ਭਾਰਤ
ਕੌਮੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਮਾਨ ਨੇ ਮੋਦੀ ਨੂੰ ਅਤਿ-ਆਧੁਨਿਕ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਕਿਹਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ … More
ਹਰਮੀਤ ਸਿੰਘ ਕਾਲਕਾ ਨੇ ਕੇਂਦਰ ਕੋਲੋਂ ਦਿੱਲੀ ‘ਚ ਕੇਂਦਰੀ ਫੰਡਾਂ ਨਾਲ ਕੌਮੀ ਸਿੱਖ ਯੂਨੀਵਰਸਿਟੀ ਸਥਾਪਿਤ ਕਰਣ ਦੀ ਕੀਤੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੁੰ ਅਪੀਲ ਕੀਤੀ ਹੈ ਕਿ ਦਿੱਲੀ ਵਿਚ ਕੇਂਦਰੀ ਫੰਡਾਂ ਨਾਲ ਇਕ ਕੌਮੀ ਸਿੱਖ ਯੂਨੀਵਰਸਿਟੀ ਸਥਾਪਿਤ … More
ਗੁਪਤ ਰਿਪੋਰਟ ਦੀ ਆੜ ਵਿੱਚ ਦੁਬਾਰਾ ਬਿੱਲ ਲਿਆਂਦੇ ਗਏ ਤਾਂ ਫਿਰ ਹੋਵੇਗਾ ਵੱਡਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਕਿਹਾ ਕਿ ਘਨਵਤ ਨੇ ਤਿੰਨ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਰਿਪੋਰਟ ਨੂੰ ਜਨਤਕ ਕਰਕੇ ਇਹ ਸਾਬਤ ਕਰ ਦਿੱਤਾ ਹੈ … More
ਦਿੱਲੀ ਦੀ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੀ ਜੀਕੇ ਨੇ ਮੁਹਿੰਮ ਆਰੰਭੀ
ਨਵੀਂ ਦਿੱਲੀ – ਦਿੱਲੀ ਦੀ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੇ ਮਕਸਦ ਨੂੰ ਲੈਕੇ ਅੱਜ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਬੇਨਤੀ ਪੱਤਰ ਦਿੱਤਾ। ਗੁਰਦੁਆਰਾ ਰਕਾਬਗੰਜ … More
ਮਨਜੀਤ ਸਿੰਘ ਜੀ.ਕੇ. ਸੰਭਾਲ ਸਕਦੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਕਮਾਨ
ਦਿੱਲੀ -: ਦਿੱਲੀ ਦੀ ਸਿੱਖ ਸਿਆਸਤ ‘ਚ ਮੋਜੂਦਾ ਸਮੇਂ ਭਾਰੀ ਉਥਲ-ਪੁੱਥਲ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ … More
ਦੋਹਰੇ ਏਜੰਡੇ ਵਾਲੀ ‘ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਨਿਰੋਲ ਧਾਰਮਿਕ ਪਾਰਟੀ ਨਹੀ ਹੋ ਸਕਦੀ – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਰਹਨੁਮਾਈ ਹੇਠ ਬੀਤੇ ਦਿੱਨੀ ਗਠਨ ਕੀਤੇ ‘ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਨੂੰ ਵਿਵਾਦਪੂਰਨ ਕਰਾਰ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਕਿਹਾ … More
ਬਾਦਲਾਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਅਵਤਾਰ ਸਿੰਘ ਹਿੱਤ ਦੀ ਕਮਾਨ ਹੇਠ 21 ਮੈਂਬਰੀ ਕਮੇਟੀ ਦਾ ਹੋਇਆ ਗਠਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੀ 21 ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ। … More
ਦਿੱਲੀ ਗੁਰਦੁਆਰਾ ਕਮੇਟੀ ਨੇ ਸਿੱਖਾਂ ਦੀ ਚੜਦੀਕਲਾ ਤੇ ਸੂਰਬੀਰਤਾ ਦਾ ਪ੍ਰਤੀਕ “ਹੋਲਾ ਮਹੱਲਾ” ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮੁਹੱਲਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ। ਮੁੱਖ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕੀਤਾ … More
ਦਿੱਲੀ ਗੁਰਦੁਆਰਾ ਕਮੇਟੀ ਮੈਂਬਰਾਂ ਨੇ ਬਾਦਲਾਂ ਨੂੰ ਦਿਖਾਇਆ ਅੰਗੂਠਾ, ਬਣਾਈ ਨਵੀਂ ਜਥੇਬੰਦੀ “ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ”
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਦਿੱਲੀ ਦੇ ਸਿੱਖਾਂ ਨੇ ਆਪਣੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ ਇਹ ਪਾਰਟੀ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ … More
ਬਾਦਲਾਂ ਤੋਂ ਕਿਨਾਰਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਵਿਚ ਹੋਈ ਬਾਦਲਾਂ ਦੀ ਕਰਾਰੀ ਹਾਰ ਨੂੰ ਦੇਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਉਹ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣਗੇ ਅਤੇ ਸਿਰਫ ਧਾਰਮਿਕ ਖੇਤਰ … More