ਭਾਰਤ
ਸਿੱਖ ਕਤਲੇਆਮ ਮਾਮਲੇ ‘ਚ ਟਾਈਟਲਰ ਵਲੋਂ ਵਕੀਲ ਪੇਸ਼ ਨਾ ਹੋਣ ਕਰਕੇ ਅਦਾਲਤੀ ਸੁਣਵਾਈ 12 ਨਵੰਬਰ ਨੂੰ ਹੋਵੇਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਬੀਬੀ ਨਿਰਪ੍ਰੀਤ ਕੌਰ … More
ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਵਿਖ਼ੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮੱਤ ਸਮਾਗਮ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-1984 ਸਿੱਖ ਕਤਲੇਆਮ ਦੀ 40ਵੀਂ ਬਰਸੀ ਮੌਕੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਜਿੱਥੇ ਸਿੱਖ ਕਤਲੇਆਮ ਪੀੜਿਤ ਵਿਧਵਾਵਾਂ ਰਹਿਦੀਆਂ ਹਨ, ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਦੌਰਾਨ ਉਘੇ ਰਾਗੀ ਸਿੰਘਾਂ ਅਤੇ ਕਥਾਵਾਚਕਾ ਵਲੋਂ … More
ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਮੌਕੇ ਬੜੇ ਹੀ ਉਤਸ਼ਾਹ ਨਾਲ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ … More
ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- 1 ਨਵੰਬਰ ਤੋਂ 4 ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਾਡੇ ਜ਼ਿਹਨਾਂ ‘ਚ ਇਸ ਕਦਰ ਘਰ ਕਰ ਚੁੱਕੇ ਹਨ, ਕਿ ਕਦੇ ਵੀ ਸਿੱਖ ਕੌਮ ਭੁੱਲ ਨਹੀਂ ਸਕਦੀ। ਨਵੰਬਰ ਮਹੀਨੇ ਦੇ ਸ਼ੁਰੂਆਤੀ ਦਿਨਾਂ … More
*ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ*
ਨਵੀਂ ਦਿੱਲੀ – ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ … More
ਪੰਜਾਬ ‘ਚ ਝੋਨੇ ਦੇ ਸੰਕਟ ‘ਤੇ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ: ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ ਹੈ, ਜੋ ਕਿ ਸਾਡੇ ਕਿਸਾਨਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ … More
ਬੇਅਦਬੀ ਮਾਮਲੇ ਪੰਜਾਬ ਨਾਲ ਸੰਬੰਧਿਤ ਇਸ ਲਈ ਪੁੱਛਗਿਛ ਵਾਸਤੇ ਪੰਜਾਬ ਦੀ ਜੇਲ੍ਹ ਵਿਚ ਡੱਕਣਾ ਜਰੂਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੀ ਗਈਆਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਮਾਮਲੇ ‘ਚ ਪੰਜਾਬ ਸਰਕਾਰ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਤੇ ਉਸ ਦੀ … More
ਵਲਟੋਹਾ ਨੂੰ ਪਾਰਟੀ ‘ਚੋਂ ਨਾ ਕੱਢਣ ਲਈ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਤੇ ਕੋਰ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਵੇ: ਕਾਲਕਾ/ਕਾਹਲੋਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ … More
ਬਾਬਾ ਬੁੱਢਾ ਦਲ ਗਲਾਸਗੋ ਨੇ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਾਬਾ ਬੁੱਢਾ ਦਲ ਗਲਾਸਗੋ ਵੱਲੋਂ ਐਲਬਰਟ ਡਰਾਈਵ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਵਿੱਚ ਸਤਿਕਾਰਤ ਸਖਸ਼ੀਅਤ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ। ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਦੌਰਾਨ ਬੀਬੀ ਜਸਪ੍ਰੀਤ ਕੌਰ … More
ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ ਦੇ ਉਪ-ਚੇਅਰਮੈਨ ਵਜੋਂ ਨਿਯੁਕਤ ਹੋਏ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਦੇ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਲੋਂ ਹਾਲ ਹੀ ਵਿੱਚ ਜਾਰੀ ਨੋਟੀਫਿਕੇਸ਼ਨ ਅਨੁਸਾਰ ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ (ਐਨਏਸੀ) ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਨਮਾਨਯੋਗ ਭੂਮਿਕਾ ਵਿੱਚ, … More