ਭਾਰਤ
ਦਿੱਲੀ ਦੇ ਮਹਿਰੌਲੀ ‘ਚ ਸਥਿਤ 600 ਸਾਲ ਪੁਰਾਣੀ ਇਤਿਹਾਸਕ ਮਸਜਿਦ ‘ਤੇ ਚਲਾਇਆ ਬੁਲਡੋਜ਼ਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬੀਤੀ 30 ਜਨਵਰੀ ਨੂੰ ਰਾਜਧਾਨੀ ਦਿੱਲੀ ਦੇ ਮਹਿਰੌਲੀ ‘ਚ ਸਥਿਤ 600 ਸਾਲ ਪੁਰਾਣੀ ਮਸਜਿਦ ‘ਤੇ ਬੁਲਡੋਜ਼ਰ ਚਲਾਇਆ ਗਿਆ। ਡੀਡੀਏ ਦੀ ਇਸ ਅਚਾਨਕ ਕਾਰਵਾਈ ਨਾਲ ਮਾਮਲਾ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ । ਹਾਈ ਕੋਰਟ ਨੇ … More
ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖਤ ਤੇ ਤਲਬ ਕਰਣ ਦੀ ਮੰਗ : ਸਰਨਾ/ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਇਸਤਰੀ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮਨਜਿੰਦਰ ਸਿੰਘ ਸਿਰਸਾ ਸਿੱਖ ਇਤਿਹਾਸ ਨੂੰ ਤੋੜ ਮਰੋੜ … More
ਭਾਜਪਾ ਸੰਸਦ ਮੈਂਬਰ ਸਮੇਤ ਪੁਲਿਸ ਮੁਲਾਜ਼ਮਾਂ ਵਲੋਂ ਗੁਰਦੁਆਰੇ ‘ਤੇ ਕੀਤਾ ਗਿਆ ਨਾਜਾਇਜ਼ ਕਬਜ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗੋਂਡਾ ਦੇ ਸੰਸਦ ਮੈਂਬਰ ਕੀਰਤੀਵਰਧਨ ਸਿੰਘ ਉਰਫ ਰਾਜਾ ਭਈਆ ਖਿਲਾਫ ਲੁੱਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋ ਥਾਣੇਦਾਰਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ … More
ਰਾਮ ਰਹੀਮ ਦੀ ਪੈਰੋਲ’ ਚ ਵਾਧਾ ਕਰਨਾ’ਤੇ ਸਿੱਖ ਬੰਦੀ ਸਿੰਘਾਂ ਨੂੰ ਅੱਖੋਂ ਪਰੋਖੇ ਕਰਨਾ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਦਿਵਾਉਣਾ : ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਹਰਿਆਣਾ ਸਰਕਾਰ ਵਲੋਂ ਡੇਰਾ ਸੱਚਾ ਸੌਦਾ ਮੁਖੀ ਜ਼ਬਰਜਿਨਾਹ ਅਤੇ ਕੱਤਲ ਵਰਗੇ ਗੰਭੀਰ ਅਪਰਾਧਾਂ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਦੀ ਮਿਆਦ 50 ਦਿਨਾਂ ਦੇ ਨਾਲ 10 ਦਿਨਾਂ ਲਈ ਹੋਰ ਵਧਾ ਦਿੱਤੀ ਗਈ ਹੈ । … More
ਲੰਡਨ ਵਿੱਚ ਆਜ਼ਾਦੀ ਪਸੰਦ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਅਤੇ ਕੱਟੜ ਹਿੰਦੂਤਵ ਵਿਚਾਰਧਾਰਾ ਲਈ ਮੋਦੀ ਪੱਖੀ ਥਿੰਕ ਟੈਂਕ ਦੀ ਕੀਤੀ ਜਾ ਰਹੀ ਸ਼ੁਰੂਆਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ (ਯੂ.ਕੇ.) ਵਲੋਂ ਸਿੱਖਾਂ ਦੇ ਮਸਲੇ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਚੁੱਕਣ ਦੀ ਰਾਜਨੀਤੀ ਨੂੰ ਨਿਸ਼ਾਨਾ ਬਣਾਉਣ ਅਤੇ ਕੱਟੜ ਹਿੰਦੂਤਵ ਵਿਚਾਰਧਾਰਾ ਦੀ ਯੂਕੇ ਵਿੱਚ ਆਲੋਚਨਾ ਦਾ ਮੁਕਾਬਲਾ ਕਰਨ ਲਈ ਲੰਡਨ ਵਿੱਚ ਮੋਦੀ ਪੱਖੀ ਥਿੰਕ ਟੈਂਕ … More
ਰਾਜਸਥਾਨ ਦੇ ਅਜਮੇਰ ਵਿੱਚ ਸਥਿਤ ਦਰਗਾਹ ਤੇ ਹਿੰਦੂ ਮੰਦਰ ਹੋਣ ਦਾ ਦਾਹਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਜਸਥਾਨ ਦੇ ਅਜਮੇਰ ਵਿੱਚ ਸਥਿਤ ਖਵਾਜਾ ਮੋਇਨੂਦੀਨ ਚਿਸ਼ਤੀ ਦਰਗਾਹ ਦਰਗਾਹ ਨਹੀਂ ਬਲਕਿ ਇੱਕ ਹਿੰਦੂ ਮੰਦਰ ਹੈ। ਇਹ ਦਾਅਵਾ ਮਹਾਰਾਣਾ ਪ੍ਰਤਾਪ ਸੈਨਾ ਦੇ ਕੌਮੀ ਪ੍ਰਧਾਨ ਰਾਜਵਰਧਨ ਸਿੰਘ ਪਰਮਾਰ ਨੇ ਕੀਤਾ ਹੈ। ਇਸ ਸਬੰਧੀ ਉਨ੍ਹਾਂ ਰਾਜਸਥਾਨ ਦੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ … More
ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ਗੋਲਕ ਚੋਰ ਕਹਿਣ ਵਾਲੀ ਟੀਮ ਸਿਰਸਾ ਦੀ ਅਦਾਲਤ ਵਲੋਂ ਮੁੜ ਅਪੀਲ ਖਾਰਿਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ‘ਚੋਰ’ ਕਹਿਣ ਦੇ ਮਾਮਲੇ ਵਿਚ “ਟੀਮ ਸਿਰਸਾ” ਦੀਆਂ ਮੁਸਕਲਾਂ ਵਿਚ ਵਾਧਾ ਹੋ ਗਿਆ ਹੈ। ਦਿੱਲੀ ਹਾਈਕੋਰਟ ਨੇ ਅੱਜ “ਟੀਮ ਸਿਰਸਾ” ਨੂੰ … More
ਭਾਈ ਕਾਉਂਕੇ ਨੂੰ ਫਖ਼ਰ ਏ ਕੌਮ ਐਵਾਰਡ ਦੇਣ ਦੀ ਮੰਗ ਦਾ ਸਰਨਾ ਵਲੋਂ ਵਿਰੋਧ ਕਿਉਂ.? ਕਾਲਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੂੰ ਸਵਾਲ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ’ਤੇ ਉਹਨਾਂ ਅਤੇ ਉਹਨਾਂ ਦੇ … More
ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਣ ਵਾਲੀ ਦਿੱਲੀ ਕਮੇਟੀ ਜੱਥੇਦਾਰ ਕਾਉਂਕੇ ਦੇ ਨਾਮ ਤੇ ਰਾਜਨੀਤੀ ਨਾ ਕਰਨ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਲੈਕੇ ਹੁਣ ਤੱਕ ਕੌਮ ਵਿੱਚ ਬੇਅੰਤ ਸ਼ਹੀਦ ਹੋਏ ਹਨ, … More