ਖੇਤੀਬਾੜੀ
ਮਸ਼ੀਨਰੀ ਅਤੇ ਮੰਡੀਕਰਨ ਲਈ ਇਕੱਠੇ ਹੋਣਾ ਸਮੇਂ ਦੀ ਲੋੜ ਡਾ. ਢਿੱਲੋਂ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ (ਪਟਿਆਲਾ) ਵਿਖੇ ਕਿਸਾਨ ਮੇਲਾ ਲਾਇਆ ਗਿਆ। ਇਸ ਕਿਸਾਨ ਮੇਲੇ ਵਿਚ ਕੁਮਾਰ ਸੌਰਵ ਰਾਜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਟਿਆਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸ੍ਰੀ ਰਾਜਬੀਰ ਬਰਾੜ, ਡਾਇਰੈਕਟਰ (ਅਟਾਰੀ), ਸ … More
ਕਿਸਾਨਾਂ ਤੱਕ ਪਹੁੰਚਣ ਲਈ ਕਿਸਾਨ-ਮੇਲੇ ਸੱਭ ਤੋਂ ਵਧੀਆ ਸਾਧਨ -ਡਾ. ਬਲਦੇਵ ਸਿੰਘ ਢਿੱਲੋਂ
ਲੁਧਿਆਣਾ: ਸਤੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਤੰਬਰ ਮਹੀਨੇ ਵਿ¤ਚ ਆਯੋਜਿਤ ਹੋਣ ਵਾਲੇ ਕਿਸਾਨ ਮੇਲਿਆਂ ਵਿ¤ਚ ਪਹਿਲਾ ਖੇਤਰੀ ਕਿਸਾਨ ਮੇਲਾ ਅੱਜ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ … More
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਿਲਖ ਅਫ਼ਸਰ ਵਿਭਾਗ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ । ਇਸ ਮਹਾਂਉਤਸਵ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਯੂਨੀਵਰਸਿਟੀ ਦੇ ਸਮੂਹ ਅਧਿਕਾਰੀ ਅਤੇ ਡੀਨ … More
ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਮਨੁੱਖ ਦੀ ਸਖਸ਼ੀਅਤ ਦਾ ਜ਼ਰੂਰੀ ਅੰਗ ਹਨ – ਡਾ. ਧਾਲੀਵਾਲ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ 7 ਰੋਜਾ ਵਿਦਿਆਰਥੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਡਲਹੋਜ਼ੀ ਟਰੰਪ ਦੀ ਕਨਵੈਨਸ਼ਨ ਦੀ ਇੱਕ ਝੱਲਕ(ਹਿਮਾਚਲ ਪ੍ਰਦੇਸ਼) ਵਿਖੇ ਲਗਾਇਆ ਗਿਆ । ਇਸ ਕੈਂਪ ਦੇ ਵਿੱਚ 20 ਵਿਦਿਆਰਥੀਆਂ ਨੇ ਭਾਗ ਲਿਆ । ਇਸ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਨੂੰ ਕੌਮਾਂਤਰੀ ਪੱਧਰ ਤੇ ਸਨਮਾਨ ਹਾਸਿਲ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ 2 ਵਿਗਿਆਨੀਆਂ ਡਾ. ਮਨਪ੍ਰੀਤ ਸਿੰਘ ਅਤੇ ਡਾ. ਰਿਮਲਜੀਤ ਕੌਰ ਨੂੰ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵੱਲੋਂ ਸਾਲ 2015 ਦਾ ਜਵਾਹਰ ਲਾਲ ਨਹਿਰੂ ਐਵਾਰਡ ਪ੍ਰਦਾਨ ਕੀਤਾ ਗਿਆ ਹੈ । ਡਾ. ਰਿਮਲਜੀਤ ਕੌਰ ਬਾਇਓਕਮਿਸਟਰੀ ਵਿਭਾਗ ਦੇ ਡਾ. … More
ਬਰਤਾਨੀਆਂ ਦੇ ਉਚ ਮੈਂਬਰੀ ਵਫ਼ਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ – ਬਰਤਾਨੀਆਂ ਦੇ ਇੱਕ ਉਚੇ ਮੈਂਬਰੀ ਵਫ਼ਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ । ਇਸ ਵਫ਼ਦ ਦੀ ਅਗਵਾਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀ ਡੇਵਿਡ ਲੇਲਿਅਟ ਕਰ ਰਹੇ ਸਨ । ਇਸ ਵਫ਼ਦ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ … More
ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ: ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਦੇ ਬਾਰਲੋਗ ਖੋਜ ਵਿਕਾਸ ਤੋਂ ਤਿੰਨ ਵਿਗਿਆਨੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਵਫਦ ਨੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਡਾ: ਢਿੱਲੋਂ ਨੇ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਗਿਆਨੀ ਨੂੰ ਸਾਲ 2015 ਦਾ ਅਚੀਵਰ ਐਵਾਰਡ ਪ੍ਰਾਪਤ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਵਿਗਿਆਨੀ ਡਾ. ਗੁਰਪ੍ਰੀਤ ਸਿੰਘ ਮ¤ਕੜ ਨੂੰ ਸੋਲਨ ਦੀ ਵਾਈ ਐਸ ਪਰਮਾਰ ਹਾਰਟੀਕਲਚਰ ਯੂਨੀਵਰਸਿਟੀ ਦੀ ਸੋਸਾਇਟੀ ਦੀ ਇੱਕ ਜਥੇਬੰਦੀ ਵੱਲੋਂ ਸਾਲ 2015 ਦਾ ਅਚੀਵਰ ਐਵਾਰਡ ਨਾਲ … More
‘ਪਾਮੇਟੀ’ ਵੱਲੋਂ ਸੂਚਨਾ ਪਸਾਰ ਅਤੇ ਤਕਨਾਲੋਜੀ ਸੰਬੰਧੀ ਸਿਖਲਾਈ ਕੋਰਸ ਆਯੋਜਿਤ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਸਥਿਤ ਸਿਖਲਾਈ ਦੇ ਅਦਾਰੇ ਪਾਮੇਟੀ ਵੱਲੋਂ ਸੂਚਨਾ ਪਸਾਰ ਅਤੇ ਤਕਨਾਲੋਜੀ ਦੇ ਖੇਤੀ ਖੇਤਰ ਵਿੱਚ ਚੰਗੇਰੇ ਯੋਗਦਾਨ ਸੰਬੰਧੀ ਇੱਕ ਸਿਖਲਾਈ ਦਾ ਆਯੋਜਨ ਕੀਤਾ ਗਿਆ । ਇਸ ਸਿਖਲਾਈ ਵਿੱਚ ਖੇਤੀਬਾੜੀ ਅਤੇ ਸੰਬੰਧਤ ਵਿਭਾਗਾਂ ਦੇ 23 … More
ਕਿਸਾਨਾਂ ਦਾ ਰੁਝਾਨ ਹੁਣ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਵੱਲ
ਲੁਧਿਆਣਾ: ਮੌਸਮੀ ਤਬਦੀਲੀਆਂ (ਸੋਕਾ, ਭਾਰੀ ਬਾਰਸ਼ਾਂ, ਹਨੇਰੀ–ਝੱਖੜ ਆਦਿ) ਦੇ ਮੱਦੇਨਜ਼ਰ ਹੁਣ ਕਿਸਾਨਾਂ ਦਾ ਲੰਮਾਂ ਸਮਾਂ ਲੈਣ ਵਾਲੀਆਂ ਕਿਸਮਾਂ ਤੋਂ ਮੋਹ ਭੰਗ ਹੋ ਰਿਹਾ ਹੈ। ਕਿਸਾਨ ਹੁਣ ਥੋੜੇ ਸਮਾਂ ਲੈਣ ਵਾਲੀਆਂ ਕਿਸਮਾਂ ਵੱਲ ਰੁੱਖ ਕਰ ਰਹੇ ਹਨ ਕਿਉਂਕਿ ਇਸ ਵਿੱਚ ਘੱਟ … More