ਭਾਰਤ

INDER MOHAN SINGH(15).resized

ਨਵੇਂ ਚੁਣੇ ਮੈਂਬਰ ਪਾਰਲੀਆਮੈਂਟ ਸ. ਮਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲਾ ਕਰਨ – ਇੰਦਰ ਮੋਹਨ ਸਿੰਘ

ਦਿੱਲੀ -: ਪੰਜਾਬ ਦੇ ਸੰਗਰੂਰ ਜਿਲੇ ਤੋਂ ਜਿਮਨੀ ਚੋਣਾਂ ‘ਚ ਨਵੇਂ ਚੁਣੇ ਮੈਂਬਰ ਪਾਰਲੀਆਮੈਂਟ ਸਿਮਰਨਜੀਤ ਸਿੰਘ ਮਾਨ ਨੇ ਨਵਾਂ ਇਤਿਹਾਸ ਰਚਿਆ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ … More »

ਭਾਰਤ | Leave a comment
DC 2.resized

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਿਖੇ ਹੋਇਆ ਦਸਤਾਰ ਤੇ ਦੁਮਾਲਾ ਮੁਕਾਬਲਾ

ਨਵੀਂ ਦਿੱਲੀ -  ਜਪ ਜਾਪ ਸੇਵਾ ਟ੍ਰਸਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ। ਦਸਤਾਰ ਤੇ ਦੁਮਾਲਾ ਮੁਕਾਬਲੇ ਲਈ 6 ਤੋਂ 12 ਸਾਲ ਤੇ 13 ਤੋਂ 18 ਸਾਲ ਉਮਰ ਦੇ ਵੱਖੋ-ਵੱਖ ਗਰੁੱਪ ਬਣਾਏ ਗਏ … More »

ਭਾਰਤ | Leave a comment
IMG-20220620-WA0031.resized

ਸਿਮਰਨਜੀਤ ਸਿੰਘ ਮਾਨ ਨੂੰ ਚੋਣ ਜਿੱਤਣ ਦੀ ਵਧਾਈ, ਭਗਵੰਤ ਮਾਨ ਨੂੰ ਆਤਮ ਚਿੰਤਨ ਕਰਨ ਦੀ ਸਲਾਹ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਪੰਜਾਬ ਦੇ ਸੰਗਰੂਰ ਚੋਣਾਂ ਵਿਚ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਚੋਣ ਜਿੱਤਣ ਦੀ ਵਧਾਈ ਦੇਂਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦੇਂਦਿਆਂ ਕਿਹਾ … More »

ਭਾਰਤ | Leave a comment
WhatsApp Image 2022-06-26 at 4.23.56 PM.resized

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮਰ ਕੈਂਪ ਦੌਰਾਨ ਗੁਰਮਤਿ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ ਵਾਸਤੇ ਕੀਤਾ ਗਿਆ ਪ੍ਰੋਗਰਾਮ ਆਯੋਜਿਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲਖੀ ਸ਼ਾਹ ਵਣਜਾਰਾ ਹਾਲ ਵਿਚ ਗੁਰਮਤਿ ਕੈਂਪ 2022 ਆਯੋਜਿਤ ਕੀਤਾ ਗਿਆ ਜਿਸ ਵਿਚ ਸਮਾਜ ਦੇ ਵੱਖ ਵੱਖ ਪਤਵੰਤਿਆਂ ਨੇ ਸ਼ਮੂਲੀਅਤ … More »

ਭਾਰਤ | Leave a comment
IMG-20220626-WA0016.resized

ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜੌਰੀ ਗਾਰਡਨ ਵਿਖੇ ਕੀਤਾ ਗਿਆ ਸਨਮਾਨਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਵਿਸ਼ਵ ਪੰਜਾਬੀ ਸੰਸਥਾ ਅਤੇ ਸਨ ਫ਼ਾਉਂਡੇਸ਼ਨ ਦੇ ਮੁਖੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜਸਭਾ ਮੈਂਬਰ ਬਣਨ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਵੱਲੋਂ ਸੰਗਤ ਨਾਲ ਮਿਲ ਕੇ ਆਪਣੇ ਨਿਵਾਸ … More »

ਭਾਰਤ | Leave a comment
IMG-20220625-WA0037.resized

ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਕੇਂਦਰ ਸਰਕਾਰ ਦੇ ਸਭਿਆਚਾਰ ਮਾਮਲੇ ਵਿਭਾਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ ਇਤਿਹਾਸਕ ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ … More »

ਭਾਰਤ | Leave a comment
MSGK 1.resized

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀਕੇ

ਨਵੀਂ ਦਿੱਲੀ – ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ‘ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ‘ਚ ਝੂਠਾ ਨਾਮਨਾ ਖੱਟਣ ਲਈ ਜੁੱਟੇ ਸਿੱਖ … More »

ਭਾਰਤ | Leave a comment
IMG-20220620-WA0031.resized

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਕਾਬੁਲ ਗੁਰਦੁਆਰਾ ਹਮਲੇ ਦੀ ਕੀਤੀ ਨਿੰਦਾ, ਸਿੱਖ ਅਫਗਾਨਾਂ ਨੂੰ ਤੁਰੰਤ ਬਾਹਰ ਕੱਢਣ ਦੀ ਕੀਤੀ ਅਪੀਲ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਨੇ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ‘ਤੇ ਹਮਲੇ ਦੀ ਨਿਖੇਧੀ ਕੀਤੀ ਹੈ ਅਤੇ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਨੂੰ ਅਫਗਾਨਿਸਤਾਨ ਤੋਂ ਬਾਕੀ ਰਹਿੰਦੇ ਸਿੱਖਾਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ … More »

ਭਾਰਤ | Leave a comment
IMG-20220620-WA0027.resized

ਬੰਦੀ ਸਿੰਘਾਂ ਦੀ ਰਿਹਾਈ, ਸੰਗਰੂਰ ਲੋਕਸਭਾ ਜ਼ਿਮਣੀ ਚੋਣ ਅਤੇ ਅਫ਼ਗਾਨੀ ਸਿੱਖ ਅਤੇ ਹੋਰ ਪੰਥਕ ਮਸਲਿਆਂ ਤੇ ਜਾਗੋ ਪਾਰਟੀ ਨੇ ਕੀਤੀ ਇਕਤਰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੌਜੂਦਾ ਪੰਥਕ ਮਸਲਿਆਂ ਬਾਰੇ ਵਿਚਾਰ ਚਰਚਾ ਕਰਨ ਲਈ ਜਾਗੋ ਪਾਰਟੀ ਦੇ ਅਹੁਦੇਦਾਰਾਂ, ਕਾਰਕੁੰਨਾ ਤੇ ਸਮਰਥਕਾਂ ਦੀ ਵਿਸ਼ੇਸ਼ ਇਕੱਤਰਤਾ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਹੋਈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ … More »

ਭਾਰਤ | Leave a comment
IMG-20220616-WA0021.resized

ਅਗਨੀਪਥ ਸਕੀਮ ਨੌਜਵਾਨਾਂ ਦੀਆਂ ਅਕਾਂਖਿਆਵਾਂ ਨਾਲ ਧੋਖਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਂਦੀ ਹੈ – ਸਵਰਾਜ ਇੰਡੀਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਵਰਾਜ ਇੰਡੀਆ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਦਾ ਸਮਰਥਨ ਕਰਦੀ ਹੈ, ਅਤੇ ਯੋਜਨਾ ਦੇ ਵਿਰੁੱਧ ਇੱਕ ਸ਼ਾਂਤਮਈ, ਅਹਿੰਸਕ ਅੰਦੋਲਨ ਦਾ ਸੱਦਾ ਦਿੰਦੀ ਹੈ।  ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਅਗਨੀਪਥ ਯੋਜਨਾ, 45,000 … More »

ਭਾਰਤ | Leave a comment