ਭਾਰਤ

IMG-20220712-WA0030.resized

ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚਲਦੇ ਗੁਰੂ ਹਰਕਿਸ਼ਨ ਸਕੂਲ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਕਾਏ ਤਿੰਨ ਦਿਨਾਂ’ ਚ ਦਿੱਤੇ ਜਾਣ : ਹਾਈ ਕੋਰਟ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਅੱਧੀਨ ਚਲਦੇ ਗੁਰੂ ਹਰਕਿਸ਼ਨ ਸਕੂਲ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਕਾਏ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਅੱਜ ਦਿੱਲੀ ਹਾਈ ਕੋਰਟ ਵਿੱਚ ਸਿੱਖਾਂ ਦੇ ਪੁੰਨ ਦੇ ਕੰਮਾਂ ਦਾ ਜ਼ਿਕਰ ਕੀਤਾ ਗਿਆ।  ਚੀਫ ਜਸਟਿਸ ਨੇ … More »

ਭਾਰਤ | Leave a comment
Photo Jaswinder Jolly.resized

ਕੇਜਰੀਵਾਲ ਸਰਕਾਰ ਦਾ ਘੱਟ ਗਿਣਤੀ ਸਕੀਮਾਂ ਨੂੰ ਬੰਦ ਕਰਨ ਦਾ ਇਰਾਦਾ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸ. ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਪੁੱਛਿਆ ਹੈ ਕਿ ਦਿੱਲੀ ‘ਚ ਘੱਟ ਗਿਣਤੀ ਵਿਦਿਆਰਥੀਆਂ ਨੂੰ ਫੀਸ ਵਾਪਸੀ ਸਕੀਮ ਦਾ … More »

ਭਾਰਤ | Leave a comment
IMG_20220709_170428.resized

ਰਾਮਗੜ੍ਹੀਆ ਸਹਿਕਾਰੀ ਬੈਂਕ ਦੀ ਵਿਗੜਦੀ ਹਾਲਾਤ ‘ਤੇ ਰਿਜ਼ਰਵ ਬੈਂਕ ਨੇ ਪਾਬੰਦੀਆਂ ਲਗਾਈਆਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਰਾਮਗੜ੍ਹੀਆ ਸਹਿਕਾਰੀ ਬੈਂਕ ‘ਤੇ ਇਸਦੀ ਵਿਗੜਦੀ ਵਿੱਤੀ ਸਥਿਤੀ ਦੇ ਮੱਦੇਨਜ਼ਰ, 50,000 ਰੁਪਏ ਪ੍ਰਤੀ ਜਮ੍ਹਾਕਰਤਾ ਕਢਵਾਉਣ ਦੀ ਸੀਮਾ ਸਮੇਤ ਕਈ ਪਾਬੰਦੀਆਂ ਲਗਾਈਆਂ ਹਨ। ਜਿਕਰਯੋਗ ਹੈ ਕਿ ਇਸ ਬੈੰਕ ਦੇ … More »

ਭਾਰਤ | Leave a comment
images (16)(1).resized

ਮਨੀ ਲਾਂਡਰਿੰਗ ਕੇਸ ਵਿਚ ਆਪ ਦੇ ਸਿਹਤ ਮੰਤਰੀ ਜੈਨ ਦੀ ਪਤਨੀ ਕੋਲੋਂ ਹੋਵੇਗੀ ਪੁੱਛਗਿਛ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਗਸਤ 2017 ਵਿੱਚ ਜੈਨ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਕਥਿਤ ਤੌਰ ‘ਤੇ 1.62 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਜਿਸ ਵਿਚ ਸੀਬੀਆਈ ਨੇ ਦੋਸ਼ ਲਾਇਆ … More »

ਭਾਰਤ | Leave a comment
FBL.resized

ਫਾਸ਼ੀਵਾਦੀ ਏਜੰਡੇ ਦੀ ਵਰਤੋਂ ਸਿੱਖਾਂ ਖਿਲਾਫ ਬੰਦ ਹੋਵੇ: ਜੀਕੇ

ਨਵੀਂ ਦਿੱਲੀ – ਬੰਦੀ ਸਿੰਘਾਂ ਦੀ ਰਿਹਾਈ ਦੀ ਵਕਾਲਤ ਕਰਨ ਵਾਲੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਉੱਤੇ ਸਰਕਾਰ ਵੱਲੋਂ ਰੋਕ ਲਗਾਉਣ ਤੋਂ ਬਾਅਦ ਜਾਗੋ ਪਾਰਟੀ ਦਾ ਕਰੜਾ ਪ੍ਰਤਿਕਰਮ ਸਾਹਮਣੇ ਆਇਆ ਹੈ। ਜਾਗੋ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪ੍ਰਧਾਨ … More »

ਭਾਰਤ | Leave a comment
PC.resized

ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦਾ ਸਿਹਰਾ ਲੈਣ ‘ਤੇ ਹੋਇਆ ਵਿਵਾਦ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦੇ ਬੁੱਧਵਾਰ ਨੂੰ ਕੀਤੇ ਗਏ ਦਾਅਵੇ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ। ਜਾਗੋ ਪਾਰਟੀ ਦੇ ਇੰਟਰਨੈਸ਼ਨਲ ਪ੍ਰਧਾਨ ਮਨਜੀਤ ਸਿੰਘ … More »

ਭਾਰਤ | Leave a comment
1500x900_366273-sajjan-kumar.resized

ਸੱਜਣ ਕੁਮਾਰ ਦੀ ਜਮਾਨਤ ਤੇ ਲੱਗੀ ਰੋਕ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਨੇ ਨਵੰਬਰ 1984 ਦੇ ਸਿੱਖ ਵਿਰੋਧੀ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਕ ਮਾਮਲੇ ਵਿਚ ਜ਼ਮਾਨਤ ਦੇਣ ਦੇ ਹੁਕਮ ਉੱਤੇ ਰੋਕ ਲਾ ਦਿੱਤੀ ਹੈ, ਸੱਜਣ ਕੁਮਾਰ ਪਹਿਲਾਂ ਹੀ ਇੱਕ ਹੋਰ … More »

ਭਾਰਤ | Leave a comment
GGSD 4.resized

ਗੁਰੂ ਗੋਬਿੰਦ ਸਿੰਘ ਦੁਆਰ’ ਹੋਇਆ ਨਗਰ ਨਿਵਾਸੀਆਂ ਨੂੰ ਸਮਰਪਿਤ

ਨਵੀਂ ਦਿੱਲੀ – ਮੋਤੀ ਨਗਰ ਤਾਂਗਾ ਸਟੈਂਡ ਵਾਲੇ ਦਾਖਲਾ ਦਰਵਾਜ਼ੇ ਦੀ ‘ਗੁਰੂ ਗੋਬਿੰਦ ਸਿੰਘ ਦੁਆਰ’ ਦੇ ਤੌਰ ‘ਤੇ ਕਾਇਆਕਲਪ ਅਤੇ ਨਵੀਨੀਕਰਨ ਦੀ ਕਾਰਸੇਵਾ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ … More »

ਭਾਰਤ | Leave a comment
IMG_20220703_183414.resized

ਬੋਕਾਰੋ ਅੰਦਰ 1984 ਸਿੱਖ ਕਤਲੇਆਮ ਚ ਮਾਰੇ ਗਏ ਸਿੱਖਾਂ ਦੇ ਕਤਲਾਂ ਦਾ ਮੁੱਦਾ ਭਖਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਰਬਾਰ ਸਾਹਿਬ ਤੇ ਹਮਲਾ ਕਰਵਾਣ ਦੇ ਦੋਸ਼ ਹੇਠ ਸਿੱਖਾਂ ਦੇ ਹੱਥੋਂ ਮਾਰੀ ਗਈ ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੇ ਕਤਲ ਉਪਰੰਤ ਸਿੱਖਾਂ ਦੀ ਹੋਈ ਨਸਲਕੁਸ਼ੀ ਦਾ ਇਕ ਹੋਰ ਮਾਮਲਾ ਜੋ ਕਿ ਬੋਕਾਰੋ ਵਿਚ ਹੋਇਆ … More »

ਭਾਰਤ | Leave a comment
IMG-20220701-WA0005.resized

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਦੇਣ ਵਾਲੇ ਪ੍ਰਚਾਰਕ ਅਤੇ ਅਧਿਆਪਕ ਸਾਹਿਬਾਨਾਂ ਦਾ ਹੋਇਆ ਸਨਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਅਸਥਾਨਾਂ ਅਤੇ ਸਿੰਘ ਸਭਾਵਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ ਬੱਚਿਆਂ ਨੂੰ  ਗੁਰਬਾਣੀ ਦੀ ਸਿਖਲਾਈ ਦੇਣ ਵਾਲੇ ਅਧਿਆਪਕਾਂ ਦਾ ਗੁਰਦੁਆਰਾ ਬੰਗਲਾ ਸਾਹਿਬ … More »

ਭਾਰਤ | Leave a comment