ਭਾਰਤ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾ ਨੂੰ ਬੇਗ਼ਾਨੇ ਹੱਥਾਂ ਅੰਦਰ ਨਹੀਂ ਜਾਣ ਦੇਵਾਂਗੇ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਡੇ ਪੁਰਖਿਆਂ ਬਹੁਤ ਹੀ ਮਿਹਨਤ ਨਾਲ ਬਣਾਏ ਹਨ । ਜਿਸ … More
ਪੰਥਕ ਸਕੂਲਾਂ ਨੂੰ ਗੁਜਰਾਤੀ ਸੁਸਾਇਟੀ ਨੂੰ ਦੇਣ ਦੀ ਖੇਡ ਪਿੱਛੇ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਲੁਕਵੀਂ ਮੰਸ਼ਾ: ਜੀਕੇ
ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਬੰਧਕੀ ਅਤੇ ਢਾਂਚਾਗਤ ਸਹੂਲਤਾਂ ਨੂੰ ਦਿੱਲੀ ਪਬਲਿਕ ਸਕੂਲ ਇੰਟਰਨੈਸ਼ਨਲ ਸੋਸਾਇਟੀ ਨੂੰ ਦੇਣ ਦੀਆਂ ਕੱਲ੍ਹ ਛਪੀਆਂ ਖਬਰਾਂ ਉਤੇ ਅੱਜ ਅਕਾਲੀ ਆਗੂਆਂ ਵੱਲੋਂ ਮੀਡੀਆ ਨੂੰ ਸੰਬੋਧਿਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ … More
ਆਗਰਾ ਅਦਾਲਤ ਨੇ ਕੰਗਨਾ ਰਣੌਤ ਨੂੰ ਕਿਸਾਨਾਂ ਉਪਰ ਕੀਤੀ ਅਸ਼ਲੀਲ ਟਿੱਪਣੀ ਵਿਰੁੱਧ 28 ਨਵੰਬਰ ਨੂੰ ਪੇਸ਼ ਹੋਣ ਦਾ ਦਿੱਤਾ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਗਰਾ ਦੀ ਐੱਮਪੀਐੱਮਐੱਲਏ ਅਦਾਲਤ ਨੇ ਕਿਸਾਨਾਂ ਅਤੇ ਮਹਾਤਮਾ ਗਾਂਧੀ ‘ਤੇ ਉਨ੍ਹਾਂ ਦੀ ਅਸ਼ਲੀਲ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੂੰ ਨੋਟਿਸ ਜਾਰੀ … More
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸੰਬੰਧਿਤ ਵਿਸ਼ੇਸ਼ ਕੀਰਤਨ ਅਖਾੜੇ ਸਜਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜੱਥੇਬੰਦੀ ਅਖੰਡ ਕੀਰਤਨੀ ਜੱਥਾ ਦੀ ਦਿੱਲੀ ਇਕਾਈ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧਿਤ ਦਿੱਲੀ ਦੇ ਇਤਿਹਾਸਿਕ ਗੁਰੂਦੁਆਰਾ ਸੀਸ ਗੰਜ ਸਾਹਿਬ ਵਿਖ਼ੇ ਵਿਸ਼ੇਸ਼ ਕੀਰਤਨੀ ਅਖਾੜੇ … More
ਬੱਚਿਆਂ ਨੂੰ ਸਿੱਖੀ ਸਵਰੂਪ ਵਲ ਪ੍ਰੇਰਿਤ ਕਰਣ ਲਈ ਗੁਰਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਕਰਵਾਏ ਗਏ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਬਾਣੀ ਰਿਸਰਚ ਫਾਉਂਡੇਸ਼ਨ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੋਸਾਇਟੀ ਵਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਿੱਲੀ ਹਾਟ ਜਨਕਪੁਰੀ ਵਿਖ਼ੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਦਿਆਰਥੀਆਂ/ਨੌਜੁਆਨਾਂ ਨੇ ਬੜੇ ਉਤਸ਼ਾਹ ਨਾਲ … More
ਨਵੰਬਰ 84 ਸਿੱਖ ਕਤਲੇਆਮ ਮਾਮਲੇ ‘ਚ ਟਾਈਟਲਰ ਵਿਰੁੱਧ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਹੋਈ ਪੂਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਅਦਾਲਤ ਅੰਦਰ ਸੀਨੀਅਰ … More
ਸਰਨਾ ਭਰਾਵਾਂ ਵਲੌ ਦਿੱਲੀ ਕਮੇਟੀ ਦੀ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਮਾਨਤਾ ਦੇਣ ਦੀ ਸ਼ਲਾਘਾ-ਇੰਦਰ ਮੋਹਨ ਸਿੰਘ
ਦਿੱਲੀ –: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੀਤੇ ਜਨਵਰੀ 2022 ‘ਚ ਹੋਈਆਂ ਕਾਰਜਕਾਰੀ ਬੋਰਡ ਦੀਆਂ ਚੋਣਾਂ ਨੂੰ ਸਰਨਾ ਭਰਾਵਾਂ ਨੇ ਮਾਨਤਾ ਦੇ ਦਿੱਤੀ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਚੋਣਾਂ … More
1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਜਗਦੀਸ਼ ਟਾਈਟਲਰ ਦੀ ਅਪੀਲ ਖਾਰਿਜ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਹਾਈਕੋਰਟ ਨੇ ਮੁਕੱਦਮੇ ਦੀ ਕਾਰਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਕਾਂਗਰਸੀ ਆਗੂ ਜਗਦੀਸ਼ … More
ਖਾਲਸਾ ਕਾਲਜਾਂ ‘ਚ ਹੋਈ ਮਨਮਾਨੀ ਭਰਤੀ ਦੀ ਜਾਂਚ ਹੋਵੇ : ਜੀਕੇ
ਨਵੀਂ ਦਿੱਲੀ – ਸੁਪਰੀਮ ਕੋਰਟ ਵੱਲੋਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਘੱਟਗਿਣਤੀ ਸੰਸਥਾ ਦਾ ਦਰਜਾ ਦੇਣ ਸਬੰਧੀ ਕੱਲ੍ਹ ਆਏ ਫੈਸਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸੁਆਗਤ ਕੀਤਾ ਹੈ। ਅਕਾਲੀ ਦਲ ਦਫ਼ਤਰ ਵਿਖੇ ਅੱਜ … More
ਪੌਲੀਕੇਬ ਕੰਪਨੀ ਨੇ ਸਿੱਖ ਦੀ ਤਸਵੀਰ ਦਾ ਉਡਾਇਆ ਮਜਾਕ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਖੇ ਬਣਾਉਣ ਵਾਲੀ ਕੰਪਨੀ ਪੌਲੀਕੇਬ ਨੇ ਗਾਜੀਆਬਾਦ ਅੰਦਰ ਪਬਲਿਕ ਪਲੇਸ ਤੇ ਪੰਖੇ ਦੀ ਵਿਕਰੀ ਲਈ ਵੱਡੇ ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਅੰਦਰ ਇਕ ਸਿੱਖ ਦੀ ਇਤਰਾਜਯੋਗ ਫੋਟੋ ਦੀ ਵਰਤੋਂ ਕੀਤੀ ਹੈ । ਹੋਰਡਿੰਗ ਵਿਚ ਲਗਾਈ … More