ਭਾਰਤ
ਹੁਣ ਸ਼ਰਧਾਲੂਆਂ ਕੋਲ ਆਏ ਕਰੋੜਾਂ ਰੁਪਏ ਦੇ ਚਲਾਨ ਰੱਦ ਕਰਵਾਵਾਂਗੇ : ਜੀਕੇ
ਨਵੀਂ ਦਿੱਲੀ – ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਨੇੜਲੇ ਚਾਲਾਨ ਵਾਲੇ ਕੈਮਰੇ ਹਟਾਉਣ ਦਾ ਜਾਗੋ ਪਾਰਟੀ ਦਾ ਅੱਜ ਦਾ ਪ੍ਰੋਗਰਾਮ ਪ੍ਰਸ਼ਾਸਨ ਵੱਲੋਂ ਕੈਮਰਿਆਂ ਦਾ ਰੁਖ਼ ਬਦਲੀ ਤੋਂ ਬਾਅਦ ਫਿਲਹਾਲ ਗੁਰਬਾਣੀ ਸ਼ਬਦ … More
ਮੇਘਾਲਿਆ ਦੇ ਸਿੱਖਾਂ ਦੇ ਮਾਮਲੇ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਮੇਘਾਲਿਆ ਸਰਕਾਰ ਨਾਲ ਹੋਈ ਅਹਿਮ ਮੀਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਇਕ ਉਚ ਪੱਧਰੀ ਵਫਦ ਵੱਲੋਂ ਮੇਘਾਲਿਆ ਵਿਚ 500 ਸਿੱਖ ਪਰਿਵਾਰਾਂ ਦੇ ਉਜਾੜੇ ਦੇ ਮਾਮਲੇ ’ਤੇ ਅੱਜ ਮੇਘਾਲਿਆ ਤੇ ਦੋਵਾਂ … More
ਸੰਸਦ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੀ ਸਾਹਨੀ ਨੇ ਉਠਾਈ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿੱਚ ਬੰਦੀ ਸਿੱਖਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜੋ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ। ਸ੍ਰ ਸਾਹਨੀ ਨੇ ਕਿਹਾ ਕਿ, ਇਹ … More
ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ਦੇ ਨੂੰਹ ਵਿਖੇ ਨਿਕਲਿਆ ਮਹਾਨ ਨਗਰ ਕੀਰਤਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ਦੇ ਨੂੰਹ ਵਿਖੇ ਮਹਾਨ ਨਗਰ ਕੀਰਤਨ ਨਿਕਾਲਿਆ ਗਿਆ । ਨੂੰਹ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਾਹਿਬ ਤੋਂ ਅਰਦਾਸ … More
ਜੇਲ੍ਹ ਜਾਣ ਤੋਂ ਬਚਣ ਲਈ ਸਿਰਸਾ ਕਾਲਕਾ ਅਤੇ ਕਾਹਲੋਂ ਬਾਹਵਾਂ ਖੜੀਆਂ ਕਰਨ ਦਾ ਲੱਭ ਰਹੇ ਹਨ ਰਾਹ: ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਉਜ਼ ਐਵੇਨਿਊ ਕੋਰਟ ਦੀ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਬੁੱਧਵਾਰ ਨੂੰ ਦਿੱਲੀ ਕਮੇਟੀ ਆਗੂ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਵੱਲੋਂ ਦਾਇਰ ‘ਅਪਰਾਧਿਕ ਸਮੀਖਿਆ’ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਦਰਅਸਲ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦਾ 554ਵਾਂ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸ਼ੁਭ ਦਿਹਾੜੇ ਦਿੱਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਕੀਰਤਨ ਦੀਵਾਨ ਸਜਾਏ ਗਏ … More
ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੀ ਮਨੁੱਖਤਾ ਨੂੰ ਗਿਆਨ ਦਾ ਰਸਤਾ ਦਿਖਾਉਣ ਵਾਲੇ ਸਨ ਗੁਰੂ ਨਾਨਕ ਦੇਵ ਜੀ : ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸੀਂਗੁ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਤੋਂ ਇਸਤਰੀ ਦਲ ਦੀ ਪ੍ਰਧਾਨ ਅਤੇ ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਲੋਕਾਈ ਨੂੰ ਵਧਾਈ ਦੇਂਦਿਆਂ ਕਿਹਾ ਕਿ … More
ਸਰਨਾ ਭਰਾਵਾਂ ਵਲੌਂ ਅਦਾਲਤ ਦੀ ਤੋਹੀਨ ਦਾ ਨਵਾਂ ਮਾਮਲਾ – ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਰਨਾ ਭਰਾਵਾਂ ਵਲੋਂ ਸੰਗਤਾਂ ਨੂੰ ਮੁੱੜ੍ਹ ਗੁਮਰਾਹ ਕਰਨ ਤੇ ਆਪਣੀ ਪ੍ਰਤੀਕਿਰਆ ਦਿੰਦਿਆਂ ਖੁਲਾਸਾ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ … More
ਡੇਵਿਡ ਕੈਮਰਨ ਦਿੱਲੀ ਜੇਲ੍ਹ ਅੰਦਰ ਬੰਦ ਜੱਗੀ ਜੌਹਲ ਦੀ ਰਿਹਾਈ ਨੂੰ ਯਕੀਨੀ ਬਣਾਉਣ: ਸੰਸਦ ਮੈਂਬਰ ਡੋਚਰਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਐਸਐਨਪੀ ਦੇ ਸੰਸਦ ਮੈਂਬਰ ਮਾਰਟਿਨ ਡੋਚਰਟੀ-ਹਿਊਜ਼ ਨੇ ਡੇਵਿਡ ਕੈਮਰਨ ਨੂੰ 35 ਸਾਲਾ ਡੰਬਰਟਨ ਦੇ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਦੀ ਹਿੰਦੁਸਤਾਨੀ ਜੇਲ੍ਹ ਤੋਂ ਰਿਹਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡੋਚਰਟੀ-ਹਿਊਜ਼ ਨੇ ਕਾਮਨਜ਼ ਵਿੱਚ ਇੱਕ ਮਤਾ … More
ਸਿੱਖ ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇਕੇ ਬਲਾਤਕਾਰੀ ਸੌਧੇ ਸਾਧ ਨੂੰ ਬਾਰ ਬਾਰ ਪੈਰੋਲ ਦੇਣਾ ਸਿੱਖਾਂ ਨਾਲ ਭਾਰੀ ਵਿਤਕਰਾ: ਅਰਵਿੰਦਰ ਸਿੰਘ ਰਾਜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਦੇ ਕਾਨੂੰਨ ਅਦਾਲਤਾਂ, ਜੱਜਾਂ ਤੇ ਹੁਕਮਰਾਨਾਂ ਵੱਲੋਂ ਕਾਨੂੰਨੀ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਰਿਹਾਅ ਨਾ ਕਰਨਾ ਅਤੇ ਰਾਮਰਹੀਮ ਸਿਰਸੇਵਾਲਾ ਅਪਰਾਧੀ ਨੂੰ ਵਾਰ-ਵਾਰ ਪੈਰੋਲ/ਫਰਲੋ ਤੇ ਛੱਡਣ ਦੇ ਹੋ ਰਹੇ ਵੱਡੇ ਵਿਤਕਰੇ ਦੀ ਸਖਤ ਸ਼ਬਦਾਂ … More