ਖੇਤੀਬਾੜੀ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ: ਕੁਝ ਪਹਿਲ ਕਦਮੀਆਂ ਡਾ: ਬਲਦੇਵ ਸਿੰਘ ਢਿੱਲੋਂ
ਦੇਸ਼ ਨੂੰ ਅਨਾਜ ਪੱਖੋਂ ਸਮਰੱਥ ਬਣਾਉਣ ਲਈ ਪਿਛਲੇ 50 ਸਾਲਾਂ ਦੌਰਾਨ ਪੰਜਾਬ ਅਤੇ ਪੰਜਾਬ ਐਗਰੀਕਲਰਚਲ ਯੂਨੀਵਰਸਿਟੀ ਲੁਧਿਆਣਾ ਨੇ ਮੋਹਰੀ ਰੋਲ ਅਦਾ ਕੀਤਾ ਹੈ। 1960-61 ਵਿੱਚ ਜਿਹੜਾ ਅਨਾਜ ਉਤਪਾਦਨ ਕੇਵਲ 3.2 ਮਿਲੀਅਨ ਟਨ ਸੀ ਉਹ ਹੁਣ ਵਧ ਕੇ 2010-11 ਵਿੱਚ 28 … More
ਪੀ ਏ ਯੂ ਦੇ ਵਿਦਿਆਰਥੀਆਂ ਨੇ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਕੀਤਾ ਖੇਤੀ ਪ੍ਰਤੀ ਜਾਗਰੂਕ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਵਿੱਚ ਬੀ ਐਸ ਸੀ ਐਗਰੀਕਲਚਰਲ ਆਨਰਜ ਕਰ ਰਹੇ ਵਿਦਿਆਰਥੀਆਂ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕੀਤਾ। ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ: ਰਵਿੰਦਰ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਕਵੀ ਅਮਰਜੀਤ ਚੰਦਨ ਨਾਲ ਰੂ-ਬਰੂ
ਲੁਧਿਆਣਾ:-ਇੰਗਲੈਂਡ ਵਸਦੇ ਪੰਜਾਬੀ ਕਵੀ ਅਮਰਜੀਤ ਚੰਦਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪੱਤਰਕਾਰੀ, ਭਾਸ਼ਾਵਾਂ ਅਤੇ ਸਭਿਆਚਾਰ ਵਿਭਾਗ ਵੱਲੋਂ ਕਰਵਾਏ ਰੂ-ਬਰੂ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਦੇਸ਼ ਅਤੇ ਵਿਦੇਸ਼ ਵਿੱਚ ਵਸਦੇ ਪੰਜਾਬੀ ਲੇਖਕਾਂ ਨੂੰ ਵਿਸ਼ਵ ਵਿੱਚ ਲਿਖੀ ਜਾ ਰਹੀ … More
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਗੋਲਡਨ ਜੁਬਲੀ ਸਮਾਰੋਹਾਂ ਦੀ ਲੜੀ ਸ਼ੁਰੂ
ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਸਮਾਰੋਹਾਂ ਦਾ ਅੱਜ ਆਰੰਭ ਕਰਦਿਆਂ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਵਾਈਸ ਚਾਂਸਲਰ ਡਾ: ਗੁਰਚਰਨ ਸਿੰਘ ਕਾਲਕਟ ਨੇ ਕਿਹਾ ਹੈ ਕਿ ਦੂਸਰੇ ਅਤੇ ਸਦੀਵੀ ਹਰੇ ਇਨਕਲਾਬ ਦੀ ਸਥਾਪਤੀ … More
ਭਾਰਤ-ਪਾਕਿ ਸਾਂਝ ਖੇਤੀਬਾੜੀ ਵਿਕਾਸ ਲਈ ਬੇਹੱਦ ਜ਼ਰੂਰੀ-ਨਫਜ਼ ਸਈਅਦ
ਲੁਧਿਆਣਾ-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦੌਰੇ ਤੇ ਆਏ 17 ਮੈਂਬਰੀ ਪਾਕਿਸਤਾਨੀ ਡੈਲੀਗੇਸ਼ਨ ਦੇ ਮੁਖੀ ਅਤੇ ਯੂ ਐਨ ਡੀ ਪੀ ਪ੍ਰੋਗਰਾਮ ਦੇ ਕੌਮੀ ਪ੍ਰੋਜੈਕਟ ਮੈਨੇਜਰ ਜਨਾਬ ਨਫਜ਼ ਸਈਅਦ ਨੇ ਕਿਹਾ ਹੈ ਕਿ ਭਾਰਤ-ਪਾਕਿ ਸਾਂਝ ਨਾਲ ਦੋਹਾਂ ਦੇਸ਼ਾਂ ਦੇ ਖੇਤੀਬਾੜੀ ਵਿਕਾਸ ਨੂੰ ਅੱਗੇ … More
ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿੱਚ ਗ੍ਰਹਿ ਵਿਗਿਆਨ ਦਾ ਯੋਗਦਾਨ
ਡਾ: ਨੀਲਮ ਗਰੇਵਾਲ, ਡੀਨ, ਗ੍ਰਹਿ ਵਿਗਿਆਨ ਕਾਲਜ ਦੇਸ ਦੀ ਆਜਾਦੀ ਤੋਂ ਬਾਦ ਖੇਤੀਬਾੜੀ ਅਤੇ ਆਰਥਿਕ ਢਾਂਚਾ ਡਾਵਾਂਡੋਲ ਹੋ ਚੁੱਕਾ ਸੀ।ਇਸਦੇ ਨਾਲ ਨਾਲ ਦੇਸ ਉੱਪਰ ਭੁੱਖਮਰੀ ਦਾ ਸੰਕਟ ਵੀ ਮੰਡਰਾ ਰਿਹਾ ਸੀ। ਉਸ ਸਮੇਂ ਦੀ ਸਰਕਾਰ ਨੇ ਦੇਸ ਵਿੱਚ ਖੇਤੀਬਾੜੀ ਦੇ … More
400 ਮੀਟਰ ਦੌੜ ਵਿੱਚ ਪੀ ਏ ਯੂ ਕਰਮਚਾਰੀ ਹਰਚੰਦ ਸਿੰਘ ਪੰਧੇਰ ਪੰਜਾਬ ਚੈਂਪੀਅਨ ਬਣਿਆ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿਖਿਆ ਵਿਭਾਗ ਵਿੱਚ ਸੀਨੀਅਰ ਲੈਬਾਰਟਰੀ ਅਸਿਸਟੈਂਟ ਵਜੋਂ ਕਾਰਜਸ਼ੀਲ ਸ. ਹਰਚੰਦ ਸਿੰਘ ਪੰਧੇਰ ਨੇ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆਂ 32ਵੀਂ ਮਾਸਟਰਜ਼ ਅਥਲੈਟਿਕ ਖੇਡਾਂ ਵਿੱਚ 400 ਮੀਟਰ ਦੌੜ ਵਿਚੋਂ ਪਹਿਲਾ ਸਥਾਨ … More
ਸ਼ਹਿਦ ਉਤਪਾਦਨ ਵਿੱਚ ਪੰਜਾਬ ਦੇਸ਼ ਦਾ ਸਭ ਤੋਂ ਮੋਹਰੀ ਰਾਜ ਬਣਿਆ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕੀਟ ਵਿਗਿਆਨੀਆਂ ਵੱਲੋਂ ਮਧੂ ਮੱਖੀ ਪਾਲਣ ਦੇ ਖੇਤਰ ਵਿੱਚ 6ਵੇਂ ਦਹਾਕੇ ਦੌਰਾਨ ਕੀਤੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਵਿੱਚ ਦੋ ਲੱਖ ਪੰਜਾਹ ਹਜ਼ਾਰ ਮਧੂ ਮੱਖੀ ਕਾਲੋਨੀਆਂ ਹਨ ਜਿਨ੍ਹਾਂ ਨੂੰ ਲਗਪਗ 25,000 ਕਿਸਾਨ ਆਪਣੇ ਖੇਤਾਂ … More
ਦੇਸ਼ ਦੀ ਭੋਜਨ ਸੁਰੱਖਿਆ ਲਈ ਨਵੇਂ ਉਪਰਾਲੇ ਅਤੇ ਉੱਦਮ ਦੀ ਸਖਤ ਜ਼ਰੂਰਤ-ਡਾ: ਢਿੱਲੋਂ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਬਜ਼ੀਆਂ, ਫ਼ਲਾਂ ਅਤੇ ਫੁੱਲਾਂ ਦੀ ਖੋਜ ਅਤੇ ਪਸਾਰ ਮਾਹਿਰਾਂ ਲਈ ਵਰਕਸ਼ਾਪ ਆਰੰਭ ਹੋਈ। ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਆਯੋਜਿਤ ਇਸ ਵਰਕਸ਼ਾਪ ਵਿੱਚ ਬਾਗਬਾਨੀ ਵਿਭਾਗ ਪੰਜਾਬ ਦੇ ਸਾਇੰਸਦਾਨਾਂ ਅਤੇ ਯੂਨੀਵਰਸਿਟੀ ਦੇ ਸਾਇੰਸਦਾਨਾਂ, ਪਸਾਰ ਮਾਹਿਰਾਂ … More
ਭਾਰਤ-ਪਾਕਿ ਦੀ ਸਾਂਝ ਨੂੰ ਨੌਜਵਾਨ ਵਰਗ ਪਕੇਰਾ ਕਰ ਰਿਹਾ ਹੈ-ਡਾ: ਕਿਯੂਮ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਹਿਤ ਸਭਿਆਚਾਰ ਅਤੇ ਸੂਖ਼ਮ ਕਲਾਵਾਂ ਨਾਲ ਸਬੰਧਿਤ ਵਿਦਿਆਰਥੀਆਂ ਨੇ ਫੈਸਲਾਬਾਦ ਖੇਤੀਬਾੜੀ ਯੂਨੀਵਰਸਿਟੀ ਪਾਕਿਸਤਾਨ ਤੋਂ ਆਏ ਅਧਿਕਾਰੀਆਂ, ਵਿਗਿਆਨੀਆਂ ਅਤੇ ਅਧਿਆਪਕਾਂ ਦੇ ਵਫ਼ਦ ਨਾਲ ਦੋਹਾਂ ਪੰਜਾਬਾਂ ਦੇ ਸਾਂਝੇ ਸਭਿਆਚਾਰ ਅਤੇ ਰੀਤੀ ਰਿਵਾਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਯੂਨੀਵਰਸਿਟੀ … More