ਖੇਤੀਬਾੜੀ
ਖੇਤੀ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ
ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦੇ ਉਦਘਾਟਨੀ ਸਮਾਗਮ ਦੇ ਮੁੱਖ ਮਹਿਮਾਨ ਭਾਰਤ ਸਰਕਾਰ ਦੇ ਖੇਤੀਬਾੜੀ ਵਿਗਿਆਨੀਆਂ ਦੀ ਭਰਤੀ ਕਰਨ ਵਾਲੇ ਕਮਿਸ਼ਨ ਦੇ ਚੇਅਰਮੈਨ ਡਾ: ਗੁਰਬਚਨ ਸਿੰਘ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਖੇਤੀਬਾੜੀ ਦੇ … More
ਪੀ ਏ ਯੂ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਵੱਲੋਂ ਕੁਲਦੀਪ ਮਾਣਕ ਦੀ ਮੌਤ ਤੇ ਅਫਸੋਸ ਦਾ ਪ੍ਰਗਟਾਵਾ
ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਸਿਰਕੱਢ ਪੰਜਾਬੀ ਗਾਇਕ ਕੁਲਦੀਪ ਮਾਣਕ ਦੀ ਮੌਤ ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕੁਲਦੀਪ ਮਾਣਕ ਪੰਜਾਬੀ ਲੋਕ ਗਾਇਕੀ ਦਾ ਉਹ ਰੌਸ਼ਨ ਸਿਤਾਰਾ ਸੀ ਜਿਸ ਨੇ … More
ਦੇਸ਼ ਦੀ ਅਨਾਜ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਨਾਲ ਕੁਦਰਤੀ ਸੋਮੇ ਵੀ ਸੰਭਾਲੀਏ-ਡਾ: ਢਿੱਲੋਂ
ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਤ ਮਾਸਕ ਪੱਤਰ ‘ਚੰਗੀ ਖੇਤੀ’ ਅਤੇ ‘ਪ੍ਰੋਗਰੈਸਿਵ ਫਾਰਮਿੰਗ’ ਦੇ ਸੰਪਾਦਕਾਂ ਨਾਲ ਇਕ ਮੁਲਾਕਾਤ ਦੌਰਾਨ ਕਿਹਾ ਹੈ ਕਿ ਦੇਸ਼ ਦੀ ਆਜ਼ਾਦੀ ਮਗਰੋਂ ਅਨਾਜ ਸੁਰੱਖਿਆ ਸਾਡੇ ਲਈ ਬਹੁਤ … More
ਸਦੀਵੀ ਹਰੇ ਇਨਕਲਾਬ ਲਈ ਹੁਣ ਫਿਰ ਵਿਗਿਆਨ, ਕਿਸਾਨ ਅਤੇ ਸਰਕਾਰੀ ਧਿਆਨ ਨੂੰ ਸਿਰ ਜੋੜਨਾ ਪਵੇਗਾ-ਡਾ: ਆਯੱਪਨ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ 37ਵੀਂ ਕਨਵੋਕੇਸ਼ਨ ਅਤੇ ਇਨਾਮ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਭਾਰਤ ਸਰਕਾਰ ਦੇ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ ਡਾ:ਐਸ ਆਯੱਪਨ ਨੇ ਕਿਹਾ ਹੈ ਕਿ ਪਹਿਲਾਂ … More
ਪਾਏਦਾਰ ਖੇਤੀ ਲਈ ਜ਼ਮੀਨ ਦੀ ਸਿਹਤ ਸੰਵਾਰਨ ਦੇ ਨਾਲ ਹੀ ਵਾਤਾਵਰਨ ਸੁਧਰੇਗਾ-ਡਾ: ਗਿੱਲ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਭੂਮੀ ਵਿਗਿਆਨ ਵਿਭਾਗ ਵੱਲੋਂ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਸਹਿਯੋਗ ਨਾਲ ਜ਼ਮੀਨ ਦੀ ਸਿਹਤ ਸੰਵਾਰਨ ਰਾਹੀਂ ਪਾਏਦਾਰ ਖੇਤੀ ਵਿਸ਼ੇ ਤੇ ਕਰਵਾਈ ਜਾ ਰਹੀ 21 ਰੋਜ਼ਾ ਸਿਖਲਾਈ ਕਾਰਜਸ਼ਾਲਾ ਦਾ ਉਦਘਾਟਨ ਕਰਦਿਆਂ ਪਸਾਰ ਸਿੱਖਿਆ ਨਿਰਦੇਸ਼ਕ ਡਾ:ਮੁਖਤਾਰ … More
ਖੇਤੀ ਵਰਸਿਟੀ ਦੇ ਵਾਈਸ ਚਾਂਸਲਰ ਡਾ: ਢਿੱਲੋ ਨੂੰ ਮਿਲਿਆ ਭਸੀਨ ਐਵਾਰਡ
ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੂੰ ਸ਼੍ਰੀ ਓਮ ਪਰਕਾਸ਼ ਭਸੀਨ ਫਾਉਂਡੇਸ਼ਨ ਫਾਰ ਸਾਇੰਸ ਅਤੇ ਤਕਨਾਲੋਜੀ ਵੱਲੋਂ ਸ਼੍ਰੀ ਓਮ ਪਰਕਾਸ਼ ਭਸੀਨ ਐਵਾਰਡ ਪ੍ਰਦਾਨ ਕੀਤਾ ਗਿਆ ਹੈ। ਫਾਉਂਡੇਸ਼ਨ ਵੱਲੋਂ ਭਾਰਤ ਅੰਤਰ ਰਾਸ਼ਟਰੀ ਕੇਂਦਰ ਨਵੀਂ ਦਿੱਲੀ ਵਿਖੇ 15 … More
ਵਿਦਿਆਰਥੀਆਂ ਨੂੰ ਤ੍ਰੈਕਾਲ ਦਰਸ਼ੀ ਸਿੱਖਿਆ ਦੇਕੇ ਦੇਸ਼ ਦਾ ਮੁਹਾਂਦਰਾ ਸੰਵਾਰਨ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੌਮੀ ਸਿਖਿਆ ਦਿਵਸ ਮੌਕੇ ਸਾਇੰਸ ਕਲੱਬ ਵੱਲੋਂ ਕਰਵਾਏ ਸਮਾਗਮ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਪੀ ਪੀ ਐਸ ਗਿੱਲ ਨੇ ਕਿਹਾ ਹੈ ਕਿ ਭਾਰਤ ਦੇ ਪਹਿਲੇ ਸਿੱਖਿਆ … More
ਪੀ ਏ ਯੂ ਯੂਵਕ ਕੌਂਸਲ ਨੇ ਵਿਦਿਆਰਥੀ ਭਲਾਈ ਲਈ ਅਹਿਮ ਫੈਸਲੇ ਕੀਤੇ ਯੁਵਕ ਗਤੀਵਿਧੀਆਂ ਲਈ ਵੱਖ ਵੱਖ ਕਮੇਟੀਆਂ ਦਾ ਗਠਨ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਖੇਡਾਂ ਅਤੇ ਯੁਵਕ ਗਤੀਵਿਧੀਆਂ ਸੰਬੰਧੀ ਕੌਂਸਲ ਵੱਲੋਂ ਕੌਂਸਲ ਦੇ ਚੇਅਰਮੈਨ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਵਿੱਚ ਵਿਦਿਆਰਥੀ ਭਲਾਈ ਲਈ ਅਹਿਮ ਫੈਸਲੇ ਲਏ ਗਏ ਅਤੇ ਯੁਵਕ ਗਤੀਵਿਧੀਆਂ … More
ਖੇਤੀਬਾੜੀ ਗਿਆਨ ਸਾਹਿਤ ਦੇ ਪਸਾਰ ਲਈ ਪੰਜਾਬ ਸਰਕਾਰ ਵਿਸ਼ੇਸ਼ ਹੰਭਲਾ ਮਾਰੇ
ਲੁਧਿਆਣਾ:-ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੇ ਨਾਂ ਇੱਕ ਪੱਤਰ ਵਿੱਚ ਕਿਹਾ ਹੈ ਕਿ ਗਿਆਨ ਵਿਗਿਆਨ ਪੱਖੋਂ ਪੰਜਾਬ ਹੌਲੀ ਹੌਲੀ ਬੰਜਰ ਹੋ ਰਿਹਾ ਹੈ। ਇਸ ਧਰਤੀ ਨੂੰ ਲਿਆਕਤ … More
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਅੰਗਰੇਜ਼ੀ ਪੰਜਾਬੀ ਖੇਤੀਬਾੜੀ ਸ਼ਬਦਾਵਲੀ ਕੋਸ਼ ਤਿਆਰ ਕਰਵਾਇਆ ਜਾਵੇਗਾ-ਡਾ: ਢਿੱਲੋਂ
ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ: ਅਮਰਜੀਤ ਸਿੰਘ ਖਹਿਰਾ ਅਤੇ ਵਰਤਮਾਨ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਤ ਕੀਤੀ ਅੰਗਰੇਜ਼ੀ ਪੰਜਾਬੀ ਪ੍ਰਬੰਧਕ ਸ਼ਬਦਾਵਲੀ ਯੂਨੀਵਰਸਿਟੀ ਦੇ ਸਮੂਹ ਡੀਨਜ਼, ਡਾਇਰੈਕਟਰ ਸਾਹਿਬਾਨ ਨੂੰ ਭੇਂਟ … More