ਭਾਰਤ
ਯੂਥ ਆਗੂ ਮਨਦੀਪ ਸਿੰਘ ਨੂੰ ਵਿਦਿਆਰਥੀ ਵਿੰਗ ਦੀ ਐਸਓਆਈ ਦਿੱਲੀ ਇਕਾਈ ਦਾ ਬਣਾਇਆ ਗਿਆ ਪ੍ਰਧਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਦੀ ਦਿੱਲੀ ਇਕਾਈ ਨੇ ਵਿਦਿਆਰਥੀ ਵਿੰਗ ਐਸ.ਓ.ਆਈ. ਦੀ ਟੀਮ ਦਾ ਐਲਾਨ ਕੀਤਾ ਹੈ। ਪ੍ਰਧਾਨ ਦੇ ਅਹੁਦੇ ਦਾ ਚਾਰਜ ਯੂਥ ਆਗੂ ਮਨਦੀਪ ਸਿੰਘ ਨੂੰ ਸੌਂਪਦਿਆਂ ਪਾਰਟੀ ਦੇ ਯੂਥ … More
ਸਾਹਿਬਜ਼ਾਦਿਆਂ ਨੂੰ ਬੱਚੇ ਸਮਝਣਾ ਸਾਹਿਬਜ਼ਾਦਿਆਂ ਦੀ ਸ਼ਖ਼ਸੀਅਤ ਨੂੰ ਘੱਟ ਸਮਝਣਾ ਹੋਵੇਗਾ: ਜੀਕੇ
ਨਵੀਂ ਦਿੱਲੀ – ਭਾਰਤ ਸਰਕਾਰ ਵਲੋਂ ਹਰ ਸਾਲ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ “ਵੀਰ ਬਾਲ ਦਿਵਸ” ਮਨਾਉਣ ਦਾ ਬੀਤੇ ਦਿਨੀਂ ਐਲਾਨ … More
ਲਾਹੌਰ ਦੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਨੂੰ ਪ੍ਰਸ਼ਾਸਨ ਵੱਲੋਂ ਤਾਲਾ ਲਾਉਣ ਦੇ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ – ਪਾਕਿਸਤਾਨ ਸਰਕਾਰ ਨੇ ਜ਼ਮੀਨੀ ਵਿਵਾਦ ਦੀ ਆੜ ਹੇਠ ਲਾਹੌਰ ਸ਼ਹਿਰ ਦੇ ਨੌਲੱਖਾ ’ਚ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ’ਤੇ ਤਾਲਾ ਲਗਾ ਦਿੱਤਾ ਹੈ। ਜਿਸ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਅਤੇ ਦਿੱਲੀ ਦੇ ਸਮੂਹ ਪੰਥਦਰਦੀ ਸਿੱਖਾਂ … More
ਸਿੱਖਾਂ ਦੇ ਗੜ੍ਹ ਚ ਭਾਜਪਾਈ ਅਕਾਲੀਆਂ ਦੀ ਨਗਰ ਨਿਗਮ ਚੋਣਾਂ ਵਿਚ ਹਾਰ, ਭਾਜਪਾ ਆਪ ਦੀਆਂ ਅੱਖਾਂ ਖੋਲ੍ਹਣ ਵਾਲਾ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੇਵਾ ਨੂੰ ਐਮਸੀਡੀ ਚੋਣਾਂ ਵਿੱਚ ਦਿੱਲੀ ਦੇ ਸਿੱਖ ਗੜ੍ਹ ਵਿੱਚ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਬਾਰੇ ਸੋਚਣ ਦੀ ਲੋੜ ਹੈ। ਇੱਕ ਪ੍ਰੈਸ … More
ਭਾਜਪਾ ਨੇ ਸਿੱਖ ਕੌਮ ਦੇ “ਸਟਾਰ ਦੋਸ਼ੀ” ਮਨਜਿੰਦਰ ਸਿੰਘ ਸਿਰਸਾ ਨੂੰ ਆਪਣੀ ਪਾਰਟੀ ਦਾ “ਸਟਾਰ ਪ੍ਰਚਾਰਕ” ਬਣਾ ਕੇ ਵੱਡੀ ਗਲਤੀ ਕੀਤੀ : ਜੀਕੇ
ਨਵੀਂ ਦਿੱਲੀ – ਦਿੱਲੀ ਨਗਰ ਨਿਗਮ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਦੀ ਸਿੱਖ ਹਲਕਿਆਂ ‘ਚ ਹੋਈ ਹਾਰ ਦਾ ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੇ ਤੌਰ ਉਤੇ ਵਿਸ਼ਲੇਸ਼ਣ ਕੀਤਾ ਹੈ। ਪਾਰਟੀ ਦਫਤਰ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ … More
ਦਿੱਲੀ ਨਗਰ ਨਿਗਮ ਚੋਣਾਂ ‘ਚ ਪੰਜਾਬੀ ਨਾਲ ਕੀਤੇ ਗਏ ਵਿਤਕਰੇ ਵਿਰੁੱਧ ਜਾਰੀ ਹੋਇਆ ਨੋਟਿਸ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਹੋਈਆਂ ਨਗਰ ਨਿਗਮ ਚੋਣਾਂ ਵਿਚ ਸਿੱਖਾਂ ਦੀ ਮਾਂ ਬੋਲੀ ਅਤੇ ਦਿੱਲੀ ਅੰਦਰ ਦੂਜਾ ਦਰਜ਼ਾ ਪ੍ਰਾਪਤ ਪੰਜਾਬੀ ਭਾਸ਼ਾ ਨਾਲ ਕੀਤੇ ਗਏ ਵਿਤਕਰੇ ਖਿਲਾਫ ਘੱਟ ਗਿਣਤੀ ਕਮਿਸ਼ਨ ਵਲੋਂ ਮਾਮਲੇ ਵਿਚ ਧਿਆਨ ਲੈਂਦਿਆਂ ਨੋਟਿਸ ਜਾਰੀ ਕਰ … More
ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਕੀਤੇ ਗਏ ਦਰਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਗਏ ਹਨ ਅਤੇ ਸਾਰੇ ਦੋਸ਼ੀਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ ‘ਚ ਦੋਸ਼ੀ ਬਣਾਇਆ ਗਿਆ ਹੈ। ਅਦਾਲਤ ਵੱਲੋਂ … More
ਡਬਲਊਐਸਸੀਸੀ ਨੇ ਕਰਨਾਲ ਸ਼ਾਖਾ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਨੇ ਕਰਨਾਲ, ਹਰਿਆਣਾ ਵਿੱਚ ਆਪਣੀ 23 ਵੀਂ ਸ਼ਾਖਾ ਸ਼ੁਰੂ ਕੀਤੀ, ਸਮਾਗਮ ਦੇ ਮਹਿਮਾਨ ਚੇਅਰਮੈਨ ਡਾ.ਪਰਮੀਤ ਸਿੰਘ ਚੱਢਾ, ਗੁਰਬਖਸ਼ ਸਿੰਘ ਜੀ, ਸਾਗਾ ਮਿਊਜ਼ਿਕ ਅਤੇ ਮਾਡਰਨ ਫੂਡਜ਼ ਦੇ ਚੇਅਰਪਰਸਨ ਸਨ। ਉਹ ਇਸ … More
ਪੰਜਾਬੀ ਭਾਸ਼ਾ ਨਾਲ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਵਿਚ ਹੋਇਆ ਵਿਤਕਰਾ: ਮੌਂਟੀ ਕੌਛੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਨੌਜੁਆਨ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਨੇ ਨਗਰ ਨਿਗਮ ਚੋਣਾਂ ਵਿਚ ਪੰਜਾਬੀ ਭਾਸ਼ਾ ਨਾਲ ਹੋਏ ਵਿਤਕਰੇ ਲਈ ਚੋਣ ਕਮਿਸ਼ਨ ਨੂੰ ਰੋਸਮਈ ਪੱਤਰ ਲਿਖਿਆ ਹੈ । ਉਨ੍ਹਾਂ ਲਿਖਿਆ ਕਿ ਇਹ ਪੱਤਰ ਕੇਂਦਰ/ਰਾਜ ਸਰਕਾਰ … More
ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਲਖੀਮਪੁਰ ਖੇੜੀ ਮਾਮਲੇ ਵਿੱਚ ਨਾਮ ਹਟਾਉਣ ਦੀ ਅਰਜ਼ੀ ਹੋਈ ਰੱਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਝਟਕਾ ਦੇਂਦਿਆਂ ਲਖੀਮਪੁਰ ਖੇੜੀ ਮਾਮਲੇ ਵਿੱਚ ਉਸ ਦੇ ਨਾਮ ਨੂੰ ਹਟਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿਚ ਭਲਕੇ … More