ਖੇਤੀਬਾੜੀ
ਪੀ ਏ ਯੂ ਦੀ ਵਿਦਿਆਰਥਣ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦਾ ਜਵਾਹਰ ਲਾਲ ਨਹਿਰੂ ਐਵਾਰਡ ਜਿੱਤਿਆ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਭੂਮੀ ਅਤੇ ਭਾਣੀ ਇੰਜੀਨੀਅਰਿੰਗ ਵਿਭਾਗ ਵਿੱਚ ਸਹਾਇਕ ਖੋਜ ਇੰਜੀਨੀਅਰ ਵਜੋਂ ਸੇਵਾ ਨਿਭਾ ਰਹੇ ਡਾ: ਸਨਮਪ੍ਰੀਤ ਕੌਰ ਆਹੂਜਾ ਨੂੰ ਕੁਦਰਤੀ ਸਰੋਤ ਪ੍ਰਬੰਧਨ ਵਿੱਚ ਸਰਵੋਤਮ ਡਾਕਟੋਰਲ ਥੀਸਿਸ ਖੋਜ ਕਰਨ ਕਰਕੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦਾ ਜਵਾਹਰ ਲਾਲ … More
ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਪੌਦਾ ਰੋਗ ਵਿਗਿਆਨੀਆਂ ਵੱਲੋਂ ਚੰਗੇਰੀ ਕਾਰਜਗੁਜ਼ਾਰੀ ਲਈ 5 ਲੱਖ ਰੁਪਇਆ ਗੋਲਡ ਮੈਡਲ ਲਈ ਦਿੱਤਾ ਗਿਆ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪੌਦਾ ਰੋਗ ਵਿਗਿਆਨ ਵਿਭਾਗ ਵੱਲੋਂ ਪਲਾਂਟ ਪਥਾਲੋਜੀ ਅਲੂਮਨੀ ਮੈਡਲ ਸਥਾਪਿਤ ਕੀਤਾ ਗਿਆ ਹੈ । ਇਹ ਉਪਰਾਲਾ ਵਿਭਾਗ ਦੇ ਮੌਜੂਦਾ ਮੁਖੀ ਡਾ. ਪਰਵਿੰਦਰ ਸਿੰਘ ਸੇਖੋਂ ਅਤੇ ਹੋਰ ਸਾਬਕਾ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਹੈ । ਇਸ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਜੈਵਿਕ ਖਾਦਾਂ ਤਿਆਰ ਕਰਨ ਵਾਲੀ ਕੰਪਨੀ ਦੇ ਨਾਂ ਸੰਧੀ ਕੀਤੀ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਸੰਗਰੂਰ ਤੋਂ ਨਾਮੀ ਜੈਵਿਕ ਖਾਦਾਂ ਤਿਆਰ ਕਰਨ ਵਾਲੀ ਕੰਪਨੀ ਦੇ ਨਾਲ ਇਕਰਾਰਨਾਮਾ ਸਹਿਬੱਧ ਕੀਤਾ ਹੈ । ਇਸ ਇਕਰਾਰਨਾਮੇ ਤਹਿਤ ਕੰਪਨੀ ਨੂੰ ਯੂਨੀਵਰਸਿਟੀ ਦੀਆਂ ਬਾਇਓ ਖਾਦਾਂ ਨੂੰ ਵੇਚਣ ਦੇ ਅਧਿਕਾਰ ਦਿੱਤੇ ਗਏ ਹਨ । … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਕਿਸਾਨ ਮੇਲਾ ਮੁਕੰਮਲ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਆਯੋਜਿਤ ਦੋ ਰੋਜ਼ਾ ਕਿਸਾਨ ਮੇਲਾ ਅੱਜ ਮੁਕੰਮਲ ਹੋਇਆ। ਇਸ ਕਿਸਾਨ ਮੇਲੇ ਵਿੱਚ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਕਿਸਾਨਾਂ ਨੇ ਵਧ ਚੜ੍ਹ ਕੇ ਭਾਗ ਲਿਆ। ਸਮਾਪਤੀ ਸਮਾਰੋਹ ਵਿੱਚ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਨਵੀਂ ਦਿੱਲੀ ਦੇ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕਿਸਾਨ ਮੇਲੇ ਮੌਕੇ ਪੰਜ ਅਗਾਂਹਵਧੂ ਕਿਸਾਨ ਸਨਮਾਨਿਤ ਕੀਤੇ ਜਾਣਗੇ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ ਰੋਜ਼ਾ ਕਿਸਾਨ ਮੇਲੇ ਮੌਕੇ ਪੰਜਾਬ ਦੇ ਪੰਜ ਅਗਾਂਹਵਧੂ ਕਿਸਾਨਾਂ ਨੂੰ ਖੇਤੀਬਾੜੀ ਦੇ ਵੱਖ ਵੱਖ ਖੇਤਰਾਂ ਅਹਿਮ ਯੋਗਦਾਨ ਪਾਉਣ ਸਦਕਾ 20 ਮਾਰਚ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਨਮਾਨ ਤਹਿਤ ਸਨਮਾਨਿਤ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ … More
ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਲਈ ਖੇਤੀ ਵੰਨ-ਸੁਵੰਨਤਾ ਜ਼ਰੂਰੀ
ਕਿਸੇ ਵੀ ਖੇਤਰ ਦਾ ਫ਼ਸਲੀ ਰੁਝਾਨ ਉਥੋਂ ਦੇ ਕੁਦਰਤੀ ਸੋਮਿਆਂ, ਸਮਾਜਿਕ-ਆਰਥਿਕ ਸਥਿਤੀਆਂ ਅਤੇ ਸਰਕਾਰੀ ਨੀਤੀਆਂ ਤੇ ਅਧਾਰਿਤ ਹੁੰਦਾ ਹੈ । ਜੇਕਰ ਪੰਜਾਬ ਦੇ ਫ਼ਸਲੀ ਚੱਕਰ ਵੱਲ ਝਾਤ ਮਾਰੀਏ ਤਾਂ ਇਥੋਂ ਦਾ ਕਣਕ-ਝੋਨੇ ਦਾ ਫ਼ਸਲੀ ਚੱਕਰ ਵੀ ਇਨਾਂ ਸਥਿਤੀਆਂ ਦੀ ਹੀ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਸਲਾਨਾ 49ਵੀਂ ਐਥਲੈਟਿਕ ਮੀਟ ਆਰੰਭ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਸਲਾਨਾ 49ਵੀਂ ਐਥਲੈਟਿਕ ਮੀਟ ਅੱਜ ਪੂਰੇ ਸਾਨੋ ਸ਼ੌਕਤ ਨਾਲ ਰਸਮੀ ਤੌਰ ਤੇ ਆਰੰਭ ਹੋਈ । ਯੂਨੀਵਰਸਿਟੀ ਦੇ ਐਥਲੈਟਿਕ ਟਰੈਕ ਵਿੱਚ ਆਯੋਜਿਤ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ … More
ਪੀ ਏ ਯੂ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ 66ਵਾਂ ਗਣਤੰਤਰ ਦਿਵਸ ਨਾਲ ਮਨਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਐਨ ਸੀ ਸੀ ਦੇ ਕੈਡਿਟਸ ਵੱਲੋਂ ਕੀਤੀ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਵੱਡੀ … More
ਅਮਰੀਕਾ ਦੀ ਨਬਰਾਸਕਾ ਯੂਨੀਵਰਸਿਟੀ ਤੋਂ 30 ਮੈਂਬਰੀ ਵਫ਼ਦ ਨੇ ਪੀ.ਏ.ਯੂ. ਦਾ ਦੌਰਾ ਕੀਤਾ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਅੱਜ ਅਮਰੀਕਾ ਤੋਂ ਨਬਰਾਸਕਾ ਤੋਂ 30 ਮੈਂਬਰੀ ਵਫ਼ਦ ਨੇ ਦੌਰਾ ਕੀਤਾ । ਇਸ ਵਫ਼ਦ ਦੀ ਅਗਵਾਈ ਨਬਰਾਸਕਾ ਲੀਡ ਪ੍ਰੋਗਰਾਮ ਦੇ ਨਿਰਦੇਸ਼ਕ ਡਾ. ਟੈਰੀ ਹੈਜਨੀ ਕਰ ਰਹੇ ਸਨ । ਇਸ ਵਫ਼ਦ ਨੇ ਯੂਨੀਵਰਸਿਟੀ ਦੇ ਉਚ … More
ਜਰਮਨੀ ਤੋਂ ਇੱਕ ਵਫ਼ਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ – ਜਰਮਨੀ ਤੋਂ ਆਏ ਵਫ਼ਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ । ਇਸ ਵਫ਼ਦ ਨੇ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿ¤ਲੋਂ ਅਤੇ ਹੋਰ ਅਧਿਕਾਰੀਆਂ ਦੇ ਨਾਲ ਵਿਚਾਰ ਚਰਚਾ ਕੀਤੀ । ਇਸ ਵਫ਼ਦ ਦੀ … More