ਭਾਰਤ
ਦਿੱਲੀ ਗੁਰਦੁਆਰਾ ਕਮੇਟੀ ਨੇ ਸੰਤ ਸਮਾਜ, ਸਿੰਘ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਲਈ ਕੀਤੀ ਵਿਉਂਤਬੰਦੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸਮਾਜ, ਸੰਤ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਦਾ ਕੰਮ ਕਰਨ ਲਈ ਵਿਉਂਤਬੰਦ ਕੀਤੀ ਤੇ ਐਲਾਨ ਕੀਤਾ ਕਿ … More
ਦਿੱਲੀ ਵਿਚ ਫੈਸ਼ਨ ਸ਼ੋਅ ਦੇ ਨਾਂਅ ਹੇਠ ਹੋਇਆ ਸਿੱਖ ਕਕਾਰਾਂ ਨਾਲ ਖਿਲਵਾੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਰੋਹਿਣੀ ਸੈਕਟਰ 3 ਵਿਖੇ ਚਲ ਰਹੇ ਜਗਨਨਾਥ ਕਾਮਿਉਨਿਟੀ ਕਾਲਜ ਵਲੋਂ ਬੀਤੇ ਐਤਵਾਰ ਨੂੰ ਫੈਸ਼ਨ ਸ਼ੋਅ ਦੇ ਨਾਂਅ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿਚ ਵਾਇਰਲ … More
ਦਿੱਲੀ ਗੁਰਦੁਆਰਾ ਕਮੇਟੀ ਦਿਵਾਲੀਆ ਹੋਣ ਦੀ ਕਗਾਰ ਤੇ, ਸਰਨਾ ਪਾਰਟੀ ਜਾਂਚ ਲਈ ਕਰੇਗੀ ਪਟੀਸ਼ਨ ਦਾਇਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਭਰਾਵਾਂ ਵਲੋਂ ਦਿੱਲੀ ਦੀ ਸਿਖਰਲੀ ਸਿੱਖ ਧਾਰਮਿਕ ਸੰਸਥਾ ਦੇ ਮੁਕੰਮਲ ਦੀਵਾਲੀਏਪਣ ਦੀ ਨਿਆਂਇਕ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਇਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਪਰਮਜੀਤ ਸਰਨਾ ਨੇ … More
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਹਾਈ ਕੋਰਟ ਵਲੋਂ ਸੱਖਤ ਆਦੇਸ਼ ਜਾਰੀ– ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਨੂੰ ਛੇਵੇ ‘ਤੇ ਸਤਵੇਂ ਤਨਖਾਹ ਆਯੋਗ ਮੁਤਾਬਿਕ ਤਨਖਾਹਾਂ ਦੇ ਬਕਾਇਆ ਰਾਸ਼ੀ ‘ਤੇ ਸੇਵਾਮੁੱਕਤ ਮੁਲਾਜਮਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਦਾ ਭੁਗਤਾਨ ਨਾ ਕਰਨ … More
ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 30 ਮਈ ਨੂੰ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ -: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 30 ਮਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਤੁਹਾਨੂੰ ਦਸ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾੜੀ ਹਾਲਤ ਲਈ ਮੌਜੂਦਾ ਪ੍ਰਬੰਧਕ ਜਿੰਮੇਵਾਰ : ਅਵਤਾਰ ਸਿੰਘ ਹਿੱਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਣ ਵਾਲੇ 13 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾੜੀ ਹਾਲਤ ਬਣਾਉਣ ਲਈ ਕਮੇਟੀ ਦੇ ਮੌਜੁਦਾ ਪ੍ਰਬੰਧਕ ਪੁਰੀ ਤਰ੍ਹਾਂ ਜਿੰਮੇਵਾਰ ਹਨ। ਮਾਣਯੋਗ ਅਦਾਲਤ ਨੇ ਜਿਸ ਤਰੀਕੇ ਜੇਲ੍ਹ ਭੇਜਣ ਦੀ ਧਮਕੀ … More
ਕਸ਼ਮੀਰੀ ਨੇਤਾ ਯਸੀਨ ਮਲਿਕ ਨੂੰ ਦਿੱਲੀ ਅਦਾਲਤ ਨੇ ਦਿੱਤੀ ਉਮਰਕੈਦ ਦੀ ਸਜ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਜੰਮੂ-ਕਸ਼ਮੀਰ ਦੇ ਵੱਖਵਾਦੀ ਅਤੇ ਸਾਬਕਾ ਜੇਹਾਦੀ ਯਾਸੀਨ ਮਲਿਕ ਨੂੰ ਦਿੱਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਜੇਹਾਦੀ ਫੰਡਿੰਗ ਦੇ ਮਾਮਲੇ ‘ਚ ਇਹ ਸੁਣਵਾਈ ਕੀਤੀ ਹੈ। ਸਜ਼ਾ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬਚਾਉਣ ਲਈ ਜੀਕੇ ਨੇ ਸਹਿਯੋਗ ਦੀ ਪੇਸ਼ਕਸ਼ ਕੀਤੀ
ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਤਨਖ਼ਾਹ ਬਕਾਏ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦਿਆਂ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ … More
ਦਿੱਲੀ ਕਮੇਟੀ ਦੇ ਸਕੂਲਾਂ ਦੀ ਤਨਖਾਹ ਮਾਮਲੇ ਵਿਚ ਹਾਈ ਕੋਰਟ ਹੋਈ ਸਖ਼ਤ, ਪ੍ਰਧਾਨ ਅਤੇ ਸਕੱਤਰ ਨੂੰ ਜੇਲ੍ਹ ਭੇਜਣ ਦੇ ਦਿੱਤੇ ਸੰਕੇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਦਿੱਲੀ ਗੁਰਦੁਆਰਾ ਕਮੇਟੀ ਅੱਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੀ ਤਨਖਾਹ ਬਕਾਏ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦੇ ਹੋਏ ਦਿੱਲੀ ਕਮੇਟੀ ਦੇ … More
550 ਸਾਲਾਂ ਪ੍ਰਕਾਸ਼ ਪੁਰਬ ਦੀ ਆੜ ‘ਚ ਫੀਸ ਪ੍ਰਾਯੋਜਿਤ ਬਚਿਆਂ ਦੀ ਗਿਣਤੀ ਤੇ ਉਠੇ ਸਵਾਲ
ਨਵੀਂ ਦਿੱਲੀ – ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਲੋੜਵੰਦ 550 ਬਚਿਆਂ ਨੂੰ ਗੋਦ ਲੈਣ ਦਾ ਮਾਮਲਾ ਭਖ ਗਿਆ ਹੈ। ਦਰਅਸਲ ਗੁਰਦੁਆਰਾ ਬੰਗਲਾ ਸਾਹਿਬ ਦੀ ਸਟੇਜ … More