ਭਾਰਤ
ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਹੋਇਆ ਰੋਸ ਪ੍ਰਦਰਸ਼ਨ
ਨਵੀਂ ਦਿੱਲੀ – ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ.) ਵੱਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ ਮਦਦ ਲਈ ਜਾਏਗਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ … More
ਭਾਈ ਭੁੱਲਰ ਦੀ ਰਿਹਾਈ ਲਟਕਾਉਣ ‘ਤੇ 5 ਮਾਰਚ ਨੂੰ ਕੇਜਰੀਵਾਲ ਦੇ ਘਰ ਦੇ ਬਾਹਰ ਹੋਵੇਗਾ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ – ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਪੰਜਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸ਼ਨੀਵਾਰ 5 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ … More
ਯੂਕਰੇਨ ’ਚ ਫ਼ਸੇ ਹੋਏ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਸਰਬਤ ਦੇ ਭਲੇ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਯੂਕਰੇਨ ’ਚ ਚਲ ਰਹੇ ਯੁੱਧ ਦੌਰਾਨ 2 ਭਾਰਤੀ ਮੂਲ ਵਿਦਿਆਰਥੀਆਂ ਦੀ ਹੋਈ ਮੌਤ ’ਤੇ ਸੋਗ ਪ੍ਰਗਟ ਕੀਤਾ … More
ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁਲਤਵੀ ਕਰਨ ’ਤੇ ਕੇਜਰੀਵਾਲ ਸਰਕਾਰ ਦੀ ਕੀਤੀ ਆਲੋਚਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਪੁਰਜ਼ੋਰ ਮੰਗ ਦੇ ਬਾਵਜੂਦ ਦਿੱਲੀ ਦੇ ਗ੍ਰਹਿ ਮੰਤਰੀ ਸ੍ਰੀ … More
ਦਿੱਲੀ ਦੰਗਾ ਮਾਮਲੇ ‘ਚ ਹਾਈਕੋਰਟ ਨੇ ਸੋਨੀਆ-ਰਾਹੁਲ-ਪ੍ਰਿਅੰਕਾ, ਪ੍ਰਵੇਸ਼ ਵਰਮਾ ਅਤੇ ਅਨੁਰਾਗ ਠਾਕੁਰ ਨੂੰ ਭੇਜਿਆ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਜਮਨਾਪਾਰ ਵਿਖੇ ਹੋਏ ਦੰਗਾ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਵੱਡੀ ਕਾਰਵਾਈ ਕਰਦਿਆਂ ਸੋਨੀਆ-ਰਾਹੁਲ-ਪ੍ਰਿਅੰਕਾ ਗਾਂਧੀ ਅਤੇ ਅਨੁਰਾਗ ਠਾਕੁਰ ਸਣੇ ਕਈ ਵੱਡੀਆਂ ਸਿਆਸੀ ਹਸਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਨੋਟਿਸ ਭੇਜ ਕੇ … More
ਡਾ. ਜਸਪਾਲ ਸਿੰਘ ਜੀ ਨੂੰ ਸਦਮਾ
ਡਾ. ਜਸਪਾਲ ਸਿੰਘ ਸਾਬਕਾ ਵੀ.ਸੀ ਸਾਹਿਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਤਾ ਜੀ ਸਰਦਾਰਨੀ ਪ੍ਰੀਤਮ ਕੌਰ ਦਾ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਹਸਪਤਾਲ ਵਿਚ ਦਾਖਲ ਸਨ ਅਤੇ ੨੮ ਫਰਵਰੀ ਨੂੰ ਉਹ ਗੁਰੂ ਚਰਨਾਂ ਵਿਚ ਜਾ ਬਿਰਾਜੇ … More
ਦਿੱਲੀ ਗੁਰਦੁਆਰਾ ਕਮੇਟੀ ਨੇ ਯੂਕਰੇਨ ’ਚ ਫ਼ੱਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਕਮੇਟੀ ਨੇ ਯੂਕਰੇਨ ’ਚ ਫੱਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ ਹੈ। ਕਿਉਂਕਿ … More
ਕਰਨਾਟਕ ਦੇ ਵਿਦਿਅਕ ਅਦਾਰਿਆਂ ਵਿੱਚ ਸਿੱਖ ਵਿਦਿਆਰਥੀਆਂ ਨਾਲ ਧੱਕਾ ਬਰਦਾਸ਼ਤ ਨਹੀਂ : ਜੀਕੇ
ਨਵੀਂ ਦਿੱਲੀ – ਕਰਨਾਟਕ ਵਿਖੇ ਸਿੱਖ ਵਿਦਿਆਰਥੀਆਂ ਨਾਲ ਦਸਤਾਰ ਤੇ ਪਟਕਾ ਸਜਾਉਣ ਕਰਕੇ ਹੋ ਰਹੇ ਵਿਤਕਰੇ ਨੂੰ ਲੈਕੇ ਜਾਗੋ ਪਾਰਟੀ ਚੌਕਸ ਹੋ ਗਈ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ਵਿੱਚ ਸਿੱਖ ਵਿਦਿਆਰਥੀਆਂ ਦੇ ਨਾਲ … More
ਲਾਲ ਕਿਲੇ ਵਿਖੇ ਵੱਡੇ ਪੈਮਾਨੇ ’ਤੇ ਮਨਾਇਆ ਜਾਵੇਗਾ ਦਿੱਲੀ ਕਮੇਟੀ ਵੱਲੋਂ ਦਿੱਲੀ ਫ਼ਤਿਹ ਦਿਵਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੈਮਾਨੇ ’ਤੇ ਦਿੱਲੀ ਫ਼ਤਹਿ ਦਿਵਸ ਲਾਲ ਕਿਲੇ ਵਿਖੇ 6 ਤੋਂ 7 ਅਪ੍ਰੈਲ ਨੂੰ ਮਨਾਇਆ ਜਾਵੇਗਾ। ਅੱਜ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, … More