ਖੇਤੀਬਾੜੀ
ਜਰਮਨੀ ਤੋਂ 24 ਮੈਂਬਰੀ ਵਫ਼ਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਅੱਜ ਜਰਮਨੀ ਦੀ 24 ਮੈਂਬਰੀ ਵਫ਼ਦ ਨੇ ਦੌਰਾ ਕੀਤਾ । ਵਫ਼ਦ ਦੇ ਮੈਂਬਰ ਜਰਮਨੀ ਦੇ ਵਿੱਚ ਉਚ ਵਿੱਦਿਆ ਹਾਸਲ ਕਰ ਰਹੇ ਹਨ । ਇਸ ਵਫ਼ਦ ਦੀ ਅਗਵਾਈ ਡਾ. ਹੈਨਿੰਗ ਲੈਕਨ ਕਰ ਰਹੇ ਸਨ । … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋ ਅਬੋਹਰ ਵਿਖੇ ਕਿਸਾਨ ਮੇਲੇ ਦੌਰਾਨ ਤਕਨੀਕੀ ਨਾਟਕ ਦਾ ਮੰਚਨ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨਵਿਰਸਿਟੀ ਦੇ ਅਬੋਹਰ ਸਥਿਤ ਖੇਤਰੀ ਖੋਜ ਕੇਂਦਰ ਅਬੋਹਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋ ਅੱਜ ਕਿਸਾਨ ਮੇਲੇ ਦਾ ਪਿੰਡ ਧਰਾਂਗਵਾਲਾ ਵਿਖੇ ਆਯੋਜਨ ਕੀਤਾ ਗਿਆ। ਇਸ ਮੇਲੇ ਦੇ ਉਦਘਾਟਨ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕਿਰਸਾਨੀ ਦਰਪੇਸ਼ ਸਮੱਸਿਆਵਾਂ ਸੰਬੰਧੀ ਕੌਮਾਂਤਰੀ ਪੱਧਰ ਦਾ ਸੈਮੀਨਾਰ ਆਯੋਜਿਤ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਇਕ ਰੋਜਾ ਕਿਰਸਾਨੀ ਦਰਪੇਸ਼ ਸਮੱਸਿਆਵਾਂ ਪ੍ਰਤੀ ਝਾਤ ਪਾਉਂਦਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਅਰਥਚਾਰੇ ਅਤੇ ਵਿਕਾਸ ਦੀ ਸੋਸਾਇਟੀ ਵੱਲੋਂ ਪੰਜਾਬ ਮੰਡੀ ਬੋਰਡ ਅਤੇ ਕੌਮਾਂਤਰੀ ਖੇਤੀਬਾੜੀ ਮੰਡੀਕਰਨ ਬੋਰਡ ਕੌਂਸਲ ਦੀ ਸਰਪ੍ਰਸਤੀ ਹੇਠ ਕੀਤਾ ਗਿਆ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਲਗਾਏ ਗਏ ਕਿਸਾਨ ਮੇਲਿਆਂ ਵਿਚ ਸੁਧਰੇ ਬੀਜਾਂ ਦੀ ਭਾਰੀ ਮੰਗ ਰਹੀ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਾਉਣੀ ਦੀ ਫਸਲ ਦੀ ਬਿਜਾਈ ਤੋਂ ਪਹਿਲਾਂ ਮਾਰਚ ਮਹੀਨੇ ਦੌਰਾਨ ਹਰ ਸਾਲ ਵੱਖ- ਵੱਖ ਜਿਲਿਆਂ ਵਿਚ ਕਿਸਾਨ ਮੇਲੇ ਲਾਏ ਜਾਂਦੇ ਹਨ। ਮੇਲਿਆਂ ਵਿੱਚ ਸਮੁਚੇ ਪੰਜਾਬ ਅਤੇ ਗੁਅਾਂਢੀ ਰਾਜਾਂ ਤੋਂ ਕਿਸਾਨ ਹੁੰਮ- ਹੁੰਮਾ ਕੇ ਪਹੁੰਚਦੇ … More
ਪੀ. ਏ. ਯੂ. ਵੱਲੋਂ ਦਾਲਾਂ ਅਤੇ ਤੇਲ ਬੀਜਾਂ ਬਾਰੇ ਖੇਤ ਦਿਵਸ ਆਯੋਜਿਤ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਨੇ ਸ਼ੇਖ ਦੌਲਤ ਪਿੰਡ ਵਿਖੇ ਦਾਲਾਂ ਅਤੇ ਤੇਲ ਬੀਜ ਦੀਆਂ ਫ਼ਸਲਾਂ ਬਾਰੇ ਇੱਕ ਖੇਤ ਦਿਵਸ ਲਗਾਇਆ । ਹਰਪਾਲ ਸਿੰਘ ਕਿਸਾਨ ਦੇ ਖੇਤ ਵਿੱਚ ਪੀ ਏ ਯੂ ਦੇ ਦਾਲ ਸੈਕਸ਼ਨ ਅਤੇ ਤੇਲ … More
ਅਫਗਾਨਿਸਤਾਨ ਤੋਂ ਉੱਚ ਪੱਧਰੀ ਵਫਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ : ਅਫਗਾਨਿਸਤਾਨ ਤੋਂ ਇੱਕ ੳੁੱਚ ਪੱਧਰੀ 22 ਮੈਂਬਰੀ ਵਫਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਵਫਦ ਦੀ ਅਗਵਾਈ ਅਫਗਾਨਿਸਤਾਨ ਦੇ ਰਾਸ਼ਟਰਪਤੀ ਦੇ ਸਲਾਹਕਾਰ ਸ਼੍ਰੀ ਹਮੀਦ ਹਲਮੰਦੀ ਅਤੇ ਬੀਜ ਨਿਰੀਖਣ, ਅਫਗਾਨਿਸਤਾਨ ਸਰਕਾਰ ਦੇ ਨਿਰਦੇਸ਼ਕ ਸ਼੍ਰੀ ਮਹਿਬੂਬ ਉਲਾ ਨਾਗ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਕਿਸਾਨ ਮੇਲਾ ਧੂਮ ਧੜੱਕੇ ਨਾਲ ਆਰੰਭ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਕਿਸਾਨ ਮੇਲਾ ਅੱਜ ਧੂਮ ਧੜੱਕੇ ਨਾਲ ਆਰੰਭ ਹੋਇਆ। ਦੋ ਰੋਜ਼ਾ ਇਸ ਕਿਸਾਨ ਮੇਲੇ ਵਿੱਚ ਡਾ: ਕਰਿਸਟੋਫਰ ਗਿਬਿਨਸ ਕਨਸਲਟੈਂਟ ਜਨਰਲ ਕੈਨੇਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ … More
ਖੇਤੀਬਾੜੀ ਯੂਨੀਵਰਸਿਟੀ ਵਿਖੇ 50ਵੀਂ ਸਾਲਾਨਾ ਅਥਲੈਟਿਕ ਮੀਟ ਸ਼ੁਰੂ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ 50ਵੀਂ ਸਾਲਾਨਾ ਅਥਲੈਟਿਕ ਮੀਟ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋਈ। ਵਿਦਿਆਰਥੀ ਭਲਾਈ ਡਾਇਰੈਕਟੋਰੇਟ ਵੱਲੋਂ ਯੂਨੀਵਰਸਿਟੀ ਅਥਲੈਟਿਕ ਟਰੈਕ ਤੇ ਕਰਵਾਈ ਜਾ ਰਹੀ ਇਸ ਦੋ ਰੋਜ਼ਾ ਅਥਲੈਟਿਕ ਮੀਟ ਦਾ ਉਦਘਾਟਨ ਕਰਦਿਆਂ ਡਾ. ਬਲਦੇਵ ਸਿੰਘ ਢਿੱਲੋਂ, … More
ਤੁਰਕੀ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਜ਼ਿੰਕ ਅਤੇ ਆਇਓਡੀਨ ਦੀ ਮਹੱਤਤਾ ਬਾਰੇ ਦੱਸਿਆ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਲਾਂਟ ਬ੍ਰੀਡਿੰਗ ਅਤੇ ਜੈਨੇਟਿਕਸ ਵਿਭਾਗ ਨੇ ਪਿੰਡ ਘਮੰਡਗੜ੍ਹ ਬਲਾਕ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਇੰਡੀਅਨ ਜਿੰਕ ਅਤੇ ਆਇਓਡੀਨ ਦਿਵਸ ਮਨਾਇਆ । ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਮਨਾਏ ਇਸ ਖੇਤ ਦਿਵਸ … More
ਪੀ ਏ ਯੂ ਦੇ ਵਿਦਿਆਰਥੀਆਂ ਨੇ ਅੰਤਰ ਵਰਸਿਟੀ ਯੁਵਕ ਮੇਲੇ ਵਿੱਚ ਮੈਡਲ ਜਿੱਤਿਆ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 16ਵੇਂ ਸਰਬ ਭਾਰਤੀ ਅੰਤਰ ਖੇਤੀਬਾੜੀ ਯੂਨੀਵਰਸਿਟੀ ਯੁਵਕ ਮੇਲਾ 2015-16 ਵਿੱਚ ਭਾਰਤੀ ਸਮੂਹ ਗਾਂਨ ਵਿੱਚ ਸੋਨ ਤਗਮਾ, ਦੇਸ਼ ਭਗਤੀ ਸਮੂਹ ਗਾਂਨ ਵਿੱਚ ਚਾਂਦੀ ਦਾ ਤਗਮਾ ਅਤੇ ਪੋਸਟਰ ਤਿਆਰ ਕਰਨ ਅਤੇ ਪ੍ਰਸ਼ਨੋਤਰੀ ਵਿੱਚ ਕਾਂਸੀ … More