ਭਾਰਤ
ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਲ ਰਤਨ ਅਤੇ ਅਰਜੁਨ ਪੁਰਸਕਾਰ ਕੀਤੇ ਵਾਪਸ, ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਂਦੇ ਰਾਹ ‘ਤੇ ਛਡਿਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਚੈਂਪੀਅਨਸ਼ਿਪ ‘ਚ ਕਈ ਤਗਮੇ ਜਿੱਤਣ ਵਾਲੀ ਪਹਿਲਵਾਨ ਵਿਨੇਸ਼ ਫੋਗਾਟ ਨੇ ਬੀਤੇ ਦਿਨੀਂ ਆਪਣਾ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰ ਦਿੱਤਾ। ਉਸ ਨੇ ਇਹ ਦੋਵੇਂ ਪੁਰਸਕਾਰ ਰਾਸ਼ਟਰੀ ਰਾਜਧਾਨੀ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਂਦੇ ਇਕ … More
ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ‘ਕਾਲਕਾ’ ਕਾਰਜਕਾਰੀ ਬੋਰਡ ਦੀ ਚੋਣਾਂ ‘ਚ ਮੁੱਖ ਭੂਮਿਕਾ ਨਿਭਾ ਸਕਦੇ ਹਨ – ਇੰਦਰ ਮੋਹਨ ਸਿੰਘ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਆਗਾਮੀ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਮੋਜੂਦਾ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ‘ਤੇ ਉਨ੍ਹਾਂ ਦੇ ਨਜਦੀਕੀ ਮੈਂਬਰ ਨਵੀ ਕਮੇਟੀ ਦੇ ਗਠਨ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਗਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ … More
ਐਨਸੀਈਆਰਟੀ ਅਤੇ ਹੋਰ ਪਾਠ ਪੁਸਤਕਾਂ ਵਿਚ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਬਾਰੇ ਅਧਿਆਏ ਸ਼ਾਮਲ ਕੀਤੇ ਜਾਣ: ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦਾ ਇੱਕ ਅਧਿਆਏ ਐਨਸੀਈਆਰਟੀ ਅਤੇ ਦੇਸ਼ ਭਰ ਦੀਆਂ ਹੋਰ ਸਾਰੀਆਂ ਸਕੂਲੀ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤਾ ਜਾਵੇ। ਸ੍ਰੀ ਸਾਹਨੀ … More
ਸਾਹਿਬਜ਼ਾਦਿਆਂ ਦੀ ਕੁਰਬਾਨੀ ਭਾਰਤ ਲਈ ਪ੍ਰੇਰਨਾ ਸਰੋਤ ਹੈ: ਨਰਿੰਦਰ ਮੋਦੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਮੰਡਪਮ ਵਿੱਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਦੇਸ਼ ਅੱਜ ਬਹਾਦਰ ਸਾਹਿਬਜ਼ਾਦਿਆਂ ਨੂੰ ਯਾਦ ਕਰ ਰਿਹਾ … More
ਸਾਹਿਬਜਾਦਿਆਂ ਨੇ ਛੋਟੀਆਂ ਜਿੰਦਾਂ ਹੋਣ ਦੇ ਬਾਵਜੂਦ ਵੀ ਹੌਸਲੇ ਛੋਟੇ ਨਹੀਂ ਹੋਣ ਦਿਤੇ: ਇੰਦਰਪ੍ਰੀਤ ਸਿੰਘ ਕੌਛੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਲਾਲ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਲਾਸਾਨੀ ਸ਼ਹਾਦਤ ਨੂੰ ਮੁੱਖ ਰਖਦੇ ਹੋਏ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਨਾਂ ਅੰਦਰ ਹੀ ਨਹੀਂ ਜਦੋ ਵੀ … More
ਸਿੱਖ ਅਸੂਲਾਂ ਦੇ ਉਲਟ ਚੱਲਣ ਵਾਲੇ ਪੰਜਾਬ ਦੇ ਮੁੱਖਮੰਤਰੀ ਨੂੰ ਜ਼ਿੱਦ ਪਵੇਗੀ ਬਹੁਤ ਮਹਿੰਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਸੇਵਕਾਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਏ ਗਏ ਵਿਸ਼ੇਸ਼ ਕੀਰਤਨ ਦੀਵਾਨ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਜਮਨਾਪਾਰ ਦੇ ਇਲਾਕੇ ਝੀਲ ਕਰੂੰਜਾ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖ਼ੇ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, … More
ਹੁਣ ਸ਼ਰਧਾਲੂਆਂ ਕੋਲ ਆਏ ਕਰੋੜਾਂ ਰੁਪਏ ਦੇ ਚਲਾਨ ਰੱਦ ਕਰਵਾਵਾਂਗੇ : ਜੀਕੇ
ਨਵੀਂ ਦਿੱਲੀ – ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਨੇੜਲੇ ਚਾਲਾਨ ਵਾਲੇ ਕੈਮਰੇ ਹਟਾਉਣ ਦਾ ਜਾਗੋ ਪਾਰਟੀ ਦਾ ਅੱਜ ਦਾ ਪ੍ਰੋਗਰਾਮ ਪ੍ਰਸ਼ਾਸਨ ਵੱਲੋਂ ਕੈਮਰਿਆਂ ਦਾ ਰੁਖ਼ ਬਦਲੀ ਤੋਂ ਬਾਅਦ ਫਿਲਹਾਲ ਗੁਰਬਾਣੀ ਸ਼ਬਦ … More
ਮੇਘਾਲਿਆ ਦੇ ਸਿੱਖਾਂ ਦੇ ਮਾਮਲੇ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਮੇਘਾਲਿਆ ਸਰਕਾਰ ਨਾਲ ਹੋਈ ਅਹਿਮ ਮੀਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਇਕ ਉਚ ਪੱਧਰੀ ਵਫਦ ਵੱਲੋਂ ਮੇਘਾਲਿਆ ਵਿਚ 500 ਸਿੱਖ ਪਰਿਵਾਰਾਂ ਦੇ ਉਜਾੜੇ ਦੇ ਮਾਮਲੇ ’ਤੇ ਅੱਜ ਮੇਘਾਲਿਆ ਤੇ ਦੋਵਾਂ … More
ਸੰਸਦ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੀ ਸਾਹਨੀ ਨੇ ਉਠਾਈ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿੱਚ ਬੰਦੀ ਸਿੱਖਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜੋ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ। ਸ੍ਰ ਸਾਹਨੀ ਨੇ ਕਿਹਾ ਕਿ, ਇਹ … More