ਭਾਰਤ
ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁੱਲ੍ਹੇਗੀ ਡਿਜਿਟਲ ਸਿੱਖ ਲਾਇਬ੍ਰੇਰੀ : ਹਰਮਨਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਚੋਣਾਂ ਦੌਰਾਨ ਮੈਨੀਫ਼ੈਸਟੋ ਵਿਚ ਸੰਗਤ ਨਾਲ ਕੀਤੇ ਵਾਇਦੇ ਨੂੰ ਪੂਰਾ ਕਰਦੇ ਹੋਏ ਡਿਜਿਟਲ ਸਿੱਖ ਲਾਇਬ੍ਰੇਰੀ ਖੋਲ੍ਹਣ ਦਾ ਫ਼ੈਸਲਾ … More
ਹਰਵਿੰਦਰ ਸਰਨਾ ਦੀ ਕਾਲਕਾ ਨੂੰ ਨਸੀਹਤ, ਕੁਫਰ ਤੋਲਣ ਨਾਲੋਂ ਸਾਡੇ ਨਾਲ਼ ਗੁਰੂ ਸਨਮੁੱਖ ਕਰੋ ਅਰਦਾਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਜਨਰਲ ਸਕੱਤਰ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਨਸੀਹਤ ਦੇਂਦਿਆਂ ਕਿਹਾ ਕਿ ਤੁਸੀਂ ਦੋ ਤਿੰਨ ਦਿਨ ਪਹਿਲਾਂ ਕੀਤੀ ਪ੍ਰੈਸ ਮਿਲਣੀ ਵਿਚ … More
ਦਿੱਲੀ ਕਮੇਟੀ ਵਲੋਂ ਸ਼ਹਾਦਤ ਦਾ ਸਿੱਖ ਸੰਕਲਪ ਪ੍ਰੋਗਰਾਮ ਵਿਚ ਖੁਫੀਆ ਏਜੰਸੀ ਆਈ ਬੀ ਮੁੱਖੀ ਮਨਮੋਹਨ ਨੂੰ ਬਦਲ ਲੇਖਕ ਖਾਲਿਦ ਹੁਸੈਨ ਨੂੰ ਸੱਦਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਅੱਧੀਨ ਚਲਾਏ ਜਾ ਰਹੇ ਇਤਿਹਾਸ ਖੋਜ ਅਦਾਰੇ “ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀਜ਼” ਵਿਖੇ ਹਿੰਦੁਸਤਾਨ ਸਰਕਾਰ ਦੀ ਖੁਫੀਆ ਏਜੰਸੀ ਆਈ.ਬੀ. ਦੇ ਵਿਸ਼ੇਸ਼ ਡਾਇਰੈਕਟਰ ਆਈ.ਪੀ.ਐਸ ਡਾਕਟਰ ਮਨਮੋਹਨ ਦਾ ਪ੍ਰਸਤਾਵਿਤ ਲੈਕਚਰ ਰੱਦ ਹੋ … More
ਹਿਜਾਬ ਮਸਲੇ ‘ਤੇ ਅਗਲੇ ਹਫਤੇ ਆ ਸਕਦਾ ਹੈ ਸੁਪਰੀਮ ਕੋਰਟ ਦਾ ਫ਼ੈਸਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਕਰਨਾਟਕ ‘ਚ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅਗਲੇ ਹਫਤੇ ਆਉਣ ਦੀ ਸੰਭਾਵਨਾ ਹੈ। ਕੇਸ ਦੀ ਸੁਣਵਾਈ ਕਰ ਰਹੇ ਬੈਂਚ ਦੇ ਜੱਜ ਹੇਮੰਤ ਗੁਪਤਾ 16 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ, … More
ਕਾਲਕਾ-ਕਾਹਲੋਂ ਵੱਲੋਂ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਨਾ-ਬਾਦਲਾਂ ਵਿਚਾਲੇ ਕਰੋੜਾਂ ਰੁਪਏ ਦੀ ਸੌਦੇਬਾਜ਼ੀ ਦੀ ਜਾਂਚ ਕਰਾਉਣ ਦੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ … More
ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਸਮਾਗਮ ਹੋਇਆ ਸਮਾਪਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਸਮਾਪਤ ਹੋਇਆ । ਜਿਕਰਯੋਗ ਹੈ ਕਿ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੁਸਹਿਰੇ ਦੀਆਂ ਛੁਟੀਆਂ ਵਿਚ ਦਿੱਲੀ ਸੰਗਤਾਂ ਨੂੰ … More
ਸੁਪਰੀਮ ਕੋਰਟ ਨੇ ਸੱਭ ਔਰਤਾਂ ਨੂੰ ਦਿੱਤਾ ਗਰਭਪਾਤ ਦਾ ਅਧਿਕਾਰ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਵਿਆਹੀਆਂ ਅਤੇ ਕੁਆਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦਿੱਤਾ ਹੈ।ਅਦਾਲਤ ਨੇ ਇਸ ਮਾਮਲੇ ਤੇ ਇਤਿਹਾਸਿਕ ਫੈਂਸਲਾ ਦਿੰਦੇ ਹੋਏ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (MTP) ਐਕਟ ਦੇ ਤਹਿਤ 24 ਹਫ਼ਤਿਆਂ ਵਿੱਚ … More
ਗੁੱਟਕਾ ਸਾਹਿਬ ਅੰਦਰ ਹਿੰਦੂ ਧਰਮ ਦੀਆਂ ਪ੍ਰਾਥਨਾਵਾਂ ਛਾਪਣ ਖਿਲਾਫ ਭੇਜਿਆ ਗਿਆ ਨੋਟਿਸ : ਨੀਨਾ ਸਿੰਘ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਚ ਇਕ ਦੁਕਾਨ ਦਾਰ ਵਲੋਂ ਜਪੁਜੀ ਸਾਹਿਬ ਦੇ ਗੁਟਕੇ ਦੇ ਸਿਰਲੇਖ ਅੱਧੀਨ ਅੰਦਰ ਹਿੰਦੂ ਧਰਮ ਦੀਆਂ ਪਰਾਥਨਾਵਾਂ ਛੱਪਵਾ ਕੇ ਉਨ੍ਹਾਂ ਨੂੰ ਮਾਰਕਿਟ ਵਿਚ ਭੇਜ ਦਿੱਤਾ ਗਿਆ ਸੀ ਜਿਸ ਦਾ ਪਤਾ ਲਗਣ ਤੇ ਸਿੱਖ ਕੌਮ ਵਿਚ … More
ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਣ ਸਬੰਧੀ ਸੁਨੱਖੀ ਪੰਜਾਬਣ ਦੇ ਆਡੀਸ਼ਨ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਨੱਖੀ ਪੰਜਾਬਣ ਅਵਨੀਤ ਕੌਰ ਭਾਟੀਆ, ਟੂਗੇਦਰ ਮੀਡੀਆ ਵਲੋਂ ਪਿਛਲੇ 4 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਦਿੱਲੀ ਵਿੱਚ ਸਥਿਤ ਪਹਿਲਾ ਸੂਰਤ ਅਤੇ ਸੀਰਤ ਦਾ ਮੁਕਾਬਲਾ ਹੈ ਜੋ ਪੰਜਾਬੀ ਔਰਤਾਂ ਦੀ ਪ੍ਰਤਿਭਾ ਨੂੰ … More
ਤਿਲਕ ਨਗਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਇਆ ਜਾਗਰੂਕਤਾ ਪ੍ਰਦਰਸ਼ਨ
ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਅੱਜ “ਸੰਵਿਧਾਨ ਇਹ ਕਹਿੰਦਾ ਹੈ- ਬੰਦੀ ਸਿੰਘ ਰਿਹਾ ਕਰੋਂ” ਲਹਿਰ ਤਹਿਤ ਤਿਲਕ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਜਾਗਰੂਕਤਾ ਮੁਹਿੰਮ ਚਲਾਈ ਗਈ। ਤਿਲਕ ਨਗਰ ਗੋਲ ਚੱਕਰ ਉਤੇ ਹੱਥਾਂ ਵਿਚ ਤਖ਼ਤੀਆਂ ਫੜ੍ਹ … More