ਭਾਰਤ
ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ – ਸਿੱਖ ਜਰਨੈਲਾਂ ਵੱਲੋਂ 1783 ‘ਚ ਕੀਤੀ ਗਈ ਦਿੱਲੀ ਫਤਹਿ ਦਾ ਯਾਦਗਾਰੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਦੋ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਸ਼ਾਮ … More
ਰਿਸ਼ੀਕੇਸ਼ ਵਿਖ਼ੇ ਸਿੱਖ ਵਪਾਰੀ ਦੀ ਦਸਤਾਰ ਦੀ ਬੇਅਦਬੀ ਅਤੇ ਜਾਨੀ ਹਮਲਾ ਕਰਵਾਉਣ ਵਾਲੇ ਕੌਂਸਲਰ ਵੀਰਪਾਲ ਉਪਰ ਸਖਤ ਕਾਰਵਾਈ ਦੀ ਮੰਗ: ਬੀਬੀ ਰਣਜੀਤ ਕੌਰ
ਨਵੀਂ ਦਿੱਲ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨ ਉਤਰਾਖੰਡ ਵਿਖ਼ੇ ਰਿਸ਼ੀਕੇਸ਼ ਦੇ ਸਰਵਹਰਾ ਨਗਰ ਵਿੱਚ ਸਿੱਖਾਂ ਦੇ ਬਾਈਕ ਸ਼ੋਅਰੂਮ ਦੇ ਬਾਹਰ ਪਾਰਕਿੰਗ ਨੂੰ ਲੈ ਕੇ ਹੰਗਾਮਾ ਹੋਇਆ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ … More
ਸੱਜਣ ਕੁਮਾਰ ਦੀ ਸਜ਼ਾ ਦਾ ਫ਼ੈਸਲਾ ਮੁੜ ਟਲਿਆ, ਹੁਣ 25 ਫਰਵਰੀ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਐਲਾਨੇ ਗਏ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਸਜ਼ਾ ਦੀ ਮਿਆਦ ਬਾਰੇ ਫੈਸਲਾ 25 ਫਰਵਰੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਦਿੱਤਾ ਜਾਵੇਗਾ। ਸੱਜਣ ਕੁਮਾਰ ਦੇ ਵਕੀਲਾਂ ਨੇ … More
ਸੱਜਣ ਕੁਮਾਰ ਨੂੰ ਤਾ-ਉਮਰ ਕੈਦ ਮਿਲਣੀ ਚਾਹੀਦੀ ਹੈ ਜਿਸ ਕਰਕੇ ਓਹ ਆਪਣੇ ਕੀਤੇ ਗੁਨਾਹਾਂ ਨੂੰ ਮੌਤ ਤਕ ਯਾਦ ਕਰਦਾ ਰਹੇ : ਨਿਰਪ੍ਰੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥੇ ਨਾਲ ਸੰਬੰਧਿਤ ਨਿਰਪ੍ਰੀਤ ਕੌਰ 16 ਸਾਲ ਦੀ ਸੀ ਜਦੋਂ ਉਸਦੇ ਪਿਤਾ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਓਸ ਦੀਆਂ ਅੱਖਾਂ ਦੇ ਸਾਹਮਣੇ ਜਲਾ ਦਿੱਤਾ ਗਿਆ ਸੀ । ਸਿੱਖ ਕਤਲੇਆਮ ਪੀੜਤ ਹੋਣ ਦੇ … More
ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਦਿਹਾਂਤ ‘ਤੇ ਐੱਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀਆਂ ਨੇ ਸ਼ਰਧਾਂਜਲੀ ਭੇਟ ਕੀਤੀ
ਐੱਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਵਿਦਿਆਰਥੀ ਉਦਮੀਆਂ, ਬੈਂਕਰਾਂ, ਅਧਿਆਪਕਾਂ ਅਤੇ ਸੇਵਾਮੁਕਤ ਨੌਕਰਸ਼ਾਹਾਂ ਅਤੇ ਸਾਬਕਾ ਸੈਨਿਕਾਂ ਨੇ ਭਾਰਤ ਦੇ ਦੋ ਵਾਰ ਸਾਬਕਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਦਿਹਾਂਤ ‘ਤੇ ਸ਼ਰਧਾਂਜਲੀ ਭੇਟ ਕੀਤੀ। ਮਰਹੂਮ ਪ੍ਰਧਾਨ ਮੰਤਰੀ ਨਾਲ ਤਸਵੀਰਾਂ ਵਾਲੀਆਂ ਯਾਦਾਂ ਸਾਂਝੀਆਂ ਕਰਦੇ … More
ਨਹੀਂ ਰਹੇ ਹੁਣ ਤੱਕ ਦੇ ਸੱਭ ਤੋਂ ਵੱਧ ਐਜੂਕੇਟਡ, ਇਮਾਨਦਾਰ ਪ੍ਰਧਾਨਮੰਤਰੀ ਅਤੇ ਇੱਕ ਵੱਡੇ ਅਰਥਸ਼ਾਸਤਰੀ ਡਾ. ਮਨਮੋਹਨ ਸਿੰਘ
ਨਵੀਂ ਦਿੱਲੀ : ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਅਖਿਲ ਭਾਰਤੀ ਆਯੁਰਵਿਿਗਆਨ ਸੰਸਥਾਨ ਵਿੱਚ 9 ਵਜ ਕੇ 51 ਮਿੰਟ ਤੇ ਆਪਣੇ ਆਖਰੀ ਸਵਾਸ ਪੂਰੇ ਕੀਤੇ। ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ 26 ਦਿਸੰਬਰ … More
ਸਤਨਾਮ ਸਿੰਘ ਗੰਭੀਰ ਦੀ ਪਟੀਸ਼ਨ ‘ਤੇ 1984 ਸਿੱਖ ਕਤਲੇਆਮ ਪੀੜਤ ਬਲਵੰਤ ਸਿੰਘ ਨੂੰ ਮਿਲਿਆ 12 ਲੱਖ ਰੁਪਏ ਦਾ ਮੁਆਵਜ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਈਸਟ ਇੰਡੀਆ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ 1984 ਦੇ ਸਿੱਖ ਕਤਲੇਆਮ ਨਾਲ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਾਈਕੋਰਟ ਰਾਂਚੀ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ … More
ਨਵੰਬਰ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਸਥਿਤੀ ਬਾਰੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਹਲਫਨਾਮਾ ਦਾਇਰ ਕਰਨ ਦਾ ਨਿਰਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਵਾਂ ਹੁਕਮ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੇਸਾਂ ਦੀ ਸਥਿਤੀ ਬਾਰੇ ਦੋ ਹਫ਼ਤਿਆਂ ਦੇ ਅੰਦਰ ਤਾਜ਼ਾ ਸਥਿਤੀ … More
ਸੱਜਣ ਕੁਮਾਰ ਵਿਰੁੱਧ ਸਿੱਖ ਕਤਲੇਆਮ ਦੇ ਇਕ ਮਾਮਲੇ ਦਾ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਅਗਲੇ ਸਾਲ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਕਾਵੇਰੀ … More
ਭਾਜਪਾ ਨੌਜਵਾਨਾਂ ਅਤੇ ਗਰੀਬਾਂ ਦਾ ਕੱਟ ਰਹੀ ਹੈ ਅੰਗੂਠਾ: ਰਾਹੁਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲੋਕ ਸਭਾ ‘ਚ ਸੰਵਿਧਾਨ ‘ਤੇ ਚੱਲ ਰਹੀ ਬਹਿਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਮੁੱਖ ਨੁਕਤੇ ਗਾਂਧੀ, ਕਬੀਰ, ਸ਼ਿਵ, ਵੇਦ ਪੁਰਾਣ ਅਤੇ … More