ਭਾਰਤ
ਸੱਚਖੰਡ ਸ੍ਰੀ ਹਜੂਰ ਸਾਹਿਬ ਗੁਰਦੁਆਰਾ ਬੋਰਡ ਸਰਕਾਰੀ ਹਸਪਤਾਲ ਨੂੰ ਐਮਰਜੈਂਸੀ ਸਹਾਇਤਾ ਦੇਣ ਲਈ ਤਿਆਰ : ਡਾ. ਵਿਜੈ ਸਤਬੀਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਨਾਂਦੇੜ ਸੱਚਖੰਡ ਗੁਰਦੁਆਰਾ ਬੋਰਡ ਦੇ ਚੇਅਰਮੈਨ ਸਰਦਾਰ ਡਾ: ਵਿਜੇ ਸਤਬੀਰ ਸਿੰਘ ਨੇ ਕਿਹਾ ਹੈ ਕਿ ਗੁਰਦੁਆਰਾ ਬੋਰਡ ਇੱਥੋਂ ਦੇ ਡਾ: ਸ਼ੰਕਰ ਰਾਓ ਚਵਾਨ ਸਰਕਾਰੀ ਹਸਪਤਾਲ ਨੂੰ ਐਮਰਜੈਂਸੀ ਸਹਾਇਤਾ ਮੁਹੱਈਆ ਕਰਾਉਣ ਹਮੇਸ਼ਾ ਤਿਆਰ ਹੈ। ਇਸ ਸਬੰਧੀ … More
ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਕੈਨੇਡਾ ਵੱਲੋਂ ਭਾਰਤ ਤੇ ਲਗਾਏ ਗਏ ਗੰਭੀਰ ਦੋਸ਼ਾਂ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ: ਅਮਰੀਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਨੇ ਕਿਹਾ ਹੈ ਕਿ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਇਸ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ ਹੈ। ਵ੍ਹਾਈਟ ਹਾਊਸ … More
ਦਿੱਲੀ ਸ਼ਰਾਬ ਘੁਟਾਲੇ ‘ਚ ਈ ਡੀ ਨੇ ਆਪ ਨੇਤਾ ਸੰਜੇ ਸਿੰਘ ਨੂੰ ਕੀਤਾ ਗ੍ਰਿਫਤਾਰ, ਘਰ ਦੀ ਤਲਾਸ਼ੀ ਲਈ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸ਼ਰਾਬ ਨੀਤੀ ਮਾਮਲੇ ਨੂੰ ਲੈ ਕੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਟੀਮ ਨੇ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਦੀ ਤਲਾਸ਼ੀ ਲਈ। ਇਸ ਤੋਂ ਬਾਅਦ ਦੇਰ ਸ਼ਾਮ ਪੁੱਛਗਿੱਛ … More
ਦਿੱਲੀ ਸਰਕਾਰ ਮੈਰਿਟ ਕਮ ਮੀਨਸ ਸਕੀਮ ਲਈ ਅਰਜ਼ੀਆਂ ਮੰਗਣ ਦੀ ਤਾਰੀਕ ਦਾ ਐਲਾਨ ਛੇਤੀ ਕਰੇ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੈਰਿਟ ਕਮ ਮੀਨਸ ਸਕੀਮ ਲਈ ਅਰਜ਼ੀਆਂ ਮੰਗਣ ਦੀ ਤਾਰੀਕ ਦਾ ਐਲਾਨ ਛੇਤੀ … More
ਆਈ.ਟੀ.ਬੀ.ਪੀ. ਦੇ ਅਸਿਸਟੈਂਟ ਕਮਾਂਡਟ ਵਜੋ ਨਿਯੁਕਤ ਹੋਣ ‘ਤੇ ਸਹਿਜਦੀਪ ਸਿੰਘ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਨਮਾਨ- ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਇੰਡੋ-ਤਿਬਤ ਬਾਰਡਰ ਪੁਲਿਸ ‘ਚ ਅਸਿਸਟੈਂਟ ਕਮਾਂਡਟ ਵਜੋ ਨਿਯੁਕਤ ਹੋਣ ‘ਤੇ ਦਿੱਲੀ ਨਿਵਾਸੀ ਸਹਿਜਦੀਪ ਸਿੰਘ ਦਾ ਸਨਮਾਨ ਕੀਤਾ ਹੈ। ਇਸ ਸਬੰਧ ‘ਚ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਦਸਿਆ … More
ਦਿੱਲੀ ਕਮੇਟੀ ਵਲੋਂ ਆਪਣੇ ਅਯੋਗ ਮੈਂਬਰ ਦੇ ਖਿਲਾਫ ਕਾਰਵਾਈ ਕਿਉਂ ਨਹੀ ?- ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਪਣੇ ਅਯੋਗ ਮੈਂਬਰ ਦੇ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ ਕਰਨ ਦਾ ਦੋਸ਼ ਲਾਇਆ ਹੈ। … More
ਦਿੱਲੀ ਟ੍ਰੈਫਿਕ ਪੁਲਿਸ ਨੇ ਗੁਰਦੁਆਰਾ ਸੀਸਗੰਜ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਦੀਆਂ ਗੱਡੀਆਂ ਦੇ 1 ਕਰੋੜ ਰੁਪਏ ਦੇ ਚਲਾਨ ਕੱਟੇ
ਨਵੀਂ ਦਿੱਲੀ – ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਆਪਣੀਆਂ ਗੱਡੀਆਂ ਵਿੱਚ ਗੁਰਦੁਆਰਾ ਸੀਸਗੰਜ ਸਾਹਿਬ, ਚਾਂਦਨੀ ਚੌਂਕ ਜਾਣ ਵਾਲੇ ਸ਼ਰਧਾਲੂਆਂ ਨੂੰ ਕਥਿਤ ‘ਨੋ ਐਂਟਰੀ’ ਆਦੇਸ਼ ਦੀ ਉਲੰਘਣਾ ਦੇ ਤਹਿਤ ਭੇਜੇ ਜਾ ਰਹੇ ਚਲਾਨਾਂ ਨੂੰ ਰੱਦ ਕਰਨ ਦੀ ਜਾਗੋ ਪਾਰਟੀ ਨੇ ਮੰਗ ਕੀਤੀ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਸਿੱਖ ਮਸਲਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦੇਸ਼ ਤੇ ਦੁਨੀਆਂ ਦੇ ਸਿੱਖ ਮਸਲਿਆਂ ਨੂੰ ਸੰਜੀਦਗੀ ਨਾਲ ਚੁੱਕਣ ਵਾਲੀ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਇਕ ਵਫਦ ਵੱਲੋਂ … More
ਦਿੱਲੀ ਸਿੱਖ ਕਤਲੇਆਮ ਪੀੜੀਤਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਹੋਏ ਨਵੰਬਰ 1984 ਵਿਚ ਸਿੱਖ ਕਤਲੇਆਮ ਦੇ ਪੀੜੀਤਾਂ ਦੇ ਜਖਮ ਹਾਲੇ ਵੀਂ ਨਹੀਂ ਭਰੇ ਹਨ। ਬੀਤੇ ਦਿਨੀਂ ਸੱਜਣ ਕੁਮਾਰ ਨੂੰ ਇਕ ਮਾਮਲੇ ਵਿਚ ਬਰੀ ਕਰਣ ਅਤੇ ਆਪਣੀਆਂ ਮੰਗਾ ਨੂੰ ਲੈ ਕੇ ਉਨ੍ਹਾਂ ਨੇ ਗੁਰਦੁਆਰਾ … More
ਸੱਜਣ ਕੁਮਾਰ ਨੂੰ ਬਰੀ ਕਰਨ ਦੇ ਮਾਮਲੇ ਵਿਚ ਨਿਆਂਪਾਲਿਕਾ ਦੇ ਫੈਸਲੇ ਨੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ : ਦਿੱਲੀ ਗੁਰਦੁਆਰਾ ਕਮੇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਮੁਲਜ਼ਮ ਸੱਜਣ ਕੁਮਾਰ ਨੂੰ ਦੂਜੇ ਕੇਸ … More