ਖੇਤੀਬਾੜੀ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ: ਮੰਗਲ ਸਿੰਘ ਸੰਧੂ ਨਰਮੇ ਦੀਆਂ ਨਵੀਆਂ  ਕਿਸਮਾਂ ਸੰਬੰਧੀ ਮਾਹਿਰਾਂ ਪਾਸੋਂ ਜਾਣਕਾਰੀ ਹਾਸਿਲ ਕਰਦੇ ਹੋਏ।

ਦੇਸ਼ ਦੀ ਅਨਾਜ ਸੁਰੱਖਿਆ ਦੇ ਨਾਲ ਨਾਲ ਆਪਣੇ ਕੁਦਰਤੀ ਸੋਮੇ ਸੰਭਾਲਣੇ ਵੀ ਮਹੱਤਵਪੂਰਨ-ਡਾ:ਢਿੱਲੋਂ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ  ਲੁਧਿਆਣਾ ਵਿਖੇ ਖੇਤੀਬਾੜੀ ਵਿਗਿਆਨੀਆਂ ਅਤੇ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਿਚਾਰ ਗੋਸ਼ਟੀ ਦਾ ਉਦਘਾਟਨ ਕਰਦਿਆਂ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਅੱਜ ਜਿਥੇ ਦੇਸ਼ ਦੀ ਅਨਾਜ ਸੁਰੱਖਿਆ ਜ਼ਰੂਰੀ ਹੈ ਉਥੇ ਪੰਜਾਬ ਦੇ … More »

ਖੇਤੀਬਾੜੀ | Leave a comment
Feb.17.sm

ਮਿਹਨਤ ਅਤੇ ਸੱਚੀ ਭਾਵਨਾ ਨਾਲ ਹੀ ਸਫਲਤਾ ਹਾਸਿਲ ਕੀਤੀ ਜਾ ਸਕਦੀ ਹੈ-ਡਾ: ਗੁਰਬਚਨ ਸਿੰਘ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਫ਼ਸਲ ਵਿਗਿਆਨ ਵਿਭਾਗ ਦਾ ਖੇਤੀਬਾੜੀ ਸਾਇੰਸਦਾਨ ਭਰਤੀ ਬੋਰਡ ਦੇ ਚੇਅਰਮੈਨ ਡਾ: ਗੁਰਬਚਨ ਸਿੰਘ ਨੇ ਦੌਰਾ ਕੀਤਾ। ਇਸ ਦੌਰੇ ਦੌਰਾਨ ਵਿਸੇਸ਼ ਤੌਰ ਤੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਵੀ ਕਰਵਾਇਆ ਗਿਆ। ਇਸ ਬਾਰੇ … More »

ਖੇਤੀਬਾੜੀ | Leave a comment
photo -1.sm

ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਕੌਮਾਂਤਰੀ ਪੱਧਰ ਤੇ ਸਨਮਾਨਤ

ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬੀਤੇ ਸਮੇਂ ਦੌਰਾਨ ਵੱਖ- ਵੱਖ ਖੇਤਰਾਂ ਵਿੱਚ ਕੌਮਾਂਤਰੀ ਪੱਧਰ ਤੇ ਸਨਮਾਨ ਹਾਸਿਲ ਕੀਤਾ। ਇਨ੍ਹਾਂ ਵਿੱਚ ਮੁੱਖ ਤੌਰ ਤੇ ਉੱਤਰੀ ਖੇਤਰ ਦੀ ਨੁਮਾਇੰਦਗੀ ਕਰ ਰਹੀ ਮਾਈਮ ਦੀ ਟੀਮ ਨੂੰ ਕੌਮਾਂਤਰੀ ਪੱਧਰ ਤੇ ਕੁਲ ਹਿੰਦ ਅੰਤਰ … More »

ਖੇਤੀਬਾੜੀ | Leave a comment
photo-2.sm

ਨਿਸ਼ਾਨੀਬਾਜੀ ਵਿੱਚ ਰਾਸ਼ਟਰੀ ਪੱਧਰ ਤੇ ਮੱਲ੍ਹਾਂ ਮਾਰਨ ਵਾਲੀ ਅਦਿਤੀ ਸੇਵਕ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੀ ਵਿਦਿਆਰਥਣ ਅਦਿਤੀ ਸੇਵਕ ਨੇ ਨਿਸ਼ਾਨੀਬਾਜੀ ਦੇ ਖੇਤਰ ਵਿੱਚ ਰਾਸ਼ਟਰੀ ਪੱਧਰ ਤੇ ਪਹਿਲਾ ਸਥਾਨ ਹਾਸਿਲ ਕਰਨ ਤੇ ਸਨਮਾਨਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ … More »

ਖੇਤੀਬਾੜੀ | Leave a comment
Feb.3.sm

ਅਮਰੀਕਾ ਤੋਂ ਆਏ ਪੰਜ ਮੈਂਬਰੀ ਵਫਦ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੌਰਾ

ਲੁਧਿਆਣਾ:- ਅਮਰੀਕਾ ਸਥਿਤ ਰੋਡ ਆਈਲੈਂਡ ਮੈਸਚਿਊਸਿਟਸ ਤੋਂ ਆਏ ਪੰਜ ਵਿਦਿਆਰਥੀਆਂ ਦੇ ਵਫਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਗਰੁੱਪ ਸਟੱਡੀ ਐਕਸਚੇਂਜ ਦੀ ਲੀਡਰ ਸ਼੍ਰੀਮਤੀ ਵੈਨਡੀ ਮਾਰਕਸ ਨੇ ਕਿਹਾ ਹੈ ਕਿ ਖੇਤੀਬਾੜੀ ਅਤੇ ਇਸ ਨਾਲ ਸਬੰਧਿਤ ਵਿਸ਼ਿਆਂ ਸਬੰਧੀ ਸਹਿਯੋਗ … More »

ਖੇਤੀਬਾੜੀ | Leave a comment
Feb.2.sm

ਮਜ਼ਬੂਤ ਕਰਨ ਲਈ ਆਸਟ੍ਰੇਲੀਆਈ ਅਤੇ ਭਾਰਤੀ ਸਾਇੰਸਦਾਨਾਂ ਦੀ ਮਿਲਣੀ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਆਸਟ੍ਰੇਲੀਆ ਅਤੇ ਭਾਰਤੀ ਖੋਜ ਅਦਾਰਿਆਂ ਵੱਲੋਂ ਕੀਤੀ ਜਾ ਰਹੀ ਕਣਕ ਸੰਬੰਧੀ ਖੋਜ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਹ ਮਿਲਣੀ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਫ਼ਸਲ ਵਿਗਿਆਨ ਅਤੇ ਜੈਨੇਟਿਕਸ ਵਿਭਾਗ … More »

ਖੇਤੀਬਾੜੀ | Leave a comment
 

ਡਾ: ਢਿੱਲੋਂ ਵੱਲੋਂ ਖੇਤੀਬਾੜੀ ਗਿਆਨ ਵਿਗਿਆਨ ਨਾਲ ਨਿਰੰਤਰ ਜੁੜਨ ਦੀ ਲੋੜ ਤੇ ਜ਼ੋਰ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਦੀ ਤਕਨੀਕੀ ਦੇਖਰੇਖ ਹੇਠ ਕਾਰਜਸ਼ੀਲ ਪੀ ਏ ਯੂ ਕਿਸਾਨ ਕਲੱਬ ਦੇ ਸਲਾਨਾ ਰਾਜ ਪੱਧਰੀ ਸਮਾਰੋਹ ਮੌਕੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਹੈ ਕਿ … More »

ਖੇਤੀਬਾੜੀ | Leave a comment
Feb.1.sm

ਸੰਚਾਰ ਕੇਂਦਰ ਦੇ ਸ਼੍ਰੀ ਸੋਮ ਨਾਥ ਸ਼ਰਮਾ ਅਤੇ ਸ਼੍ਰੀ ਕੁਲਦੀਪ ਸਿੰਘ ਡਰਾਈਵਰ ਸੇਵਾ ਮੁਕਤ

ਲੁਧਿਆਣਾ :- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੰਚਾਰ ਅਤੇ ਅੰਤਰ ਰਾਸ਼ਟਰੀ ਸੰਪਰਕ ਕੇਂਦਰ ਵਿੱਚ ਸੇਵਾ ਨਿਭਾ ਰਹੇ ਸ਼੍ਰੀ ਸੋਮ ਨਾਥ ਸ਼ਰਮਾ ਅਤੇ ਸ਼੍ਰੀ ਕੁਲਦੀਪ ਸਿੰਘ ਡਰਾਈਵਰ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਸਨਮਾਨ ਵਿੱਚ ਵਿਦਾਇਗੀ ਸਮਾਗਮ ਦਾ ਆਯੋਜਨ ਸ: ਕੁਲਵੰਤ … More »

ਖੇਤੀਬਾੜੀ | Leave a comment
Jan.27-1.sm

ਸਾਲ 2015 ਤੀਕ ਸਬਜ਼ੀਆਂ ਤੇ ਫ਼ਲਾਂ ਦੀ ਪ੍ਰੋਸੈਸਿੰਗ 20 ਫੀ ਸਦੀ ਕਰਨ ਦਾ ਟੀਚਾ-ਡਾ: ਬੀ ਸੀ ਗੁਪਤਾ

ਲੁਧਿਆਣਾ:-ਭਾਰਤ ਸਰਕਾਰ ਦੇ ਖੁਰਾਕ ਅਤੇ ਲੋਕ ਵੰਡ ਪ੍ਰਣਾਲੀ  ਨਾਲ ਸਬੰਧਿਤ ਵਿਭਾਗ ਦੇ ਸਕੱਤਰ ਡਾ: ਬੀ ਸੀ ਗੁਪਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਸਥਿਤ ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਦੀ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਦੇਸ਼ ਅੰਦਰ 25 ਤੋਂ 40 ਫੀ … More »

ਖੇਤੀਬਾੜੀ | Leave a comment
 

ਡਾ: ਕੇ ਐਲ ਚੱਢਾ ਨੂੰ ਪਦਮਸ਼੍ਰੀ ਪੁਰਸਕਾਰ ਮਿਲਣ ਤੇ ਮੁਬਾਰਕਾਂ

ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਅਤੇ ਇਥੇ ਹੀ ਕੁਝ ਸਮਾਂ ਸੇਵਾ ਨਿਭਾਉਣ ਉਪਰੰਤ ਭਾਰਤੀ ਖੇਤੀ ਖੋਜ ਪ੍ਰੀਸ਼ਦ ਵਿੱਚ ਅਨੇਕਾਂ ਉੱਚ ਪਦਵੀਆਂ ਤੇ ਰਹੇ ਡਾ: ਕੇ ਐਲ ਚੱਢਾ ਨੂੰ ਭਾਰਤ ਸਰਕਾਰ ਵੱਲੋਂ ਪਦਮਸ਼੍ਰੀ ਪੁਰਸਕਾਰ ਮਿਲਣ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ … More »

ਖੇਤੀਬਾੜੀ | Leave a comment