ਭਾਰਤ
ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਦੋਸ਼ੀ ਨੂੰ ਅਮਰੀਕਾ ਹਵਾਲੇ ਕੀਤਾ ਜਾ ਸਕਦਾ ਹੈ: ਚੈੱਕ ਅਦਾਲਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੈੱਕ ਗਣਰਾਜ ਦੀ ਇੱਕ ਅਦਾਲਤ ਨੇ ਪਹਿਲੀ ਅਦਾਲਤ ਵਲੋਂ ਦਿੱਤੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਫੈਸਲਾ ਸੁਣਾਇਆ ਹੈ ਕਿ 52 ਸਾਲਾ ਭਾਰਤੀ ਵਿਅਕਤੀ ਨਿਖਿਲ ਗੁਪਤਾ ਨੂੰ ਸੰਯੁਕਤ ਰਾਜ ਅਮਰੀਕਾ ਹਵਾਲੇ ਕੀਤਾ ਜਾ ਸਕਦਾ ਹੈ, ਜਿਸ ‘ਤੇ … More
ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਅਪਰਾਧਿਕ ਮਾਮਲਿਆਂ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਕਾਨੂੰਨ ਦਾ ਮਜ਼ਾਕ: ਅਖੰਡ ਕੀਰਤਨੀ ਜੱਥਾ ਦਿੱਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇੱਕ ਪਾਸੇ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸ਼੍ਰੋਮਣੀ ਕਮੇਟੀ ਆਪਣੇ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ ਤਾਂ ਦੂਜੇ ਪਾਸੇ ਬਲਾਤਕਾਰ ਅਤੇ ਕਤਲ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਕੱਟ ਰਹੇ … More
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੁਰਾਤਨ ਮਰਿਆਦਾ ਅਨੁਸਾਰ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੁਰਾਤਨ ਮਰਿਆਦਾ ਅਨੁਸਾਰ ਮਨਾਇਆ ਗਿਆ, ਜਿਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਰਾਜਪਾਲ ਰਾਜਿੰਦਰ ਅਲੇਨਕਰ, ਪੰਜਾਬ … More
ਭਾਜਪਾ ਸਰਕਾਰ ਦੀਆਂ ਪੱਖਪਾਤੀ ਅਤੇ ਵੰਡੀਆਂ ਪਾਉਣ ਵਾਲੀਆਂ ਨੀਤੀਆਂ ਕਾਰਨ ਘੱਟ ਗਿਣਤੀਆਂ ਵਿਰੁੱਧ ਹਿੰਸਾ ਵਧੀ: ਹਿਊਮਨ ਰਾਈਟਸ ਵਾਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਸੰਗਠਨ ਹਿਊਮਨ ਰਾਈਟਸ ਵਾਚ ਨੇ ਆਪਣੀ ਵਿਸ਼ਵ ਰਿਪੋਰਟ 2024 ਜਾਰੀ ਕੀਤੀ, ਜਿਸ ਵਿਚ ਭਾਰਤ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਹਿੰਦੂ ਰਾਸ਼ਟਰਵਾਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ … More
ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਗੁਰਪੁਰਬ ਮੌਕੇ 17 ਜਨਵਰੀ ਨੂੰ ਲੱਗੇਗਾ ਲੋਨ ਕੈਂਪ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਘੱਟ ਗਿਣਤੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰ ਨਵੀਂਆਂ ਤੋਂ ਨਵੀਂਆਂ ਸਕੀਮਾਂ ਲੈ ਕੇ ਘੱਟ ਗਿਣਤੀਆਂ ਦੀ ਭਲਾਈ ਲਈ ਕੰਮ … More
ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਚਸ਼ਮਦੀਦ ਗਵਾਹਾਂ ਨੇ ਭੀੜ ਨੂੰ ਭੜਕਾਉਂਦੇ ਦੇਖਿਆ ਸੀ: ਸੀਬੀਆਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਜਾਂਚ ਬਿਊਰੋ ਨੇ ਅਦਾਲਤ ਅੰਦਰ ਪੁਲ ਬੰਗਸ਼ ਹੱਤਿਆ ਕਾਂਡ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਆਪਣੀ ਬਹਿਸ ਪੂਰੀ ਕਰ ਲਈ। ਸੀਬੀਆਈ ਨੇ ਕਿਹਾ ਕਿ ਅਜਿਹੇ ਚਸ਼ਮਦੀਦ ਗਵਾਹ ਹਨ ਜਿਨ੍ਹਾਂ ਨੇ … More
ਜਥੇਦਾਰ ਕਾਉਂਕੇ ਨੂੰ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕਰਨ ਦੀ ਥਾਂ ਦਿੱਲੀ ਕਮੇਟੀ ਦਾ ਸਮਾਗਮ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਦਬਾਉਣ ਦੀ ਗੁਸਤਾਖੀ: ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਕੀਤੀ ਗਈ … More
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ 14 ਜਨਵਰੀ ਨੂੰ ਹੋਣਗੇ: ਇੰਦਰਪ੍ਰੀਤ ਸਿੰਘ ਮੌਂਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਮੈਂਬਰ ਅਤੇ ਸਮਾਜਿਕ ਕਾਰਕੁਨ ਇੰਦਰਪ੍ਰੀਤ ਸਿੰਘ ਮੌਂਟੀ ਨੇ ਦਸਿਆ ਕਿ ਸਿੱਖ ਪਰਿਵਾਰਾਂ ਨੂੰ ਵੱਧ ਤੋਂ ਵੱਧ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ … More
25 ਸਾਲ ਬਾਅਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਤਿਵਾੜੀ ਕਮਿਸ਼ਨ ਦੀ ਰਿਪੋਰਟ ਤੇ ਵਿਦੇਸ਼ੀ ਸਿੱਖਾਂ ਵਿੱਚ ਭਾਰੀ ਰੋਹ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-25 ਸਾਲਾਂ ਤੋਂ ਬਾਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸੰਬੰਧੀ ਤਿਵਾੜੀ ਕਮਿਸ਼ਨ ਦੀ ਰਿਪੋਰਟ ਤੋਂ ਬਾਦ ਵਿਦੇਸ਼ੀ ਸਿੱਖਾਂ ਵਿੱਚ ਭਾਰੀ ਰੋਹ ਹੈ । ਉਨ੍ਹਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਤਸਰ ਸਾਹਿਬ ਕੋਲੋਂ ਇਸ ਮਾਮਲੇ … More
ਵੱਖ-ਵੱਖ ਫੁੱਲਾਂ ਦੇ ਰੂਪ ਦਾ ਗੁਲਦਸਤਾ ਬਣ ਕੇ ਈਸਵੀ ਨਵੇਂ ਸਾਲ 2024 ਦੀ ਸ਼ੁਭ ਗੁਣਾਂ ਦੀ ਮਹਿਕ ਵੰਡਦੇ ਹੋਏ ਕਰੀਏ ਸ਼ੁਰੁਆਤ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਿਵੇਂ ਹਰ ਸਾਲ ਬਨਾਸਪਤੀ ਨੂੰ ਨਵੇਂ ਫੁੱਲ ਖਿੜਦੇ ਅਤੇ ਨਵੀਆਂ ਕਰੂੰਬਲਾਂ ਨਿਕਲਦੀਆਂ ਹਨ ਇਵੇਂ ਹੀ ਸਾਡੇ ਹਿਰਦੇ ਵੀ ਸ਼ੁਭ ਗੁਣਾਂ ਦੇ ਫੁੱਲ ਅਤੇ ਅਗਾਂਹ ਵਧੂ ਵਿਚਾਰਾਂ ਦੀਆਂ ਕਰੂੰਬਲਾਂ ਪੈਦਾ ਹੋਣੀਆਂ ਚਾਹੀਦੀਆਂ ਹਨ। ਜਿਵੇਂ ਕੱਟ ਕੇ … More