ਖੇਤੀਬਾੜੀ
ਕੁਦਰਤੀ ਸੋਮਿਆਂ ਦੀ ਸੰਭਾਲ ਕਰਦੇ ਹੋਏ ਵੱਧ ਉਤਪਾਦਨ ਵਾਲੀਆਂ ਤਕਨੀਕਾਂ ਵਰਤਣ ਦਾ ਸੁਨੇਹਾ ਦੇ ਕੇ ਦੋ ਰੋਜ਼ਾ ਸੂਬਾ ਪੱਧਰੀ ਗੋਸ਼ਟੀ ਸਮਾਪਤ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਈ ਸੂਬੇ ਦੇ ਖੇਤੀਬਾੜੀ ਵਿਕਾਸ ਅਧਿਕਾਰੀਆਂ ਅਤੇ ਯੂਨੀਵਰਸਿਟੀ ਵਿਗਿਆਨੀਆਂ ਦੀ ਸਾਂਝੀ ਦੋ ਰੋਜ਼ਾ ਵਿਚਾਰ ਗੋਸ਼ਟੀ ਅੱਜ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਦੇ ਨਾਲ ਨਾਲ ਵੱਧ ਉਤਪਾਦਨ ਵਾਲੀਆਂ ਤਕਨੀਕਾਂ ਦਾ ਸੁਨੇਹਾ ਦੇ ਕੇ ਸਮਾਪਤ ਹੋ … More
ਦੇਸ਼ ਦੀ ਅਨਾਜ ਸੁਰੱਖਿਆ ਦੇ ਨਾਲ ਨਾਲ ਪਾਏਦਾਰ ਖੇਤੀ ਲਈ ਕੁਦਰਤੀ ਸੋਮਿਆਂ ਨੂੰ ਵੀ ਸੰਭਾਲੀਏ-ਡਾ: ਢਿੱਲੋਂ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਅੱਜ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਵਿਗਿਆਨੀਆਂ ਅਤੇ ਪਸਾਰ ਮਾਹਿਰਾਂ ਦੀ ਰਾਜ ਪੱਧਰੀ ਦੋ ਰੋਜ਼ਾ ਵਿਚਾਰ ਗੋਸ਼ਟੀ ਦਾ ਉਦਘਾਟਨ ਕਰਦਿਆਂ ਕਿਹਾ ਹੈ ਕਿ ਵਧਦੀ ਆਬਾਦੀ ਲਈ ਦੇਸ਼ ਦੀ … More
ਕੁਰਬਾਨੀਆਂ ਨਾਲ ਲਈ ਆਜ਼ਾਦੀ ਨੂੰ ਸੰਭਾਲਣ ਲਈ ਨਿਰੰਤਰ ਜਾਗਣ ਅਤੇ ਕੰਮ ਕਰਨ ਦੀ ਲੋੜ-ਡਾ: ਢਿੱਲੋਂ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ 65ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਕੁਰਬਾਨੀਆਂ ਨਾਲ ਲਈ ਆਜ਼ਾਦੀ … More
ਇੰਟਰਨੈਸ਼ਨਲ ਪੋਟਾਸ਼ ਇੰਸਟੀਚਿਊਟ ਦੀਆਂ ਦੋ ਪ੍ਰਕਾਸ਼ਨਾਵਾਂ ਖੇਤੀ ਵਰਸਿਟੀ ਵਿਖੇ ਡਾ: ਢਿੱਲੋਂ ਵੱਲੋਂ ਰਿਲੀਜ਼
ਲੁਧਿਆਣਾ:- ਇੰਟਰਨੈਸ਼ਨਲ ਪੋਟਾਸ਼ ਇੰਸਟੀਚਿਊਟ ਸਵਿਟਜ਼ਰਲੈਂਡ ਅਤੇ ਇੰਟਰਨੈਸ਼ਨਲ ਪਲਾਂਟ ਨਿਊਟਰੀਸ਼ਨ ਇੰਸਟੀਚਿਊਟ, ਇੰਡੀਆ ਵੱਲੋਂ ਸਾਂਝੇ ਤੌਰ ਤੇ ਉੜੀਸਾ ਦੀ ਖੇਤੀਬਾੜੀ ਯੂਨੀਵਰਸਿਟੀ ਭੁਵਨੇਸ਼ਵਰ ਵਿਖੇ ਨਵੰਬਰ 2009 ਵਿੱਚ ਕਰਵਾਈ ਇੰਟਰਨੈਸ਼ਨਲ ਕਾਨਫਰੰਸ ਦੇ ਖੋਜ ਪੱਤਰਾਂ ਦੀਆਂ ਦੋ ਪ੍ਰਕਾਸ਼ਨਾਵਾਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ … More
ਮਾਂ ਦਾ ਦੁੱਧ ਬੱਚੇ ਲਈ ਸਭ ਤੋਂ ਵੱਡਾ ਵਰਦਾਨ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਭੋਜਨ ਅਤੇ ਪੌਸ਼ਟਿਕਤਾ ਵਿਭਾਗ ਵੱਲੋਂ ਨੇੜਲੇ ਪਿੰਡਾਂ ਸੁਨੇਤ, ਬਾੜੇਵਾਲ, ਇਆਲੀ ਖੁਰਦ ਅਤੇ ਹੈਬੋਵਾਲ ਵਿਖੇ ਵਿਸ਼ਵ ਪੱਧਰ ਤੇ ਮਨਾਏ ਜਾ ਰਹੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਦੱਸਿਆ ਗਿਆ ਕਿ … More
ਪੰਜਾਬ ਦੇ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਾਜਦੂਤ ਹਨ-ਡਾ: ਢਿੱਲੋਂ
ਲੁਧਿਆਣਾ:- ਪੀ ਏ ਯੂ ਕਿਸਾਨ ਕਲੱਬ ਵੱਲੋਂ ਆਯੋਜਿਤ ਮਹੀਨਾਵਾਰ ਕਿਸਾਨਾਂ ਅਤੇ ਸਾਇੰਸਦਾਨਾਂ ਦੀ ਮਿਲਣੀ ਯੂਨੀਵਰਸਿਟੀ ਦੇ ਡਾ: ਬੌਰਲਾਗ ਕਣਕ ਭਵਨ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕੀਤੀ। ਉਨ੍ਹਾਂ ਇਸ … More
ਖੂਨਦਾਨ ਕਰਕੇ ਕਿਸੇ ਨੂੰ ਜੀਵਨ ਦਿੱਤਾ ਜਾ ਸਕਦਾ ਹੈ-ਡਾ: ਢਿੱਲੋਂ
ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਤੌਰ ਤੇ ਲਾਇਨਜ਼ ਕਲੱਬ ਅਤੇ ਪੀ ਏ ਯੂ ਦੀ ਐਨ ਐਸ ਐਸ ਇਕਾਈ ਵੱਲੋਂ ਸਾਂਝੇ ਤੌਰ ਤੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ … More
ਖੇਤਾਂ ਦੀਆਂ ਸਮੱਸਿਆਵਾਂ ਪ੍ਰਯੋਗਸ਼ਾਲਾ ਤੀਕ ਲਿਆਓ
ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ, ਖੇਤਰੀ ਕੇਂਦਰਾਂ, ਖੇਤੀ ਸਲਾਹਕਾਰ ਸੇਵਾ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਦੀ ਸਾਂਝੀ ਰਾਜ ਪੱਧਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪਸਾਰ ਸਿੱਖਿਆ ਨਿਰਦੇਸ਼ਕ … More
ਆਪਣੀ ਰੋਜ਼ਾਨਾ ਖੁਰਾਕ ਵਿੱਚ ਹਰੀਆਂ ਸਬਜ਼ੀਆਂ ਦੀ ਮਾਤਰਾ ਵਧਾਓ-ਪੀ ਏ ਯੂ ਵਿਗਿਆਨੀ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਭੋਜਨ ਅਤੇ ਪੌਸ਼ਟਿਕਤਾ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਹੈ ਕਿ ਰੋਜ਼ਾਨਾ ਖੁਰਾਕ ਵਿੱਚ ਹਰੀਆਂ ਸਬਜ਼ੀਆਂ ਦੀ ਮਾਤਰਾ ਵਧਾਉਣ ਨਾਲ ਸਰੀਰ ਵਧੇਰੇ ਤੰਦਰੁਸਤ ਅਤੇ ਚੁਸਤ ਰਹਿੰਦਾ ਹੈ। ਹਰੀਆਂ ਪੱਤੇਦਾਰ ਸਬਜ਼ੀਆਂ ਵਿੱਚ ਵਿਟਾਮਿਨ, ਖਣਿਜ ਤੱਤ ਅਤੇ … More
ਭੋਜਨ ਪੌਸ਼ਟਿਕਤਾ ਲਈ ਖੁੰਭਾਂ ਦੀ ਨਵੀਂ ਕਿਸਮ ਛਟਾਕੀ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਭਰਵਾਂ ਹੁੰਗਾਰਾ -ਡਾ: ਖੰਨਾ
ਲੁਧਿਆਣਾ:- ਦੇਸ਼ ਦੀ ਕੁੱਲ ਖੁੰਭ ਪੈਦਾਵਾਰ ਵਿਚੋਂ 50 ਫੀ ਸਦੀ ਸਿਰਫ ਪੰਜਾਬ ਪੈਦਾ ਕਰਦਾ ਹੈ ਅਤੇ ਇਸ ਨੂੰ ਖੁਰਾਕ ਦਾ ਹਿੱਸਾ ਬਣਾ ਕੇ ਯਕੀਨਨ ਪੌਸ਼ਟਿਕਤਾ ਹਾਸਿਲ ਕੀਤੀ ਜਾ ਸਕਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਬੇਸਿਕ ਸਾਇੰਸਜ਼ ਕਾਲਜ ਦੇ ਕੋਆਡੀਨੇਟਰ … More