਨ ਮੇਲੇ ‘ਚ ਜੇਤੂਆਂ ਨੂੰ ਡਾ: ਤਨੇਜਾ ਨੇ ਸਨਮਾਨਿਤ ਕੀਤਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਗੋਡਲਨ ਜੁਬਲੀ ਕਿਸਾਨ ਮੇਲੇ ਦੇ ਦੂਜੇ ਦਿਨ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਵੀ ਕੇ ਤਨੇਜਾ ਮੁੱਖ ਮਹਿਮਾਨ ਵਜੋਂ ਪੁੱਜੇ। ਡਾ: ਤਨੇਜਾ ਨੇ ਵੱਖ ਵੱਖ ਫ਼ਸਲਾਂ ਦੇ ਇਨਾਮ ਜੇਤੂਆਂ ਨੂੰ … More
ਹੋਮ ਸਾਇੰਸ ਕਾਲਜ ਵੱਲੋਂ ਇਸ ਵਾਰ ਕਿਸਾਨ ਮੇਲੇ ਵਿੱਚ ਸ਼ਿਰਕਤ ਵਧਾਈ ਜਾਵੇਗੀ
ਲੁਧਿਆਣਾ:- ਪੰਜਾਬ ਐਗਰੀਕਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ 21-22 ਮਾਰਚ ਨੂੰ ਕਰਵਾਏ ਜਾ ਰਹੇ ਕਿਸਾਨ ਮੇਲੇ ਵਿੱਚ ਹੋਮ ਸਾਇੰਸ ਕਾਲਜ ਵੱਲੋਂ ਧੀਆਂ ਭੈਣਾਂ ਦੀ ਸ਼ਿਰਕਤ ਵਧਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਦੀ ਡੀਨ ਡਾ: ਨੀਲਮ ਗਰੇਵਾਲ ਨੇ ਦੱਸਿਆ ਕਿ ਪਵਣੁ … More
ਬਾਗਬਾਨੀ ਵਿਕਾਸ ਦੇਸ਼ ਦੀ ਅਨਾਜ ਸੁਰੱਖਿਆ ਵਿੱਚ ਵੱਡਾ ਭਾਈਵਾਲ -ਡਾ ਐਚ ਪੀ ਸਿੰਘ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕ੍ਰਿਸੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਆਯੋਜਿਤ ਕੀਤੇ ਗਏ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਡਾਕਟਰ ਐਚ ਪੀ ਸਿੰਘ, ਡਿਪਟੀ ਡਾਇਰੈਕਟਰ ਜਨਰਲ (ਬਾਗਬਾਨੀ), ਭਾਰਤੀ ਖੇਤੀ ਖੋਜ ਸੰਸਥਾ ਨੇ ਕਿਹਾ ਕਿ ਖੇਤੀਬਾੜੀ ਦੇ ਨਾਲ ਨਾਲ ਬਾਗਬਾਨੀ … More
ਬਾਗਬਾਨੀ ਦੀਆਂ ਫ਼ਸਲਾਂ ਸੰਬੰਧੀ ਕੌਮਾਂਤਰੀ ਪੱਧਰ ਤੇ ਤਿੰਨ ਰੋਜ਼ਾ ਸੈਮੀਨਾਰ ਪੀ ਏ ਯੂ ਵਿਖੇ
ਲੁਧਿਆਣਾ:- ਭਵਿੱਖ ਵਿੱਚ ਬਾਗਬਾਨੀ ਵਿੱਚ ਆਉਣ ਵਾਲੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਵਿਸ਼ੇ ਨਾਲ ਸਬੰਧਿਤ ਤਿੰਨ ਰੋਜ਼ਾ ਕੌਮਾਂਤਰੀ ਸੈਮੀਨਾਰ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਅੱਜ ਆਰੰਭ ਹੋਇਆ। ਇਹ ਸੈਮੀਨਾਰ ਕੌਮੀ ਬਾਗਬਾਨੀ ਮਿਸ਼ਨ ਦੇ ਸਹਿਯੋਗ ਨਾਲ ਖੇਤੀਬਾੜੀ ਕਾਲਜ ਵੱਲੋਂ ਲਗਾਇਆ ਗਿਆ। ਇਸ ਸੈਮੀਨਾਰ … More
ਵਾਤਾਵਰਣ ਤਬਦੀਲੀਆਂ ਵਿੱਚ ਖੇਤੀਬਾੜੀ ਦੀ ਬਦਲਵੀਂ ਨੁਹਾਰ ਨੂੰ ਸਮਝਣ ਦੀ ਲੋੜ–ਡਾ: ਕਾਲਕਟ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਖੇਤਰੀ ਕੇਂਦਰ ਬਠਿੰਡਾ ਵਿਖੇ ਕਰਵਾਏ ਇਕ ਰੋਜ਼ਾ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ: ਗੁਰਚਰਨ ਸਿੰਘ ਕਾਲਕਟ ਨੇ ਕਿਹਾ ਕਿ ਖੇਤੀ ਦਾ ਕਿੱਤਾ ਹੁਣ ਅਜਿਹੇ ਦੌਰ ਵਿੱਚੋਂ ਗੁਜਰ ਰਿਹਾ ਹੈ … More
ਖੇਤੀ ਖੇਤਰ ਵਿੱਚ ਜ਼ਿਆਦਾ ਨਿਰਯਾਤ ਕਰਨ ਦੇ ਉਪਰਾਲੇ ਕਰੋ-ਡਾ: ਢਿੱਲੋਂ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸਿਖਲਾਈ ਕੋਰਸ ਯੂਨੀਵਰਸਿਟੀ ਦੇ ਵਪਾਰ ਪ੍ਰਬੰਧ ਵਿਭਾਗ ਅਤੇ ਇੰਡੀਅਨ ਇੰਸਟੀਚਿਊਟ ਆਫ ਫੌਰਨ ਟਰੇਡ ਨਵੀਂ ਦਿੱਲੀ ਦੇ ਸਹਿਯੋਗ ਨਾਲ ਆਰੰਭ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿੱਚ ਵੱਖ ਵੱਖ ਨਿਰਯਾਤ ਜਥੇਬੰਦੀਆਂ ਦੇ ਮੈਂਬਰਾਂ ਨੇ ਭਾਗ ਲਿਆ। … More
ਖੇਤੀਬਾੜੀ ਯੂਨੀਵਰਸਿਟੀ ਵਲੋਂ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ ਆਯੋਜਿਤ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਸਾਉਣੀ ਦੀਆਂ ਫ਼ਸਲਾਂ ਬਾਰੇ ਵਿਗਿਆਨਕ ਜਾਣਕਾਰੀ ਪਸਾਰਨ ਲਈ ਕੰਢੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਯੋਜਿਤ ਕੀਤਾ ਗਿਆ । ਇਸ ਕਿਸਾਨ ਮੇਲੇ ਵਿਚ ਯੂਨੀਵਰਸਿਟੀ ਦੇ ਪ੍ਰਬੰਧਕੀ … More
ਕਿਸਾਨ ਮੇਲਿਆਂ ਦੀ ਲੜੀ ਖਾਲਸਾ ਕਾਲਜ ਅੰਮ੍ਰਿਤਸਰ ’ਚ ਲੱਗੇ ਮੇਲੇ ਨਾਲ ਸ਼ੁਰੂ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਹਰ ਸਾਲ ਮਾਰਚ ਮਹੀਨੇ ਦੌਰਾਨ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਮੇਲੇ ਆਯੋਜਿਤ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਪਹਿਲਾ ਕਿਸਾਨ ਮੇਲਾ ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿਖੇ ਅੱਜ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਯੂਨੀਵਰਸਿਟੀ … More
ਛੋਟੀ ਕਿਸਾਨੀ ਲਈ ਖੇਤੀ ਵਿਕਾਸ ਮਾਡਲ ਵਿਕਸਤ ਕਰੋ-ਡਾ: ਸੰਧੂ
ਲੁਧਿਆਣਾ:-ਪੰਜਾਬ ਦੇ ਖੇਤੀਬਾੜੀ ਨਿਰਦੇਸ਼ਕ ਡਾ: ਮੰਗਲ ਸਿੰਘ ਸੰਧੂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਖੇਤੀ ਜੋਤਾਂ ਦਾ ਆਕਾਰ ਛੋਟਾ ਹੋਣ ਕਾਰਨ ਹੁਣ ਛੋਟੀ ਕਿਸਾਨੀ ਲਈ ਅਜਿਹਾ ਖੇਤੀ ਵਿਕਾਸ ਮਾਡਲ ਵਿਕਸਤ ਕਰਨ ਦੀ ਲੋੜ ਹੈ ਜੋ … More