ਭਾਰਤ
ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਕੀ ਹੈ? ਜਿਸਨੇ ਪੁਤਿਨ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ
ਦਿੱਲੀ, (ਦੀਪਕ ਗਰਗ) – ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ਆਈਸੀਸੀ) ਨੇ ਯੂਕਰੇਨ ਵਿੱਚ ਯੁੱਧ ਅਪਰਾਧਾਂ ਲਈ 17 ਮਾਰਚ 2023 ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਆਈਸੀਸੀ ਨੇ ਵਾਰੰਟ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਪੁਤਿਨ ਯੂਕਰੇਨ ਯੁੱਧ ਦੇ … More
ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਸਰਕਾਰ/ ਪੁਲਿਸ ਕਾਰਵਾਈ ਦੀ ਦਿੱਲੀ ਦੇ ਸਿੱਖ ਨੇਤਾਵਾਂ ਨੇ ਕੀਤੀ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਦੀ ਫੜੋਫੜੀ ਵਾਲੀ ਕਾਰਵਾਈ ਨੂੰ ਜਾਗੋ ਪਾਰਟੀ ਨੇ ਗੈਰਜ਼ਰੂਰੀ ਅਤੇ ਗਲਤ ਸਮੇਂ ਦੀ ਕਾਰਵਾਈ ਦਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ … More
ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਕਿਸਾਨ ਮਹਾਪੰਚਾਇਤ ਵਿੱਚ ਇਕੱਠੇ ਹੋਣਗੇ ਲੱਖਾਂ ਕਿਸਾਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਪ੍ਰੈਸ ਕਲੱਬ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰਾਂ ਨੂੰ 20 ਮਾਰਚ, ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ … More
ਦਿੱਲੀ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਬੇਹੱਦ ਸ਼ਲਾਘਾਯੋਗ: ਅਮਰੀਕੀ ਵਫਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅਮਰੀਕਾ ਦੀ ਟਿਮਕਨ ਫਾਉਂਡੇਸ਼ਨ ਦੇ ਸੀਈਓ ਹੈਨਰੀ ਕਰਟਜ਼ ਟਿਮਕਨ ਅਤੇ ਭਾਰਤ ਤੇ ਦੱਖਣ ਪੂਰਬੀ ਏਸ਼ੀਆ ਦੇ ਪ੍ਰਧਾਨ ਸੰਜੇ ਕੌਲ ਦੀ ਅਗਵਾਈ ਹੇਠ ਅੱਜ ਅਮਰੀਕਾ ਦੇ ਇਕ ਉਚ ਪੱਧਰੀ ਵਫਦ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਪਿਛਲੇ 5 ਸਾਲਾਂ ‘ਚ ਔਰਤਾਂ ਵਿਰੁੱਧ ਅਪਰਾਧਾਂ ਦੇ ਲਗਭਗ 1 ਕਰੋੜ ਮਾਮਲੇ ਹੋਏ ਦਰਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਸੰਸਦ ਵਿਚ ਦੱਸਿਆ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੇ ਤਹਿਤ ਪਿਛਲੇ ਪੰਜ ਸਾਲਾਂ ‘ਚ ਔਰਤਾਂ ਖਿਲਾਫ ਅਪਰਾਧਾਂ ਦੇ ਲਗਭਗ 1 ਕਰੋੜ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ … More
ਸਿੱਖ ਅਦਾਰਿਆ ਤੇ ਸਰਕਾਰੀ ਹਮਲਾ, ਸਿੱਖ ਘਟਗਿਣਤੀ ਵਿਦਿਆਰਥੀ ਦਾ ਸਰਟੀਫਿਕੇਟ ਦੇਣ ਦਾ ਏਕਾਧਿਕਾਰ ਦਿੱਲੀ ਯੂਨੀਵਰਸਿਟੀ ਨੇ ਦਿੱਲੀ ਕਮੇਟੀ ਤੋਂ ਖੋਹਿਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਯੂਨੀਵਰਸਿਟੀ ਦੇ 4 ਖਾਲਸਾ ਕਾਲਜਾਂ ‘ਚ ਸਿੱਖ ਵਿਦਿਆਰਥੀਆਂ ਨੂੰ ਦਿੱਲੀ ਕਮੇਟੀ ਵੱਲੋਂ ਦਾਖ਼ਲੇ ਲਈ ਜਾਰੀ ਕੀਤੇ ਜਾਂਦੇ “ਸਿੱਖ ਘਟਗਿਣਤੀ ਵਿਦਿਆਰਥੀ” ਦਾ ਸਰਟੀਫਿਕੇਟ ਦੇਣ ਦਾ ਏਕਾਧਿਕਾਰ ਦਿੱਲੀ ਯੂਨੀਵਰਸਿਟੀ ਵੱਲੋਂ ਖੋਹਣ ਦਾ ਮਾਮਲਾ ਭੱਖ ਗਿਆ ਹੈ। ਜਾਗੋ … More
ਹੈਦਰਾਬਾਦ ‘ਚ ਪੀਐਮ ਮੋਦੀ ਨੂੰ ਰਾਵਣ ਦਰਸਾਂਦੇ ਸੜਕ ‘ਤੇ ਲਗਾਏ ਗਏ ਵਿਵਾਦਿਤ ਪੋਸਟਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹੈਦਰਾਬਾਦ ‘ਚ ਜਨਤਕ ਥਾਵਾਂ ‘ਤੇ ਪੀਐਮ ਮੋਦੀ ਦੇ ਵਿਵਾਦਿਤ ਪੋਸਟਰ ਲਗਾਏ ਗਏ, ਜਿਸ ਕਾਰਨ ਕਾਫੀ ਹੰਗਾਮਾ ਹੋ ਰਿਹਾ ਹੈ। ਕਈ ਪੋਸਟਰਾਂ ‘ਚ ਪੀਐੱਮ ਮੋਦੀ ਨੂੰ ‘ਲੋਕਤੰਤਰ ਦਾ ਨਾਸ਼ ਕਰਨ ਵਾਲਾ’ ਰਾਵਣ ਦੱਸਿਆ ਗਿਆ ਹੈ। ਖ਼ਬਰ ਏਜੰਸੀ … More
ਸਿਸੋਦੀਆ ਅਤੇ ਹੋਰਾਂ ਦਰਮਿਆਨ ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਅਤੇ ਛੋਟ ਦੇਣ ਲਈ 290 ਕਰੋੜ ਰੁਪਏ ਤੋਂ ਵੱਧ ਦੀ ਰਿਸ਼ਵਤ ਦਾ ਲੈਣ-ਦੇਣ ਹੋਇਆ: ਈਡੀ
ਨਵੀਂ ਦਿੱਲੀ, (ਦੀਪਕ ਗਰਗ) – ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 17 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਰਿਮਾਂਡ ਦੀ ਮੰਗ ਕਰਦੇ ਹੋਏ, ਈਡੀ ਨੇ ਦਾਅਵਾ ਕੀਤਾ ਹੈ ਕਿ ਸਿਸੋਦੀਆ ਅਤੇ ਹੋਰਾਂ ਨੇ ਮਿਲ … More
ਸਿੱਖ ਪਰਿਵਾਰ ਦੀ ਕੇਸਾਂ ਤੋਂ ਫੜ ਕੀਤੀ ਕੁੱਟਮਾਰ, ਪਰਿਵਾਰਿਕ ਮੈਂਬਰ ਸਖ਼ਤ ਫਟੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਪਹਾੜਗੰਜ ਇਲਾਕੇ ‘ਚ ਆਪਣੇ ਘਰ ਦੇ ਬਾਹਰ ਗਲੀ ਵਿਚ ਖੜ੍ਹ ਕੇ ਕੇਸ਼ ਨੂੰ ਧੁੱਪ ਲਵਾ ਰਹੇ ਸਿੱਖ ਪਰਿਵਾਰ ਉਤੇ ਕੁਝ ਲੋਕਾਂ ਵੱਲੋਂ ਕੇਸਾ਼ ਉਤੇ ਟਿੱਪਣੀ ਕਰਨ ਉਪਰੰਤ ਅੱਜ ਦੁਪਹਿਰ ਵੇਲੇ ਹਮਲਾ ਹੋਣ ਦੀ ਦੁਖਦਾਈ … More
ਦਿੱਲੀ ਦੇ ਸੁਭਾਸ਼ ਨਗਰ ਵਿਖੇ ਹੋਲਾ ਮੁਹੱਲਾ ਪੁਰਬ ਪਿਆਰ ਸਤਿਕਾਰ ਨਾਲ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹੋਲਾ ਮੋਹੱਲਾ ਪੁਰਬ ਅਤੇ ਸੰਤ ਕਿਸ਼ਨ ਸ਼ਾਹ ਸਿੰਘ ਜੀ ਦੀ ਮੀਠੀ ਯਾਦ ਵਿਚ ਵਿਸ਼ੇਸ਼ ਕੀਰਤਨ ਸਮਾਗਮ ਦਿੱਲੀ ਦੇ ਗੁਰਦਵਾਰਾ ਭਾਈ ਸ਼ੋਮਾ ਸ਼ਾਹ 3 ਬਲਾਕ ਸੁਭਾਸ਼ ਨਗਰ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । … More