ਭਾਰਤ
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੀ ਛਾਪੇਮਾਰੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਆਬਕਾਰੀ ਨੀਤੀ ਨੂੰ ਲੈ ਕੇ ਸੀਬੀਆਈ ਦੀ ਟੀਮ ਅੱਜ ਸਵੇਰੇ ਪਹੁੰਚੀ ਹੈ । ਇਸ ਬਾਰੇ ਸਿਸੋਦੀਆ ਨੇ ਆਪ ਟਵੀਟ ਜਾਰੀ ਕਰਕੇ ਦਸਿਆ ਹੈ। ਉਨ੍ਹਾਂ ਨੇ ਕਰੀਬ ਤਿੰਨ ਟਵੀਟਸ … More
ਕਿਸਾਨ ਮੁੜ ਅੰਦੋਲਨ ਦੇ ਰਾਹ ‘ਤੇ, ਲਖੀਮਪੁਰ ਖੇੜੀ ‘ਚ ਕੇਂਦਰ ਖਿਲਾਫ ਚਲੇਗਾ 75 ਘੰਟੇ ਤਕ ਧਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਯੂਪੀ ਦੇ ਲੱਖੀਮਪੁਰ ਖੇੜੀ ਅੰਦਰ ਕੇਂਦਰ ਸਰਕਾਰ ਖਿਲਾਫ ਸੰਯੁਕਤ ਕਿਸਾਨ ਮੋਰਚਾ ਦਾ 75 ਘੰਟੇ ਦਾ ਧਰਨਾ ਸਵੇਰੇ ਸ਼ੁਰੂ ਹੋ ਗਿਆ ਹੈ ਜਿਸ ਨੂੰ ਦੇਖਦਿਆਂ ਧਰਨੇ ਦੇ ਚਾਰੇ ਪਾਸੇ ਵੱਡੀ ਗਿਣਤੀ ਅੰਦਰ ਪੁਲਿਸ ਫੋਰਸ ਤਾਇਨਾਤ ਕੀਤੀ … More
ਦਿੱਲੀ ਵਿਖੇ ਸੀਯੂਈਟੀ ਪ੍ਰੀਖਿਆ ਦੌਰਾਨ ਸਿੱਖ ਬੱਚਿਆਂ ਦੇ ਕੜੇ ਉਤਰਵਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਕੌਮ ਨਾਲ ਬਾਰ ਬਾਰ ਧੱਕੇਸ਼ਾਹੀ ਕਰਦਿਆਂ ਉਸਨੂੰ ਦੂਜੇ ਦਰਜ਼ੇ ਦੇ ਸਹਿਰੀ ਹੋਣ ਦਾ ਅਹਿਸਾਸ ਦੇਸ਼ ਦੀ ਆਜ਼ਾਦੀ ਦੇ 75 ਸਾਲ ਹੋਣ ਮਗਰੋਂ ਹਾਲੇ ਵੀਂ ਕਰਵਾਇਆ ਜਾ ਰਿਹਾ ਹੈ । ਦਿੱਲੀ ਸਰਕਾਰ ਦੀ ਦਵਾਰਕਾ ਸਥਿਤ … More
ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ‘ਤੇ ਰਾਹੁਲ ਦਾ ਮੋਦੀ ਨੂੰ ਸਵਾਲ..ਤੁਸੀਂ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹੋ?
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕੜੀ ‘ਚ ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ … More
ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁਲ੍ਹੇਗਾ ਮੈਮੋਗ੍ਰਾਫੀ ਸੈਂਟਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ … More
ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿਵੇਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਪ੍ਰੈਸ ਕਾਨਫਰੰਸ ’ਚ ਭਾਰਤ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ … More
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਿਲ ਹੋਏ ਆਕਸੀਜਨ ਮੈਨ ਗੁਰਪ੍ਰੀਤ ਸਿੰਘ ਰੰਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ’ਚ ਸਿੱਖ ਪਰਿਵਾਰਾਂ ਵੱਲੋਂ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਠੱਲ੍ਹ ਪਾਉਣ ਦੇ ਟੀਚੇ ਨਾਲ ‘‘ਧਰਮ ਜਾਗਰੂਕਤਾ ਲਹਿਰ’’ ਆਰੰਭ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਅੱਜ ਉਤਰ ਪ੍ਰਦੇਸ਼ ’ਚ ਵੱਡੀ ਮਜ਼ਬੂਤੀ ਉਸ … More
ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ ਵਿਵਾਦ ਪੈਦਾ ਹੋ ਗਿਆ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ … More
ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਬੇਅਦਬੀ ਲਈ ਕਮੇਟੀ ਪ੍ਰਬੰਧਕ ਸੰਗਤਾਂ ਕੋਲੋਂ ਮੁਆਫ਼ੀ ਮੰਗਣ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਲੱਖੀ ਸ਼ਾਹ ਵਣਜ਼ਾਰਾ ਦੇ 444ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੌਰਾਨ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੀ ਇਕ ਵਾਰ ਫਿਰ ਬੇਅਦਬੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ … More
ਰਾਜੀਵ ਗਾਂਧੀ ਕਤਲ ਦੀ ਦੋਸ਼ੀ ਨਲਿਨੀ ਆਪਣੀ ਰਿਹਾਈ ਲਈ ਪੇਰਾਰੀਵਲਨ ਕੇਸ ਦੇ ਫੈਸਲੇ ਦਾ ਹਵਾਲਾ ਦਿੰਦੇ ਸੁਪਰੀਮ ਕੋਰਟ ਪਹੁੰਚੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਨੇ ਜੇਲ੍ਹ ਤੋਂ ਰਿਹਾਈ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਨਲਿਨੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਪੇਰਾਰੀਵਲਨ ਵਾਂਗ ਬਰਾਬਰੀ ਦੇ … More