ਭਾਰਤ

INDER MOHAN SINGH(11).resized

ਦਿੱਲੀ ਗੁਰੂਦੁਆਰਾ ਕਮੇਟੀੇ ਦੇ ਮੌਜੂਦਾ ਨਾਮਜਦ ਮੈਂਬਰਾਂ ਦੀ ਕੋ-ਆਪਸ਼ਨ ਨੂੰ ਖਤਰਾ ਹੋ ਸਕਦਾ ਹੈ -ਇੰਦਰ ਮੋਹਨ ਸਿੰਘ

ਦਿੱਲੀ –: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰਿਆਂ ਦੇ ਪ੍ਰਧਾਨਾਂ ਦੀ ਕੋ-ਆਪਸ਼ਨ ਸਬੰਧੀ ਹੋ ਰਹੀ ਕਿੰਤੂ-ਪ੍ਰੰਤੂ ‘ਤੇ ਆਪਣੀ ਪ੍ਰਤਿਕਿਰਆ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਐਕਟ … More »

ਭਾਰਤ | Leave a comment
IMG-20220222-WA0013.resized

ਸੌਦਾ ਸਾਧ ਦੀ ਜਾਨ ਨੂੰ ਜ਼ੇਕਰ ਖਤਰਾ ਹੈ ਤਾ ਓਸ ਨੂੰ ਸੁਰੱਖਿਆ ਦੇਣ ਦੀ ਥਾਂ ਜੇਲ੍ਹ ਡੱਕਿਆ ਜਾਏ: ਅਖੰਡ ਕੀਰਤਨੀ ਜੱਥਾ (ਦਿੱਲੀ)

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੌਦਾ ਸਾਧ ਰਾਮ ਰਹੀਮ ਜੋ ਕਿ ਗੰਭੀਰ ਅਪਰਾਧਾਂ ਅਤੇ ਸਿੱਖ ਕੌਮ ਦਾ ਦੋਖੀ ਹੈ ਜਿਸਨੂੰ ਪੰਜਾਬ ਅਤੇ ਹੋਰ ਰਾਜਾ ਵਿਚ ਹੋ ਰਹੀਆਂ ਚੋਣਾਂ ਵਿਚ ਆਪਣਾ ਵੋਟ ਬੈੰਕ ਪੱਕਾ ਕਰਣ ਲਈ ਇਕ ਸਾਜ਼ਿਸ਼ ਤਹਿਤ ਚੋਣਾਂ ਤੋਂ … More »

ਭਾਰਤ | Leave a comment
photo_2022-02-22_04-42-29.resized

ਕੇਂਦਰ ਸਰਕਾਰ ਨੇ ਸਿੱਖਸ ਫਾਰ ਜਸਟਿਸ ‘ਤੇ ਲਿਆ ਵੱਡਾ ਐਕਸ਼ਨ, ਕਈ ਐਪਸ ਅਤੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਲਗਾਈ ਪਾਬੰਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰ ਸਰਕਾਰ ਨੇ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਵੱਡਾ ਫੈਸਲਾ ਲਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦਸਿਆ ਗਿਆ ਕਿ ‘ਪੰਜਾਬ ਪਾਲੀਟਿਕਸ ਟੀਵੀ’ ਦੇ ਸੰਗਠਨ ਨਾਲ ਨਜ਼ਦੀਕੀ ਸਬੰਧ ਰੱਖਣ … More »

ਭਾਰਤ | Leave a comment
download (1)(2).resized

ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਵਾਂਗੇ: ਰਾਕੇਸ਼ ਟਿਕੈਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਸਿੰਘ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਣ ਦਾ ਐਲਾਨ ਕੀਤਾ ਹੈ। … More »

ਭਾਰਤ | Leave a comment
images (14).resized

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਹੁਣ ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ । ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੇ ਹਿੰਸਾ ਵਿੱਚ … More »

ਭਾਰਤ | Leave a comment
IMG-20220221-WA0010.resized

ਗੁਰੂ ਤੇਗ ਬਹਾਦਰ ਮਾਰਗ ਰੱਖਿਆ ਗਿਆ ਸੜਕ ਦਾ ਨਾਮ

ਨਵੀਂ ਦਿੱਲੀ, (ਪਰਮਿੰਦਰਪਾਲ ਸਿੰਘ) – ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਉੱਤਰੀ ਦਿੱਲੀ ਨਗਰ ਨਿਗਮ ਵੱਲੋਂ ਮੋਤੀ ਨਗਰ ਵਿਖੇ ਸੜਕ ਦਾ ਨਾਮ “ਗੁਰੂ ਤੇਗ ਬਹਾਦਰ ਮਾਰਗ” ਰੱਖਿਆ ਗਿਆ। 10 ਬਲਾਕ ਤੋਂ 13 ਬਲਾਕ ਤੱਕ … More »

ਭਾਰਤ | Leave a comment
nanak piao sahib.resized

ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਮੋਰਚਾ ਗੰਗਸਰ ਜੈਤੋ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 21 ਫ਼ਰਵਰੀ ਨੂੰ ਗੁ. ਨਾਨਕ ਪਿਆਓ ਸਾਹਿਬ ਵਿਖੇ ਹੋਣਗੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਗੁ. ਨਾਨਕ ਪਿਆਓ ਸਾਹਿਬ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਮੋਰਚਾ  ਗੰਗਸਰ ਜੈਤੋ ਨੂੰ ਸਮਰਪਿਤ ਹੋ ਕੇ ਵਿਸ਼ੇਸ਼ ਕੀਰਤਨ ਸਮਾਗਮ ਅੰਮ੍ਰਿਤ ਵੇਲੇ ਤੋਂ ਦੁਪਹਿਰ 1 ਵਜੇ … More »

ਭਾਰਤ | Leave a comment
 

ਪਿਛਲੇ 7 ਸਾਲਾਂ ਤੋਂ ਜਨਤਾ ਨੁੰ ਝੂਠ ਬੋਲ ਕੇ ਗੁੰਮਰਾਹ ਕਰਨ ਵਾਲੇ ਕੇਜਰੀਵਾਲ ਦਿੱਲੀ ਦੇ ਸਭ ਤੋਂ ਵੱਡੇ ਠੱਗ : ਮਨਜਿੰਦਰ ਸਿਰਸਾ/ਆਦੇਸ਼ ਗੁਪਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਹੈ ਕਿ ਦਿੱਲੀ ਦੇ ਅੰਦਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਕਰਲ ਵਾਲੇ ਕੇਜਰੀਵਾਲ ਪੂਰੇ ਬਜਟ ਦੇ ਸਿਰਫ 21 ਫੀਸਦੀ ਪੈਸੇ ਹੀ ਖਰਚ ਕਰ ਸਕੇ … More »

ਭਾਰਤ | Leave a comment
images (13).resized

ਭਾਜਪਾ ਸਰਕਾਰ ਦਾ ਰਾਸ਼ਟਰਵਾਦ ਅੰਗਰੇਜ਼ਾਂ ਵਾਂਗ ਪਾੜੋ ਤੇ ਰਾਜ ਕਰੋ ਦੀ ਨੀਤੀ ‘ਤੇ ਆਧਾਰਿਤ: ਡਾ: ਮਨਮੋਹਨ ਸਿੰਘ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ੜੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅਸਲ ਕੰਟਰੋਲ ਰੇਖਾ’ਤੇ ਚੀਨੀ ਘੁਸਪੈਠ ਦੀ ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। “ਉਨ੍ਹਾਂ … More »

ਭਾਰਤ | Leave a comment
images (12)(1).resized

ਹੈਦਰਾਬਾਦ ‘ਚ ਨਾਬਾਲਿਗ ਸਿੱਖ ਲੜਕੀ ਨਾਲ ਬਲਾਤਕਾਰ ਤੇ ਕਤਲ, ਪੁਲਿਸ ਕਾਰਵਾਈ ਨਾ ਹੋਣ ‘ਤੇ ਸੰਗਤਾਂ ‘ਚ ਰੋਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸੋਮਵਾਰ ਰਾਤ ਨੂੰ ਘਰੋਂ ਨਿਕਲਣ ਤੋਂ ਬਾਅਦ ਲਾਪਤਾ ਹੋਈ 17 ਸਾਲਾ ਲੜਕੀ ਜੇਡੀਮੇਤਲਾ ਵਿੱਚ ਆਪਣੇ ਘਰ ਤੋਂ ਅੱਧਾ ਕਿਲੋਮੀਟਰ ਦੂਰ ਇੱਕ ਨਿਰਮਾਣ ਅਧੀਨ ਅਪਾਰਟਮੈਂਟ ਵਿੱਚ ਮ੍ਰਿਤਕ ਪਾਈ ਗਈ ਅਤੇ ਪੁਲਿਸ ਨੇ ਸ਼ੱਕੀ ਮੌਤ ਦਾ ਮਾਮਲਾ … More »

ਭਾਰਤ | Leave a comment