ਭਾਰਤ
ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਲੱਖੀ ਸ਼ਾਹ ਵਣਜਾਰਾ ਦਾ 444ਵਾਂ ਜਨਮ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਕੇਂਦਰ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਖਿਲ ਭਾਰਤੀ ਵਣਜਾਰਾ ਸਮਾਜ ਦੇ ਸਹਿਯੋਗ ਨਾਲ ਭਾਈ ਲੱਖੀਸ਼ਾਹ ਵਣਜਾਰਾ ਦਾ 444ਵਾਂ ਜਨਮ ਦਿਹਾੜਾ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਵੱਡੇ ਪੱਧਰ ’ਤੇ … More
ਮੌਜੂਦਾ ਸਰਕਾਰ ਖਿਲਾਫ ਦੇਸ਼ ਨੂੰ ‘ਕਰੋ ਜਾਂ ਮਰੋ’ ਅੰਦੋਲਨ ਦੀ ਲੋੜ: ਰਾਹੁਲ ਗਾਂਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਭਾਰਤ ਛੱਡੋ ਅੰਦੋਲਨ’ ਦੀ ਵਰ੍ਹੇਗੰਢ ‘ਤੇ ਇਕ ਵਾਰ ਫਿਰ ਮੌਜੂਦਾ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੌਜੂਦਾ ‘ਤਾਨਾਸ਼ਾਹੀ ਸਰਕਾਰ’ ਵਿਰੁੱਧ ਅਤੇ ਦੇਸ਼ … More
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ ਸਕੂਲ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਜਿਸ ਵਿਚ ਵਿਦੇਸ਼ੀ ਕੰਪਨੀਆਂ ਨੇ ਪੁੱਜ ਕੇ 600 ਦੇ ਕਰੀਬ ਬੱਚਿਆਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੀ ਗੱਲ … More
2024 ‘ਚ ਬੰਜਾਰਾ ਵੋਟਾਂ ਲਈ ਦਿੱਲੀ ਕਮੇਟੀ ਨੂੰ ਵਰਤਿਆ ਜਾਣਾ ਚਿੰਤਾ ਦਾ ਵਿਸ਼ਾ: ਪਰਮਿੰਦਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਜਾਗੋ ਪਾਰਟੀ ਦੇ ਸਕੱਤਰ ਅਤੇ ਮੁੱਖ ਬੁਲਾਰੇ ਸਰਦਾਰ ਪਰਮਿੰਦਰ ਸਿੰਘ ਨੇ ਸਿੱਖ ਪੰਥ ਦੀ ਅਨਮੋਲ ਸੰਸਥਾ ਦਿੱਲੀ ਗੁਰੂਦੁਆਰਾ ਕਮੇਟੀ ਨੂੰ 2024 ਦੀਆਂ ਚੋਣਾਂ ਲਈ ਵਰਤੋਂ ਕਰਣ ਤੇ ਚਿੰਤਾ ਜ਼ਾਹਿਰ ਕੀਤੀ ਹੈ । ਉਨ੍ਹਾਂ ਕਿਹਾ ਕਿ … More
ਪੰਜਾਬ ਅੰਦਰ ਦਿੱਲੀ ਕਮੇਟੀ ਦਾ ਧਰਮ ਪ੍ਰਚਾਰ ਪ੍ਰੋਜੈਕਟ ਮਹਿਜ਼ ਇੱਕ ਢੌਂਗ: ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਬੈਨਰ ਹੇਠ ਹਰਮੀਤ ਸਿੰਘ ਕਾਲਕਾ ਅਤੇ ਮਨਜਿੰਦਰ ਸਿੰਘ ਸਿਰਸਾ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਪ੍ਰਚਾਰ ਦੀ ਆੜ ਵਿੱਚ ਸਿੱਖ ਵਸੀਲਿਆਂ ਦੀ ਖੇਤੀ ਕਰਨਾ ਚਾਹੁੰਦੇ … More
ਦਿੱਲੀ ਦੀ ਔਰੰਗਜ਼ੇਬ ਲੇਨ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਕਰਨ ਦੇ ਮੁਕੱਦਮੇ ‘ਚ ਅਨੁਰਾਧਾ ਭਾਰਗਵ ਨੂੰ ਮਿਲੀ ਪੱਕੀ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਨਵਰੀ 2021 ਵਿੱਚ ਦਿੱਲੀ ਚ ਲੱਗੇ ਔਰੰਗਜ਼ੇਬ ਲੇਨ ਨਾਮ ਦੀ ਸੜਕ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਰੱਖਣ ਦੀ ਮੁਹਿੰਮ ਨੂੰ ਲੈ ਕੇ ਪੁਲਿਸ ਨੇ ਅਨੁਰਾਧਾ ਭਾਰਗਵ ਅਤੇ ਉਸਦੇ ਸਾਥੀਆਂ ਤੇ ਪਰਚਾ … More
ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ ਇਸ ਸੰਸਦੀ ਸੈਸ਼ਨ ‘ਚ ਬਿਜਲੀ (ਸੋਧ) ਬਿੱਲ 2022 ਪੇਸ਼ ਕਰਨ ਅਤੇ ਪਾਸ ਕਰਨ ਵਿਰੁੱਧ ਚੇਤਾਵਨੀ ਦਿੱਤੀ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਮੌਜੂਦਾ ਸੰਸਦੀ ਸੈਸ਼ਨ ਵਿੱਚ ਬਿਜਲੀ (ਸੋਧ) ਬਿੱਲ 2022 ਪੇਸ਼ ਕਰਕੇ ਪਾਸ ਕਰ ਸਕਦੀ ਹੈ। ਕੇਂਦਰੀ ਕੈਬਨਿਟ ਪਹਿਲਾਂ ਹੀ ਇਸ ਬਿੱਲ ਨੂੰ ਮਨਜ਼ੂਰੀ ਦੇ ਚੁੱਕੀ ਹੈ। … More
ਦਿੱਲੀ ਕਮੇਟੀ ਚਲਾਏਗੀ ‘‘ਧਰਮ ਜਾਗਰੂਕਤਾ ਲਹਿਰ’’
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਲਗਾਮ ਕੱਸਣ ਲਈ ‘‘ਧਰਮ ਜਾਗਰੂਕਤਾ ਲਹਿਰ’’ ਦੀ ਅਰੰਭਤਾ ਅੱਜ ਅਰਦਾਸ ਸਮਾਗਮ ਕਰਵਾ ਕੇ ਕੀਤੀ ਗਈ ਜਿਸ ’ਚ ਸੂਬਾ ਭਰ ਤੋਂ ਕਈ … More
ਗੁਰਦੁਆਰਾ ਸਰਾਵਾਂ ‘ਤੇ ਲਗਾਇਆ ਗਿਆ 12 ਫ਼ੀਸਦੀ ਜੀ.ਐਸ.ਟੀ ਤੁਰੰਤ ਵਾਪਸ ਲਿਆ ਜਾਏ: ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕੇਂਦਰ ਸਰਕਾਰ ਅਤੇ ਜੀ.ਐਸ.ਟੀ ਕੌਂਸਲ ਨੂੰ ਯਾਦ ਦਿਵਾਉਂਦਿਆਂ ਹੋਇਆਂ ਕਿਹਾ ਕਿ ਇਹ ਗੁਰਦੁਆਰਾ ਸਰਾਵਾਂ ਸ਼ਰਧਾਲੂਆਂ ਵਾਸਤੇ ਸਹੂਲਤਾਂ ਹਨ ਤੇ ਇਹ ਸੇਵਾ ਦਾ ਹਿੱਸਾ ਹੈ ਕਿਸੇ … More
ਸਰਾਵਾਂ ਉਤੇ ਲੱਗੇ ਜੀ.ਐਸ.ਟੀ. ਨੂੰ ਵਾਪਸ ਲੈਣ ਦੀ ਜਾਗੋ ਪਾਰਟੀ ਨੇ ਮੰਗ ਕੀਤੀ
ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਸਰਾਵਾਂ ਉਤੇ 12 ਫੀਸਦੀ ਜੀ.ਐਸ.ਟੀ. ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਸਰਾਵਾਂ ਉਤੇ … More