ਭਾਰਤ
ਦਿੱਲੀ ਦੰਗਾ ਕੇਸ ਵਿਚ ਨਾਮਜਦ ਉਮਰ ਖਾਲਿਦ ਦੀ ਜ਼ਮਾਨਤ ਅਪੀਲ ਹਾਈ ਕੋਰਟ ਨੇ ਕੀਤੀ ਰੱਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਹਾਈ ਕੋਰਟ ਨੇ ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਸਬੰਧਤ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਦੋਸ਼ੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਰਜਨੀਸ਼ ਭਟਨਾਗਰ ਦੀ ਵਿਸ਼ੇਸ਼ ਬੈਂਚ … More
ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ 4 ਹੋਰ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ ਦੋਸ਼ੀਆਂ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ। ਬੀਬੀ ਅਨੁਰਾਧਾ ਭਾਰਗਵ ਅਤੇ ਉਸਦੇ ਸਾਥੀਆਂ ਨੇ … More
ਆਸ਼ਿਸ਼ ਮਿਸ਼ਰਾ ਦੀ ਜਮਾਨਤ ਅਪੀਲ ਤੇ ਜੁਆਬ ਦੇਣ ਲਈ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਦਿੱਤਾ ਦੋ ਹਫਤਿਆਂ ਦਾ ਸਮਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲੱਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ ਨਾਮਜਦ ਦੋਸ਼ੀ ਆਸ਼ਿਸ਼ ਮਿਸ਼ਰਾ ਵਲੋਂ ਸੁਪਰੀਮ ਕੋਰਟ ਅੰਦਰ ਲਗਾਈ ਗਈ ਜਮਾਨਤ ਅਪੀਲ ਤੇ ਸੁਣਵਾਈ ਕਰਦਿਆਂ ਉਤਰ ਪ੍ਰਦੇਸ਼ ਸਰਕਾਰ ਨੂੰ ਆਪਣਾ ਜੁਆਬ ਦਾਖਿਲ ਕਰਣ ਲਈ ਦੋ ਹਫਤਿਆਂ ਦਾ ਸਮਾਂ ਦਿੱਤਾ ਹੈ । … More
ਗੁਰੂ ਨਾਨਕ ਪਬਲਿਕ ਸਕੂਲ ਵਿਖੇ ਐਜੂਕੇਸ਼ਨ ਲੰਗਰ ਦਾ ਨਵਾਂ ਬੈਚ ਸ਼ੁਰੂ, ਤਿੰਨ ਪੀੜ੍ਹੀਆਂ ਇਕੱਠੀਆਂ ਪੜ੍ਹਣਗੀਆਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਚੱਲ ਰਹੇ ਐਜੂਕੇਸ਼ਨ ਲੰਗਰ ਦੇ ਨਵੇਂ ਬੈਚ ਦੀ ਸ਼ੁਰੂਆਤ ਹੋਈ, ਜਿਸ ਵਿੱਚ ਤਿੰਨ ਪੀੜ੍ਹੀਆਂ ਇਕੱਠੇ ਪੜ੍ਹਣ ਜਾ ਰਹੀਆਂ ਹਨ। ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ … More
ਪਰਮਜੀਤ ਸਿੰਘ ਸਰਨਾ ਵਲੋਂ ਬਾਦਲ ਦਲ ਤੋਂ ਜੇਤੂ ਰਹੇ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਨਵ-ਨਿਯੁਕਤ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਕਾਈ ਦੇ ਦਫ਼ਤਰ ਪਹੁੰਚ ਕੇ ਆਪਣਾ ਅਹੁਦਾ ਸੰਭਾਲ ਲਿਆ ਅਤੇ ਵਿਰੋਧੀਆਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਮੀਡੀਆ ਨਾਲ … More
ਬੰਦੀ ਸਿੰਘਾਂ ਦੀ ਰਿਹਾਈ ਲਈ ਰਜਿੰਦਰ ਪਲੇਸ ਮੈਟਰੋ ਸਟੇਸ਼ਨ ‘ਤੇ ਇਕੱਠੇ ਹੋਏ ਇਨਸਾਫ ਪਸੰਦ ਕਾਰਕੁੰਨ
ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ ਰਜਿੰਦਰ ਪਲੇਸ ਮੈਟਰੋ ਸਟੇਸ਼ਨ ਦੇ ਬਾਹਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤੋਂ ਪਹਿਲਾਂ ਰਿਹਾਈ ਮੋਰਚੇ ਵੱਲੋਂ ਤਿਲਕ ਨਗਰ ਅਤੇ … More
ਅਮਰੀਕੀ ਅਖ਼ਬਾਰ ‘ਚ ਮੋਦੀ ਸਰਕਾਰ ਦੇ ਖਿਲਾਫ਼ ਪ੍ਰਿੰਟ ਹੋਇਆ ਇਸ਼ਤਿਹਾਰ
ਨਿਊਯਾਰਕ – ਅਮਰੀਕਾ ਦੇ ਵਾਲ ਸਟਰੀਟ ਜਰਨਲ ਵਿੱਚ ਹਾਲ ਹੀ ਵਿੱਚ ਮੋਦੀ ਸਰਕਾਰ ਦੇ ਖਿਲਾਫ਼ ਇਸ਼ਤਿਹਾਰ ਛਾਪਿਆ ਗਿਆ ਹੈ। ਇਸ ਇਸ਼ਤਿਹਾਰ ਵਿੱਚ ਵਿੱਤਮੰਤਰੀ ਨਿਰਮਲਾ ਸੀਤਾਰਮਣ, ਸੁਪਰੀਮ ਕੋਰਟ ਦੇ ਜੱਜਾਂ, ਪ੍ਰੀਵਰਤਣ ਵਿਭਾਗ (ਈਡੀ) ਅਤੇ ਦੇਵਾਸ-ਐਂਟ੍ਰਿਕਸ ਮਾਮਲੇ ਨਾਲ ਜੁੜੇ ਰਹੇ ਹੋਰ ਅਧਿਕਾਰੀਆਂ … More
ਦਿੱਲੀ ਦੇ 90 ਫੀਸਦੀ ਸਰਕਾਰੀ ਸਕੂਲਾਂ ਵਿਚ ਪੰਜਾਬੀ ਟੀਚਰ ਨਹੀਂ ਹੋਣ ਦਾ ਆਰ.ਟੀ.ਆਈ. ਰਾਹੀਂ ਹੋਇਆ ਖੁਲਾਸਾ
ਨਵੀਂ ਦਿੱਲੀ – ਦਿੱਲੀ ਦੀ ਅਧਿਕਾਰਿਤ ਦੂਜੀ ਰਾਜਭਾਸ਼ਾ ਪੰਜਾਬੀ ਭਾਸ਼ਾ ਦੇ ਦਿੱਲੀ ਦੇ 90 ਫੀਸਦੀ ਸਰਕਾਰੀ ਸਕੂਲਾਂ ਵਿਚ ਟੀਚਰ ਹੀ ਮੌਜੂਦ ਨਹੀਂ ਹਨ। ਜਦਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਦੇ ਨਾਮ ਉਤੇ ਵਿੱਤੀ ਵਰ੍ਹੇ 2021-22 ਵਿਚ 40 ਕਰੋੜ ਰੁਪਏ ਦਾ … More
ਆਈਐਮਐਫ਼ ਨੇ ਫਿਰ ਤੋਂ ਘੱਟਾਇਆ ਭਾਰਤ ਦੀ ਜੀਡੀਪੀ ਦਾ ਅਨੁਮਾਨ
ਨਿਊਯਾਰਕ – ਅੰਤਰਰਾਸ਼ਟਰੀ ਏਜੈਂਸੀ ਆਈਐਮਐਫ਼ ਨੇ ਭਾਰਤ ਦੇ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਸਾਲ 2022-23 ਦੇ ਲਈ 7.4 ਫੀਸਦੀ ਤੋਂ ਘਟਾ ਕੇ 6.8 ਫੀਸਦੀ ਕਰ ਦਿੱਤਾ ਹੈ। ਆਈਐਮਐਫ਼ ਨੇ ਦੂਸਰੀ ਵਾਰ ਆਪਣੇ ਅਨੁਮਾਨ ਵਿੱਚ ਕਟੌਤੀ ਕੀਤੀ ਹੈ। ਅੰਤਰਰਾਸ਼ਟਰੀ ਮੁਦਰਾ … More
ਸਰਨਾ ਅਤੇ ਬਾਦਲਾਂ ਦਾ ਹੋਇਆ ਰਲ਼ੇਵਾਂ, ਸਰਨਿਆਂ ਨੂੰ ਮਿਲੀ ਦਿੱਲੀ ਦੀ ਕਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਜ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ‘ਤੇ ਸੁਖਬੀਰ ਸਿੰਘ ਬਾਦਲ ਨੇ ਸਰਨਾ ਦੇ ਗ੍ਰਿਹ ਵਿਖੇ ਇਕ ਦੂਜੇ ਨਾਲ ਗਲਵਕੜੀ ਪਾ ਲਈ । ਅਜ ਉਨ੍ਹਾਂ ਦੇ ਗ੍ਰਿਹ ਵਿਖੇ … More