ਭਾਰਤ
ਭਾਈ ਹਰਦੀਪ ਸਿੰਘ ਨਿੱਝਰ ਦੇ ਪਰਿਵਾਰ ਨੂੰ ਹਜ਼ਾਰਾਂ ਸੰਗਤਾਂ ਦੇ ਭਰਵੇਂ ਇਕੱਠ ਵਿੱਚ ਕੀਤਾ ਗਿਆ ਸੋਨੇ ਦੇ ਮੈਡਲ ਨਾਲ ਸਨਮਾਨਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿੱਚ ਬੀਤੀ 10 ਜੂਨ ਤੋਂ ਲਗਾਤਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਪਹਿਲੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਚੱਲ ਰਹੇ ਹਨ । ਇਨ੍ਹਾਂ ਸਮਾਗਮ ਵਿੱਚ ਕਵੀਸ਼ਰੀ ਤੇ ਢਾਡੀ ਦਰਬਾਰ, ਕਥਾ ਦਰਬਾਰ … More
ਗੁਰੂਦੁਆਰਾ ਸਾਹਿਬ ਸਾਕੇਤ ਵਿਖ਼ੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਮਨੁੱਖਤਾ ਦੀ ਸੇਵਾਵਾਂ ਲਈ ਖੋਲਿਆ ਗਿਆ ਫ੍ਰੀ ਡਾਇਲਸਿਸ ਸੈਂਟਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਾਕੇਤ ਦੇ ਸਾਹਿਬਜਾਦਾ ਅਜੀਤ ਸਿੰਘ ਚੈਰੀਟੇਬਲ ਪਾਲਿਕਲੀਨੀਕ ਵਿਖੇ ਗੁਰਦੇ ਅਤੇ ਕਿਡਨੀ ਦੀ ਬਿਮਾਰੀ ਨਾਲ ਪੀੜਿਤ ਲੋਕਾਂ ਦੀ ਮਦਦ ਲਈ ਰੋਟਰੀ ਕਲੱਬ ਦੇ ਸਹਿਯੋਗ ਨਾਲ ਫ੍ਰੀ ਡਾਇਲਸਿਸ ਸੈਂਟਰ ਖੋਲਿਆ ਗਿਆ ਹੈ । … More
1984 ਸਿੱਖ ਕਤਲੇਆਮ ਦੇ 12 ਪੀੜਤਾਂ ਦੀ ਸੂਚੀ ਸਤਨਾਮ ਸਿੰਘ ਨੂੰ ਸੌਂਪਣ ਲਈ ਸਿੱਖ ਪਹੁੰਚੇ ਜਮਸ਼ੇਦਪੁਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-1984 ਵਿਚ ਕੀਤੇ ਗਏ ਸਿੱਖ ਕਤਲੇਆਮ ਬਾਰੇ ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ … More
ਬੱਚਿਆਂ ਨੇ ਕਾਲੀਆਂ ਪੱਟੀਆਂ ਬੰਨ ਜੂਨ 84 ਘਲੂਘਾਰੇ ਦੀ ਸਰਕਾਰੀ ਦਹਿਸ਼ਤ ਗਰਦੀ ਦਾ ਕੀਤਾ ਵਿਰੋਧ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੰਤਗੜ੍ਹ ਵਿਖੇ ਬੱਚਿਆਂ ਨੂੰ ਗੁਰਮਤਿ ਸਿੱਖਿਆ ਨਾਲ ਜੋੜਨ ਲਈ ਨਿਰੰਤਰ ਸਮਰ ਕੈਂਪ ਚੱਲ ਰਹੇ ਹਨ । ਜਿਸ ਤਹਿਤ ਅੱਜ ਬੱਚਿਆਂ ਦੀ ਗੁਰਮਤਿ ਸਿੱਖਿਆ ਦੀ ਕਲਾਸ ਵਿੱਚ ਬੱਚਿਆਂ ਨੂੰ 1 ਜੂਨ … More
ਕੇਜਰੀਵਾਲ ਨੇ ਅੰਤ੍ਰਿਮ ਜ਼ਮਾਨਤ ਦੀ ਮਿਆਦ ਖਤਮ ਹੋਣ ‘ਤੇ ਤਿਹਾੜ ਜੇਲ ‘ਚ ਕੀਤਾ ਆਤਮ ਸਮਰਪਣ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਮੁੱਖਮੰਤਰੀ ਅਤੇ ਆਪ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ, ਜਿਸ ਨੂੰ ਸੁਪਰੀਮ ਕੋਰਟ ਨੇ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਇਕ ਦਿਨ … More
ਕੇਜਰੀਵਾਲ ਸਰਕਾਰ ਵੱਲੋਂ ਟਿਊਸ਼ਨ ਫੀਸ ਵਾਪਸੀ ਸਕੀਮ ਘੱਟ ਗਿਣਤੀਆਂ ਲਈ ਠੱਪ ਕਰਨ ਖਿਲਾਫ ਜਾਵਾਂਗੇ ਅਦਾਲਤ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਘੱਟ ਗਿਣਤੀਆਂ ਲਈ ਚਲਾਈ ਜਾਂਦੀ ਟਿਊਸ਼ਨ ਫੀਸ ਵਾਪਸੀ ਸਕੀਮ ਸਾਲ 2020-21 ਤੋਂ ਬੰਦ ਕਰਨ ਖਿਲਾਫ ਅਦਾਲਤ ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। … More
ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਬੇਰੁਖ ਕਿਉਂ ?-ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਬੇਰੁਖ ਹੋਣ ਦਾ ਦੋਸ਼ ਲਗਾਇਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਉਨ੍ਹਾਂ … More
ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਚੌਥਾ ਸ਼ੱਕੀ 22 ਸਾਲਾ ਅਮਨਦੀਪ ਸਿੰਘ ਮੰਗਲਵਾਰ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਆਪਣੀ ਪਹਿਲੀ ਅਦਾਲਤ ਅੰਦਰ ਪੇਸ਼ੀ ਲਈ ਤਕਨੀਕੀ ਖਰਾਬੀ ਕਾਰਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਇਆ। ਲੋਅਰ ਮੇਨਲੈਂਡ ਦੀ ਏਕੀਕ੍ਰਿਤ … More
ਕੇਜਰੀਵਾਲ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਨਾਲ ਕਰ ਰਹੀ ਹੈ ਵਿਤਕਰਾ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਵਿੱਤੀ ਸਾਲ 2023-24 ਲਈ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਾਪਸ ਕਰਨ ਦੀ ਸਕੀਮ ਤਹਿਤ … More
ਸਮਾਜ ਭਲਾਈ ਦੇ ਕਾਰਜਾਂ ‘ਚ ਸ਼ਾਮਿਲ ਮੈਂਬਰਾਂ ਦੀ ਮੀਟਿੰਗ ਦਾ ਆਯੋਜਨ – ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਬੀਤੇ ਦਿਨੀ ਦਿੱਲੀ ‘ਚ ਪ੍ਰੈਸ ਕਲੱਬ ਆਫ ਇੰਡੀਆ ਵਿਖੇ ਇਕ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ … More