ਭਾਰਤ
ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ ਸ਼ਰਧਾ ਨਾਲ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਵੱਲੋਂ ਅੱਜ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੋਤੀ ਜੋਤਿ ਸਮਾਉਣ ਦਾ ਪੁਰਬ ਗੁ: ਨਾਨਕ ਪਿਆਓ ਸਾਹਿਬ ਵਿਖੇ ਬੜੇ ਸ਼ਰਧਾ-ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ … More
ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਲਾਜਮਾਂ ਦੇ ਹੱਕਾਂ ਲਈ ਲੜ੍ਹਨ ਦਾ ਐਲਾਨ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜਮਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਜੰਗ ਛੇੜ੍ਹਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਐਡਵੋਕੇਟ ਨੇ … More
ਬਲਾਤਕਾਰੀਆਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ: ਰਾਹੁਲ ਗਾਂਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਦੋ ਭੈਣਾਂ ਦੇ ਕਥਿਤ ਕਤਲ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਬਲਾਤਕਾਰੀਆਂ ਨੂੰ ਰਿਹਾਅ ਕਰਵਾ … More
ਸਾਰਾਗੜ੍ਹੀ ਦਿਵਸ ਨੂੰ ਸਮਰਪਿਤ ਛੋਟੇ ਬੱਚਿਆਂ ਲਈ ਕੀਤਾ ਗਿਆ ਪ੍ਰੋਗਰਾਮ ਕੌਮ ਦੇ ਵਾਰਿਸ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਵਿੰਦਰ ਕੌਰ ਫਾਊਂਡੇਸ਼ਨ ਨੇ ਛੋਟੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਾਰਾਗੜੀ ਦਿਵਸ ਨੂੰ ਸਮਰਪਿਤ ਇਕ ਰੰਗ ਭਰੋ ਪ੍ਰੋਗਰਾਮ ਦਾ ਆਯੋਜਨ ਗੁਰਦੁਆਰਾ ਸਿੰਘ ਸਭਾ ਕਿਰਤੀ ਨਗਰ ਵਿਖੇ ਕੀਤਾ ਤੇ ਇਸ ਪ੍ਰੋਗਰਾਮ ਚ ਕੁਲ 300 ਬੱਚਿਆਂ … More
ਹਿਜਾਬ ਨਾਲ ਸਿੱਖਾਂ ਦੇ ਕਕਾਰਾਂ ਦੀਆਂ ਤੁਲਨਾ ਗਲਤ’: ਸੁਪਰੀਮ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸੁਪਰੀਮ ਕੋਰਟ ਨੇ ਕਰਨਾਟਕ ਦੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਹਿਜਾਬ ’ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੇ ਪਟੀਸ਼ਨਰ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੂੰ ਕਿਹਾ ਕਿ ਹਿਜਾਬ ਦੀ ਸਿੱਖਾਂ ਵੱਲੋਂ ਪਹਿਨੀਆਂ ਜਾਣ ਵਾਲੀਆਂ ਦਸਤਾਰਾਂ ਨਾਲ ਤੁਲਨਾ … More
ਮਾਲੇਗਾਓਂ ਧਮਾਕਿਆਂ ਦਾ ਇੱਕ ਹੋਰ ਗਵਾਹ ਅਦਾਲਤ ਅੰਦਰ ਮੁਕਰਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: 2008 ਦੇ ਮਾਲੇਗਾਓਂ ਧਮਾਕਿਆਂ ਦਾ ਇੱਕ ਹੋਰ ਗਵਾਹ ਅਜ ਅਦਾਲਤ ਅੰਦਰ ਮੁਕਰ ਗਿਆ ਹੈ। ਜਿਸ ਨਾਲ ਇਸ ਕੇਸ ਵਿੱਚ ਹੁਣ ਤਕ ਕੁੱਲ 26 ਗਵਾਹ ਮੁਕਰ ਗਏ ਹਨ। ਜਿਕਰਯੋਗ ਹੈ ਕਿ 29 ਸਤੰਬਰ 2008 ਨੂੰ ਮਸਜਿਦ … More
ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਲਈ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਵਿਧਾਨ ਸਭਾ ਸੈਸ਼ਨ ਦੌਰਾਨ ਅਤੇ ਬਾਅਦ ਵਿੱਚ ਸਦਨ ਦੇ ਬਾਹਰ ਪ੍ਰਦਰਸ਼ਨ ਕਰਕੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਲਈ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ … More
ਤੀਸਤਾ ਸੇਤਲਵਾੜ ਨੂੰ ਵੱਡੀ ਰਾਹਤ, ਕਾਫੀ ਬਹਿਸ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਵਿਚ ਨਾਮਜਦ ਕੀਤੀ ਗਈ ਤੀਸਤਾ ਸੇਤਲਵਾੜ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ ਅਤੇ ਓਸ ਨੂੰ ਵੱਡੀ ਰਾਹਤ ਦਿੰਦਿਆਂ ਅੰਤ੍ਰਿਮ ਜ਼ਮਾਨਤ ਦੇ ਦਿੱਤੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਯੂਯੂ … More
ਬੰਦੀ ਸਿੰਘਾਂ ਦੀ ਰਿਹਾਈ ‘ਤੇ ਕੇਂਦਰ ਸਰਕਾਰ ਨੇ ਦਿੱਤਾ ਜਵਾਬ, ਲਿਸਟ ਵਾਲੇ ਬੰਦੀ ਸਿੰਘ ਰਿਹਾਅ ਕਰ ਤਾਂ ਦਿੱਤੇ ਹਨ: ਗਜੇਂਦਰ ਸ਼ੇਖਾਵਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੀ ਸਿਆਸਤ ਇਸ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦੇ ਆਲੇ-ਦੁਆਲੇ ਹੀ ਘੁੰਮ ਰਹੀ ਹੈ। ਸੰਗਰੂਰ ਦੀ ਲੋਕ ਸਭਾ ਚੋਣ ਜਿੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਮੁੱਦੇ ਉੱਪਰ ਹੀ ਚੋਣ … More
ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਤੌਰ ਤੇ ਕੀਰਤਨ ਸਮਾਗਮ ਕਰਵਾਏ ਗਏ ।ਇਸ ਪ੍ਰੋਗਰਾਮ ਵਿਚ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ … More