ਭਾਰਤ
ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ … More
5 ਅਗਸਤ ਨੂੰ ਅਦਾਲਤ ਅੰਦਰ ਪੇਸ਼ ਹੋਣ ਦੇ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਨੇ ਨਵੰਬਰ 84 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਕਿ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਸਬੂਤਾਂ ਦੇ ਆਧਾਰ … More
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੂਬਸੂਰਤ ਮੰਚ “ਸੁਨੱਖੀ ਪੰਜਾਬਣ” ਦਿੱਲੀ-ਸੀਜ਼ਨ 5 ਦੇ ਆੱਡੀਸ਼ਨ ਕਰਵਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਨੱਖੀ ਪੰਜਾਬਣ ਸੀਜ਼ਨ ਪੰਜ ਦੇ ਆੱਡੀਸ਼ਨ ਐਤਵਾਰ 23 ਜੁਲਾਈ 2023 ਨੂੰ ਭਾਰਤੀ ਵਿੱਦਿਆ ਪੀਠ ਇੰਸਟੀਚਿਊਟ ਓਫ ਕੰਪਿਊਟਰ ਸਾਇੰਸ ਪੱਛਮ ਵਿਹਾਰ ਨਵੀਂ ਦਿੱਲੀ ਵਿਖੇ ਸੰਪੰਨ ਹੋਏ। ‘ਸੁਨੱਖੀ ਪੰਜਾਬਣ’ ਮੁਕਾਬਲਾ ਡਾਕਟਰ ਅਵਨੀਤ ਕੌਰ ਭਾਟੀਆ, ਵਲੋਂ ਪਿਛਲੇ 5 … More
ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਦੀ ਨਵੀਂ ਕਾਰਜਕਰਨੀ ਦਾ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਵੱਲੋਂ ਪਾਰਟੀ ਦੇ ਢਾਂਚੇ ਨੂੰ ਕੌਮੀ ਰਾਜਧਾਨੀ ਅੰਦਰ ਚੁਸਤ ਦਰੁਸਤ ਕਰਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਨਾਲ ਸਲਾਹ … More
ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਹੜ ਪੀੜੀਤਾਂ ਦੀ ਕੀਤੀ ਗਈ ਮਦਦ: ਭਾਈ ਰਾਜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅਤੇ ਹਰਿਆਣਾ ਅੰਦਰ ਹੜਾਂ ਨਾਲ ਨਾਲ ਬਹੁਤ ਵੱਡਾ ਨੁਕਸਾਨ ਹੋਇਆ ਹੈ ਤੇ ਵੱਡੀ ਗਿਣਤੀ ਅੰਦਰ ਲੋਕਾਂ ਨੂੰ ਘਰ ਬਾਰ ਛੱਡਣਾ ਪਿਆ ਹੈ । ਇਸ ਵੇਲੇ ਹੜ ਪੀੜੀਤਾਂ ਨੂੰ ਸਿੱਖ ਸੰਸਥਾਵਾਂ ਵਲੋਂ ਬਣਦੀ ਮਦਦ ਕੀਤੀ … More
ਮਣੀਪੁਰ ‘ਚ ਔਰਤਾਂ ਨਾਲ ਹੋਏ ਸ਼ਰਮਨਾਕ ਕਾਂਢ ਤੇ ਚੀਫ਼ ਜਸਟਿਸ ਨੇ ਕਿਹਾ, ਸਰਕਾਰ ਤੁਰੰਤ ਕਾਰਵਾਈ ਕਰੇ, ਵਰਨਾ ਅਸੀਂ ਕਰਾਂਗੇ
ਨਵੀਂ ਦਿੱਲੀ – ਮਣੀਪੁਰ ਵਿੱਚ ਮੈਤਈ ਕਮਿਊਨਿਟੀ ਦੀ ਭੂਤਰੀ ਭੀੜ ਵੱਲੋਂ ਚਾਰ ਮਈ ਨੂੰ ਦੋ ਕੁਕੀ ਔਰਤਾਂ ਨੂੰ ਨੰਗਿਆਂ ਕਰ ਕੇ ਉਨ੍ਹਾਂ ਨਾਲ ਮਾਨਵਤਾ ਨੂੰ ਸ਼ਰਮਸ਼ਾਰ ਕਰਨ ਵਾਲੇ ਕਾਰੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਤੁਰੰਤ ਹਰਕਤ ਵਿੱਚ ਆਈ ਹੈ। ਚੀਫ਼ … More
ਜਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਸੈਟੇਲਾਇਟ ਚੈਨਲ ਨਹੀ ਚਲਦਾ ਉਦੋਂ ਤੱਕ ਓਹ ਯੂ ਟਿਊਬ ਚੈਨਲ ਦੇ ਨਾਲ ਪੀਟੀਸੀ ਤੇ ਵੀ ਪ੍ਰਸਾਰਨ ਰੱਖੇ ਜਾਰੀ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ 1982 ਵਿੱਚ ਜਦੋਂ ਸਿੱਖ ਕੌਮ … More
ਜਗਦੀਸ਼ ਟਾਈਟਲਰ ਦੀ ਸ਼ਿਕਾਇਤ ਪੇਸ਼ ਕਰਣ ਵਿਚ ਸੀਬੀਆਈ ਨਾਕਾਮਯਾਬ, 21 ਜੁਲਾਈ ਤਕ ਮਿਲਿਆ ਸਮਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਚਲ ਰਹੇ ਕੇਸ ਵਿਚ ਅਦਾਲਤ ਅੰਦਰ ਸੁਣਵਾਈ ਹੋਈ । ਅੱਜ ਅਦਾਲਤੀ ਸੁਣਵਾਈ ਦੌਰਾਨ ਸੀਬੀਆਈ ਕੇਸ ਵਿਚ ਲਗਾਈ ਧਾਰਾ 188 ਆਈਪੀਸੀ … More
ਦਿੱਲੀ ਗੁਰਦੁਆਰਾ ਕਮੇਟੀ ਨੇ ਦੀਨਾਨਗਰ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀ ਕੀਤੀ ਜ਼ੋਰਦਾਰ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਦੀਨਾਨਗਰ ਹਲਕੇ ਦੇ ਪਿੰਡ ਬਹਿਰਾਮਪੁਰ ਵਿਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ … More
ਬਹਿਰਾਮਪੁਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ : ਪਰਮਜੀਤ ਸਿੰਘ ਸਰਨਾ
ਨਵੀਂ ਦਿੱਲੀ : ਗੁਰਦਾਸਪੁਰ ਦੇ ਪਿੰਡ ਬਹਿਰਾਮਪੁਰ ਵਿਖੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਸ ਬੇਹੱਦ ਮੰਦਭਾਗੀ … More