ਭਾਰਤ

IMG-20230830-WA0000.resized

ਦਿੱਲੀ ਕਮੇਟੀ ਪ੍ਰਬੰਧਕ ਕਮੇਟੀ ਦੇ ਅਕਾਊਂਟਸ ਦੇ ਕਰਵਾਏ ਆਡਿਟ ਨੂੰ ਸੰਗਤਾਂ ਅੱਗੇ ਜਨਤਕ ਕਰਣ: ਰਮਨਦੀਪ ਸੋਨੂੰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਵਿਚ ਲਗਾਤਾਰ ਵੱਧ ਰਹੇ ਘਾਟੇ ਨੂੰ ਦੇਖਦਿਆਂ ਵਿਰੋਧੀ ਧਿਰ ਕਮੇਟੀ ਤੇ ਨਿਸ਼ਾਨੇ ਵਿੰਗ ਰਹੀ ਹੈ  । ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਪ੍ਰਧਾਨ ਸ੍ਰ.ਰਮਨਦੀਪ ਸਿੰਘ (ਸੋਨੂੰ ਫੁੱਲ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ … More »

ਭਾਰਤ | Leave a comment
IMG-20230829-WA0006.resized

ਦਿੱਲੀ ਕਮੇਟੀ ਦੇ ਪ੍ਰਬੰਧਕ ਦਸਣ ਕਮੇਟੀ ਅਧੀਨ ਚੱਲਦੇ ਸਕੂਲਾਂ ਦਾ ਭਵਿੱਖ ਕੀ ਹੈ?

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਕਮੇਟੀ ਅੱਧੀਨ ਚਲ ਰਹੇ ਸਕੂਲਾਂ ਤੇ ਵਿਵਾਦ ਗਹਿਰਾ ਜਾਣ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਮੌਜੂਦਾ ਪ੍ਰਬੰਧਕਾਂ ਨੂੰ ਪੁੱਛਿਆ ਹੈ ਕਿ ਸਾਨੂੰ ਅਤੇ ਸੰਗਤਾਂ … More »

ਭਾਰਤ | Leave a comment
samajwadi_party_leader_swami_prasad_maurya_285810_16x9.resized

‘ਹਿੰਦੂ ਨਾਂ ਦਾ ਕੋਈ ਧਰਮ ਨਹੀਂ, ਹਿੰਦੂ ਧਰਮ ਹੈ ‘ਫਰਾਖਾ’: ਸਵਾਮੀ ਪ੍ਰਸਾਦ ਮੌਰਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਮਾਜਵਾਦੀ ਪਾਰਟੀ ਦੇ ਨੇਤਾ ਸਵਾਮੀ ਪ੍ਰਸਾਦ ਮੌਰਿਆ, ਜੋ ਕਿ ਰਾਮਚਰਿਤਮਾਨਸ ਬਾਰੇ ਆਪਣੇ ਬਿਆਨਾਂ ਨਾਲ ਲੋਕਾਂ ਦੀ ਨਜਰਾਂ ਵਿਚ ਆਏ ਸਨ, ਮੁੜ ਬ੍ਰਾਹਮਣਵਾਦ ਅਤੇ ਹਿੰਦੂ ਧਰਮ ਬਾਰੇ ਟਿਪਣੀ ਕਰਣ ਨਾਲ ਇੱਕ ਵਾਰ ਫਿਰ ਸੁਰਖੀਆਂ ਵਿਚ ਆਏ … More »

ਭਾਰਤ | Leave a comment
IMG-20230827-WA0020.resized

ਦਿੱਲੀ ਕਮੇਟੀ ਦੇ ਲੀਗਲ ਸੈੱਲ ਦੀਆਂ ਨਮੋਸ਼ੀਆਂ ਨੂੰ ਦੇਖਦਿਆਂ ਇਸ ਦਾ ਚੇਅਰਮੈਨ ਕੋਈ ਨਿਰਪੱਖ ਤੇ ਸਿਆਣਾ ਇਨਸਾਨ ਲਗਾਉਣਾ ਚਾਹੀਦਾ: ਚਾਵਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਕਰਤਾਰ ਸਿੰਘ ਚਾਵਲਾ ਨੇ ਦਿੱਲੀ ਕਮੇਟੀ ਦੇ ਲੀਗਲ ਸੈਲ ਦੀ ਪੈਰਵਾਈ ਅੱਧੀਨ ਲਗਾਤਾਰ ਹੋ ਰਹੀਆਂ ਨਾਕਾਮੀਆਂ ਤੇ ਰੋਸ ਪ੍ਰਗਟ ਕਰਦਿਆਂ ਅਹਿਮ ਸੁਆਲ ਚੁੱਕੇ ਹਨ । ਉਨ੍ਹਾਂ ਕਿਹਾ ਕਿ … More »

ਭਾਰਤ | Leave a comment
600kdjlfjdlfj-1693122692.resized

ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 5 ਤੋਂ ਵੱਧ ਮੈਟਰੋ ਸਟੇਸ਼ਨਾਂ ‘ਤੇ ਲਿਖੇ ਗਏ ਖਾਲਿਸਤਾਨੀ ਨਾਹਰੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 5 ਤੋਂ ਵੱਧ ਮੈਟਰੋ ਸਟੇਸ਼ਨਾਂ ‘ਤੇ ‘ਦਿੱਲੀ ਬਣੇਗਾ ਖਾਲਿਸਤਾਨ’ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਲਿਖਿਆ ਗਿਆ ਹੈ। ਦਿੱਲੀ ਪੁਲਿਸ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਜੀ-20 … More »

ਭਾਰਤ | Leave a comment
images (26).resized

39 ਸਾਲਾਂ ਬਾਅਦ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਹੋਏ ਆਇਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਸਬੰਧਤ 1984 ਦੇ ਇਕ ਹੋਰ ਮਾਮਲੇ ਵਿੱਚ ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਹਨ। ਰਾਉਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ … More »

ਭਾਰਤ | Leave a comment
IMG-20230820-WA0012.resized

ਦਿੱਲੀ ਕਮੇਟੀ ਪ੍ਰਬੰਧਕਾਂ ਦੀਆਂ ਨੀਤੀਆਂ ਕੌਮਘਾਤੀ ਅਤੇ ਸਰਕਾਰ ਪ੍ਰਸਤ: ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਾਗੋ ਪਾਰਟੀ ਵੱਲੋਂ “ਸੰਗਤ ਮਿਲਣੀ” ਪ੍ਰੋਗਰਾਮ ਨਾਮ ਉਤੇ ਲੜੀਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਲੜੀ ਹੇਠ ਜਾਗੋ ਪਾਰਟੀ ਦੇ ਸੀਨੀਅਰ ਆਗੂ ਸ. ਬਖਸ਼ੀਸ਼ ਸਿੰਘ ਵੱਲੋਂ ਚਾਂਦ ਨਗਰ ਵਿਖੇ ਰੱਖੀ ਗਈ “ਸੰਗਤ ਮਿਲਣੀ” … More »

ਭਾਰਤ | Leave a comment
WhatsApp Image 2023-08-18 at 2.53.07 PM.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੈਂਤੀ ਅੱਖਰੀ ਲੇਖਣੀ ਮੁਕਾਬਲਾ ਕੀਤੇ ਗਏ ਆਯੋਜਿਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਪੈਂਤੀ ਅੱਖਰੀ ਲੇਖਣੀ ਮੁਕਾਬਲਾ ਆਯੋਜਿਤ ਕੀਤਾ ਗਿਆ। ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਤੇ … More »

ਭਾਰਤ | Leave a comment
images (20)(4).resized

ਸੱਜਣ ਕੁਮਾਰ ਵਿਰੁੱਧ ਸੁਣਵਾਈ ਟਲੀ, 23 ਅਗਸਤ ਨੂੰ ਹੋਣਗੇ ਦੋਸ਼ ਤੈਅ

ਨਵੀਂ ਦਿੱਲੀ, ਅਗਸਤ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਦਿੱਲੀ ਸਿੱਖ ਕਤਲੇਆਮ  ਦੇ ਮੁਲਜ਼ਮਾਂ ਵਿੱਚੋਂ ਇੱਕ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਅੱਜ ਰੋਜ ਐਵੇਨਿਊ ਕੋਰਟ ਦੇ ਜੱਜ ਐਮਕੇ ਨਾਗਪਾਲ ਛੁੱਟੀ ‘ਤੇ ਹੋਣ ਕਰਕੇ ਦੋਸ਼ ਆਇਦ ਨਹੀਂ ਹੋ ਸਕੇ । ਇਸ ਕਾਰਨ … More »

ਭਾਰਤ | Leave a comment
WhatsApp Image 2023-08-14 at 16.04.58.resized

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਖੇ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਅਜੀਤਪਾਲ ਸਿੰਘ ਬਿੰਦਰਾ ਮੁੱਖ ਮਹਿਮਾਨ ਵੱਜੋਂ ਪੁੱਜੇ, ਜਿਨ੍ਹਾਂ ਨੇ ਬੱਚਿਆਂ ਨੂੰ ਆਜ਼ਾਦੀ … More »

ਭਾਰਤ | Leave a comment