ਭਾਰਤ

photo_2022-04-02_09-30-12.resized

ਸਾਕਾ 1978 ਦੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਅਖੰਡ ਕੀਰਤਨੀ ਜੱਥੇ ਵਲੋਂ ਵਿਸ਼ੇਸ਼ ਕੀਰਤਨ ਦਰਬਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਖੰਡ ਕੀਰਤਨੀ ਜੱਥੇ ਵਲੋਂ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਭਾਈ ਤੇਜੇਸ਼ਵਰ ਸਿੰਘ ਫਰੀਦਾਬਾਦ, ਭਾਈ ਹਰਦੀਪ ਸਿੰਘ ਦਿੱਲੀ, ਭਾਈ ਚਰਨਜੀਤ ਸਿੰਘ ਯੂਕੇ ਅਤੇ ਭਾਈ ਜਗਪਾਲ … More »

ਭਾਰਤ | Leave a comment
IMG_20220402_155651.resized

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵੱਲੋਂ 21 ਮੈਂਬਰੀ ਕੋਰ ਕਮੇਟੀ ਤੇ 23 ਮੈਂਬਰੀ ਤਾਲਮੇਲ ਕਮੇਟੀ ਦਾ ਹੋਇਆ ਐਲਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼ੋ੍ਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਪਾਰਟੀ ਦੀ 21 ਮੈਂਬਰੀ ਕੋਰ ਕਮੇਟੀ ਅਤੇ 23 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਸਰਪ੍ਰਸਤ ਅਤੇ ਦਿੱਲੀ … More »

ਭਾਰਤ | Leave a comment
IMG_20220401_181153.resized

ਦਿੱਲੀ ਮੈਟਰੋ ਸਟੇਸ਼ਨ ਤੇ ਸੀਆਈਐਸਐਫ ਅਧਿਕਾਰੀ ਵਲੋਂ ਸਿੱਖ ਨੌਜੁਆਨ ਨਾਲ ਧੱਕਾ, ਕਿਹਾ ਕ੍ਰਿਪਾਨ ਕਢ ਕੇ ਦਿਖਾਓ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੇ ਮੈਟਰੋ ਸਟੇਸ਼ਨਾਂ ‘ਤੇ ਸਿੱਖਾਂ ਦੀ ਕਿਰਪਾਨ ਨੂੰ ਲੈ ਕੇ ਸੀ.ਆਈ.ਐਸ.ਐਫ ਸਟਾਫ਼ ਵਲੋਂ ਬਾਰ ਬਾਰ ਸਿੱਖਾਂ ਨੂੰ ਤੰਗ ਕਰਣ ਨਾਲ ਸਿੱਖ ਹਲਕਿਆ ਵਿਚ ਨਾਰਾਜ਼ਗੀ ਹੱਦਾਂ ਪਾਰ ਕਰਦਾ ਜਾ ਰਿਹਾ ਹੈ।  ਅੱਜ ਸਵੇਰੇ ਰੋਜ਼ਾਨਾ … More »

ਭਾਰਤ | Leave a comment
Manjit Singh GK.resized

ਜਾਗੋ ਪਾਰਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਰੋਡਮੈਪ ਪੁਛਿਆ

ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਲੱਚਰ ਪ੍ਰਬੰਧ ਤੇ ਮਾੜੇ ਵਿੱਤੀ ਹਲਾਤਾਂ ਨੂੰ ਲੈਕੇ ਜਾਗੋ ਪਾਰਟੀ ਨੇ‌ ਜਵਾਬਤਲਬੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਕੂਲਾਂ ਦੇ ਮੌਜੂਦਾ ਹਾਲਾਤਾਂ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More »

ਭਾਰਤ | Leave a comment
INDER MOHAN SINGH(12).resized

ਗੁਰਮੁਖੀ ਭਾਸ਼ਾ ‘ਤੋ ਵਿਹੂਣੇ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਤੋਂ ਅਸਤੀਫਾ ਦੇਣ – ਇੰਦਰ ਮੋਹਨ ਸਿੰਘ

ਦਿੱਲੀ –:  ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਦੇ ਖਿਲਾਫ ਗੋਲਕ ਦੀ ਦੁਰਵਰਤੋਂ ਦੀ ਸ਼ਿਕਾਇਤਾਂ ਤੋਂ ਬਾਅਦ ਹੁਣ ਕਮੇਟੀ ਦੇ ਕੰਮ-ਕਾਜ ‘ਚ ਗੁਰਮੁਖੀ ਭਾਸ਼ਾ ਨੂੰ ਅਲੋਪ ਕੀਤਾ ਜਾ ਰਿਹਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ … More »

ਭਾਰਤ | Leave a comment
arvind-kejriwal-residence-attack-by-bjp-tejasvi-surya_1648632139.resized

ਭਾਜਪਾਈ ਅਨਸਰਾਂ ਵਲੋਂ ਕੇਜਰੀਵਾਲ ਦੇ ਘਰ ਤੇ ਹਮਲਾ, ਸੀਸੀਟੀਵੀ ਤੋੜੇ ਦਰਵਾਜੇ ਤੇ ਭਗਵਾ ਪੇਂਟ ਮਲਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕਸ਼ਮੀਰ ਫਾਈਲ ਫਿਲਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕੇਜਰੀਵਾਲ ਸਰਕਾਰ ਆਹਮੋ-ਸਾਹਮਣੇ ਹਨ।  ਬੁੱਧਵਾਰ ਨੂੰ ਸੰਸਦ ਮੈਂਬਰ ਤੇਜਸਵੀ ਸੂਰਿਆ ਦੀ ਅਗਵਾਈ ‘ਚ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ … More »

ਭਾਰਤ | Leave a comment
WhatsApp Image 2022-03-29 at 10.16.20 AM.resized

ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤਾ ਜਾ ਰਿਹਾ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਸਬੰਧੀ ਕਾਰਜਾਂ ਨੂੰ ਅੱਗੇ ਤੋਰਦਿਆਂ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਬਾਣੀ ਅਤੇ ਬਾਣੇ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਲੜੀ … More »

ਭਾਰਤ | Leave a comment
ashish-misra_1635061027.resized

ਯੂਪੀ ਸਰਕਾਰ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਅੰਦਰ ਜੁਆਬ ਦਾਇਰ ਕਰਦਿਆਂ ਪੀੜਤ ਪਰਿਵਾਰਾਂ ਦੇ ਦੋਸ਼ਾਂ ਨੂੰ ਨਕਾਰਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੇੜੀ ਹਿੰਸਾ ਮਾਮਲੇ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ‘ਚ ਜਵਾਬ ਦਾਖਲ ਕੀਤਾ ਹੈ। ਦਾਇਰ ਜਵਾਬ ‘ ਚ ਯੂਪੀ ਸਰਕਾਰ ਦੀ ਤਰਫੋਂ ਕਿਹਾ ਗਿਆ  ਹੈ ਕਿ ਦੋਸ਼ੀ ਆਸ਼ੀਸ਼ ਮਿਸ਼ਰਾ … More »

ਭਾਰਤ | Leave a comment
IMG-20220328-WA0007.resized.resized

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਲਾਗੂ ਕੀਤੇ ਨਿਯਮਾਂ ਨੂੰ ਫ਼ੌਰਨ ਵਾਪਸ ਲੈਣ ਦੀ ਮੰਗ ਕੀਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :– ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਦੇ ਫੈਸਲੇ ਨੇ ਚੰਡੀਗੜ੍ਹ ਨੂੰ ਆਪਣੀ ਰਾਜਧਾਨੀ ਬਣਾਉਣ ਦੇ ਪੰਜਾਬ ਦੇ ਦਾਅਵਿਆਂ … More »

ਭਾਰਤ | Leave a comment
WhatsApp Image 2022-03-24 at 4.05.46 PM.resized

ਦਿੱਲੀ ਸਰਕਾਰ ਦੇ ਮੰਤਰੀ ਮੰਡਲ ਵਿਚ ਸਿੱਖ ਮੰਤਰੀ ਸ਼ਾਮਲ ਕਰਣ ਲਈ ਸਪੀਕਰ ਨੂੰ ਕੀਤੀ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅੱਜ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਕੌਮੀ ਪ੍ਰਧਾਨ ਸ. ਜਸਵਿੰਦਰ ਸਿੰਘ ਮਲਸ਼ੀਆ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਮ ਨਿਵਾਸ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ … More »

ਭਾਰਤ | Leave a comment