ਭਾਰਤ
ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਚੌਥਾ ਸ਼ੱਕੀ 22 ਸਾਲਾ ਅਮਨਦੀਪ ਸਿੰਘ ਮੰਗਲਵਾਰ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਆਪਣੀ ਪਹਿਲੀ ਅਦਾਲਤ ਅੰਦਰ ਪੇਸ਼ੀ ਲਈ ਤਕਨੀਕੀ ਖਰਾਬੀ ਕਾਰਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਇਆ। ਲੋਅਰ ਮੇਨਲੈਂਡ ਦੀ ਏਕੀਕ੍ਰਿਤ … More
ਕੇਜਰੀਵਾਲ ਸਰਕਾਰ ਘੱਟ ਗਿਣਤੀ ਵਿਦਿਆਰਥੀਆਂ ਨਾਲ ਕਰ ਰਹੀ ਹੈ ਵਿਤਕਰਾ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਵਿੱਤੀ ਸਾਲ 2023-24 ਲਈ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਾਪਸ ਕਰਨ ਦੀ ਸਕੀਮ ਤਹਿਤ … More
ਸਮਾਜ ਭਲਾਈ ਦੇ ਕਾਰਜਾਂ ‘ਚ ਸ਼ਾਮਿਲ ਮੈਂਬਰਾਂ ਦੀ ਮੀਟਿੰਗ ਦਾ ਆਯੋਜਨ – ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਬੀਤੇ ਦਿਨੀ ਦਿੱਲੀ ‘ਚ ਪ੍ਰੈਸ ਕਲੱਬ ਆਫ ਇੰਡੀਆ ਵਿਖੇ ਇਕ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ … More
ਦਿੱਲੀ ਕਮੇਟੀ ਮੈਂਬਰ ਭਾਜਪਾਈ ਵਾਸ਼ਿੰਗ ਮਸ਼ੀਨ ਅੰਦਰ ਧੁਪਣ ਦੀ ਜਗ੍ਹਾ ਪੰਥ ਦੇ ਮਸਲੇ ਹੱਲ ਕਰਵਾਣ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਪਾਰਟੀ ਦੀਆਂ ਨੀਤੀਆਂ ਪੰਜਾਬੀਆਂ, ਕਿਸਾਨਾਂ ਦੇ ਨਾਲ ਦੇਸ਼ ਲਈ ਵਿਰੋਧੀ ਹਨ। ਤੇ ਓਹ ਨਫਰਤ ਦੇ ਜਹਿਰੀਲੇ ਪ੍ਰਚਾਰ ਨਾਲ ਦੇਸ਼ ਦੀ ਸੱਤਾ ਮੁੜ … More
1984 ਸਿੱਖ ਕਤਲੇਆਮ ਦੇ 33 ਪੀੜਤਾਂ ਦੀ ਸੂਚੀ ਡਾਲਟਨਗੰਜ ਵਿਖੇ ਸਤਨਾਮ ਸਿੰਘ ਗੰਭੀਰ ਨੂੰ ਸੌਂਪੀ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ ਬਿਨੈਕਾਰ ਸਤਨਾਮ ਸਿੰਘ ਗੰਭੀਰ ਨੂੰ ਮੁਆਵਜ਼ਾ … More
ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਬੰਧੂ ਵੈਲਫ਼ੇਰ ਟ੍ਰਸਟ ਅਤੇ ਆਲ ਇੰਡੀਆ ਰਾਮਗੜੀਆ ਵਿਸ਼ਵਕਰਮਾ ਫੈਡਰੇਸ਼ਨ ਵਲੋਂ ਬੀਤੇ ਦਿਨੀ ਰਿਟਜ਼ ਬੇਂਕੁਏਟ ਹਾਲ ਅੰਦਰ ਬੀਬੀ ਰਣਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁਖ ਸੇਵਾਦਾਰ ਵਲੋਂ ਦਿਤੇ ਗਏ ਵੱਡਮੁਲੇ … More
ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਤੁਰੰਤ ਸ਼ਾਮਿਲ ਕੀਤਾ ਜਾਵੇ- ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਪੰਜਾਬ ਰਾਜ ਦੇ ਤਲਵੰਡੀ ਸਾਬੋ ‘ਚ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ … More
ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਇਕ ਧਰਮ ਦੇ ਲੋਕਾਂ ਖਿਲਾਫ ਦਿੱਤਾ ਗਿਆ ਨਫਰਤ ਭਰਿਆ ਬਿਆਨ ਉਨ੍ਹਾਂ ਦੇ ਓਹਦੇ ਮੁਤਾਬਿਕ ਨਹੀਂ ਹੈ ਅਤੇ ਦੇਸ਼ ਲਈ ਬਹੁਤ ਚਿੰਤਾ ਜਨਕ ਹੈ ਕਿ ਓਹ ਨਫਰਤ ਦੇ ਪ੍ਰਚਾਰ ਨਾਲ … More
ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਅਤੇ ਵਿਭਿੰਨਤਾ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਤਾਜ਼ਾ ਟਿੱਪਣੀਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ … More
ਬੇਅਦਬੀਆਂ ਦੇ ਮਾਮਲੇ ’ਚ ਸਖਤ ਸਜ਼ਾਵਾਂ ਲਾਜ਼ਮੀ ਹੋਣ ਤੇ ਅਦਾਲਤੀ ਸੁਣਵਾਈ ਯਕੀਨੀ ਬਣੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ … More