ਭਾਰਤ
ਲਖੀਮਪੁਰ ਹਿੰਸਾ ਮਾਮਲੇ ਵਿਚ ਯੂਪੀ ਸਰਕਾਰ ਸਾਰੇ ਗਵਾਹਾਂ ਦੀ ਸੁਰੱਖਿਆ ਕਰੇ: ਸੁਪਰੀਮ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਲਖੀਮਪੁਰ ਖੇੜੀ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੂਬਾ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਕਿਹਾ … More
ਹਿਜਾਬ ਇਸਲਾਮ ਦਾ ਜ਼ਰੂਰੀ ਹਿੱਸਾ ਨਹੀਂ ਕਹਿੰਦਿਆਂ ਅਦਾਲਤ ਨੇ ਹਿਜਾਬ ਮਾਮਲੇ ਦੀਆਂ ਸਾਰੀਆਂ ਅਪੀਲਾਂ ਖਾਰਜ ਕੀਤੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਹਾਈ ਕੋਰਟ ਨੇ ਹਿਜਾਬ ਵਿਵਾਦ ਦਾ ਨਿਪਟਾਰਾ ਕਰਦਿਆਂ ਕਿਹਾ ਹੈ ਕਿ ਹਿਜਾਬ ਇਸਲਾਮ ਦਾ ਜ਼ਰੂਰੀ ਹਿੱਸਾ ਨਹੀਂ ਹੈ। ਹਾਈ ਕੋਰਟ ਨੇ ਉਡੁਪੀ ਦੇ ‘ਸਰਕਾਰੀ ਪ੍ਰੀ-ਯੂਨੀਵਰਸਿਟੀ ਗਰਲਜ਼ ਕਾਲਜ’ ਦੀਆਂ ਮੁਸਲਿਮ ਵਿਦਿਆਰਥਣਾਂ ਦੇ ਇੱਕ ਹਿੱਸੇ ਅਤੇ … More
ਹਵਾਬਾਜ਼ੀ ਮੰਤਰਾਲੇ ਨੇ ਸਿੱਖਾਂ ਲਈ ਘਰੇਲੂ ਉਡਾਣਾਂ ਵਿਚ ਕਿਰਪਾਨ ਪਾਉਣ ‘ਤੇ ਲੱਗੀ ਪਾਬੰਦੀ ਹਟਾਈ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਹਵਾਈ ਅੱਡਿਆਂ ਉਤੇ ਕੰਮ ਕਰ ਰਹੇ ਸਿੱਖ ਸਟਾਫ ਨੂੰ ਕਿਰਪਾਨ ਸਣੇ ਹਵਾਈ ਅੱਡਾ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਰੋਕਣ ਵਾਲਾ ਆਦੇਸ਼ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਵਾਪਸ ਲੈ ਲਿਆ ਹੈ। ਕੇਂਦਰੀ … More
ਕੌਮਾਂਤਰੀ ਦਸਤਾਰ ਮੁਕਾਬਲਾ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਸਹਿਯੋਗ ਨਾਲ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕੌਮਾਂਤਰੀ ਦਸਤਾਰ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ … More
ਸਿੱਖ ਭਾਵਨਾਵਾਂ ਦੀ ਤਰਜਮਾਨੀ ਬਰਕਰਾਰ ਰੱਖਣ ਲਈ ਦਿੱਲੀ ਵਿਖੇ ਪੰਥਕ ਫੇਡਰੇਸ਼ਨ ਦੀ ਹੋਵੇਗੀ ਕਾਇਮੀ
ਨਵੀਂ ਦਿੱਲੀ – ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਸਣੇ 96 ਫੀਸਦੀ ਉਮੀਦਵਾਰਾਂ ਦੀ ਹੋਈ ਹਾਰ ਤੋਂ ਬਾਅਦ ਪੰਥਕ ਸਫਿਆਂ ਵਿੱਚ ਮਾਯੂਸੀ ਪਾਈ ਜਾ ਰਹੀ ਹੈ। ਜਾਗੋ ਪਾਰਟੀ ਨੇ ਪੰਥਕ ਸਫਿਆਂ ਵਿੱਚ ਪਾਈ ਜਾ ਰਹੀਂ ਇਸ … More
ਭਾਰਤੀ ਮਿਸਾਈਲ ਪਾਕਿਸਤਾਨ ‘ਚ ਡਿੱਗੀ, ਭਾਰਤ ਨੇ ਕਿਹਾ ਗਲਤੀ ਨਾਲ ਚੱਲੀ
ਨਵੀਂ ਦਿੱਲੀ – ਭਾਰਤੀ ਰੱਖਿਆ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ 9 ਮਾਰਚ ਨੂੰ ਇਕ ਭਾਰਤੀ ਮਿਸਾਈਲ ਪਾਕਿਸਤਾਨ ਦੇ ਵਿੱਚ 124 ਕਿਲੋਮੀਟਰ ਅੰਦਰ ਡਿੱਗੀ। ਰੱਖਿਆ ਮੰਤਰਾਲੇ ਨੇ ਸ਼ੁਕਰਵਾਰ ਸ਼ਾਮੀਂ ਇਕ ਬਿਆਨ ਰਾਹੀਂ ਕਿਹਾ ਕਿ ਇਹ ਘਟਨਾ ‘ਐਕਸੀਡੈਂਟਲ ਫਾਇਰਿੰਗ’ ਕਰਕੇ ਹੋਈ। … More
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏ.ਜੀ.ਪੇਰਾਰੀਵਲਨ ਨੂੰ ਮਿਲੀ ਜ਼ਮਾਨਤ, ਸਿੱਖ ਬੰਦੀਆਂ ਨੂੰ ਪੈਰੋਲ ਵੀ ਨਹੀਂ ਮਿਲਦੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਦੇ ਦਿੱਤੀ। ਪੇਰਾਰੀਵਲਨ ਦੇ ਵਕੀਲ ਨੇ ਅਦਾਲਤ ‘ਚ ਸ਼ਿਕਾਇਤ ਕੀਤੀ ਸੀ ਕਿ … More
ਡੀਐਸਜੀਪੀਸੀ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰੇਕ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ। ਇਹ ਗੱਲ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ … More
ਦਿੱਲੀ ਦੇ ਨਿਹਾਲ ਵਿਹਾਰ ਵਿਚ ਸਿੱਖ ਪਰਿਵਾਰ ਨਾਲ ਮਾਰ ਕੁਟਾਈ ਕਰ ਮੁੜ 84 ਕਰਣ ਦੀ ਚੇਤਾਵਨੀ ਦਿੱਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੀ ਰਾਤ ਨੂੰ ਦਿੱਲੀ ਦੇ ਨਿਹਾਲ ਵਿਹਾਰ ਇਲਾਕੇ ਵਿਚ ਸਿੱਖ ਪਰਿਵਾਰ ਨੂੰ ਕੁੱਟਦੀਆਂ ਕਿਹਾ ਗਿਆ ਕਿ ਸਰਦਾਰੋ ਤੁਮ੍ਹਾਰੇ ਕੋ ਦੁਬਾਰਾ 84 ਦਿਖਾਏਂਗੇ ਔਰ ਤੁਮ੍ਹਾਰੀ ਜੁੜੀ ਕਾਟੇਗੇ । ਇਹ ਲੋਕ ਭਾਈ ਰਾਮ ਸਿੰਘ ਜੋ ਕਿ ਦਿੱਲੀ … More
ਦਿੱਲੀ ਗੁਰਦੁਆਰਾ ਕਮੇਟੀ ਨੇ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਕੀਤੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰੋ. ਦਵਿੰਦਰਪਾਲ … More