ਭਾਰਤ
ਮਾਇਆਪੁਰੀ ਗੁਰਦੁਆਰਾ ਬੇਦਅਬੀ ਮਾਮਲਾ, ਦੋਸ਼ੀ ਦੀ ਅਪੀਲ ਖਾਰਿਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਮਾਇਆਪੁਰੀ ਇਲਾਕੇ ਦੀ ਖਜ਼ਾਨ ਬਸਤੀ ਅੰਦਰ ਯੋਗੇਸ਼ ਨਾਮੀ ਸ਼ਖਸ਼ ਵਲੋਂ ਗੁਰੂਘਰ ਅੰਦਰ ਵੜ ਕੇ ਕਪੜੇ ਨੂੰ ਲਾਈਟਰ ਰਾਹੀਂ ਅੱਗ ਲਗਾ ਕੇ ਗੁਰੂਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਸਮੇਂ … More
ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ ਲਈ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਸਾਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ … More
ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਵਲੋਂ ਅਕਾਲੀ ਦਲ ਬਾਰੇ ਆਪਣਾ ਰਵਈਆ ਦੱਸਿਆ ਗਿਆ ਹੈ। ਉਸ ਤੋਂ ਬਾਅਦ ਅਕਾਲੀ ਦਲ ਵੱਲੋਂ ਵੀ ਹਮੇਸ਼ਾ ਦੀ ਤਰ੍ਹਾਂ ਸਿਧਾਂਤਾਂ ਉਪਰ ਪਹਿਰਾ ਦੇਣ ਦੀ ਗੱਲ ਨੂੰ ਕੋਰ ਕਮੇਟੀ ਵਲੋਂ ਦੋਹਰਾਇਆ ਗਿਆ ਹੈ। … More
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮਤੇ “ਸਾਡੇ ਸਿਧਾਂਤ ਰਾਜਨੀਤੀ ਤੋਂ ਉੱਪਰ ਹਨ” ਦਾ ਸਵਾਗਤ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮੁੱਖ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਦੀ ਰੂਪਰੇਖਾ ਤਿਆਰ ਕੀਤੀ ਹੈ ਜੋ ਪਾਰਟੀ ਦੀ ਸਿਆਸੀ ਪਹੁੰਚ ਨੂੰ ਅੱਗੇ ਵਧਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ … More
ਕੇਜਰੀਵਾਲ ਆਪਣੀ ਗਿਰਫਤਾਰੀ ਵਿਰੁੱਧ ਪਹੁੰਚੇ ਹਾਈ ਕੋਰਟ, ਮਾਮਲੇ ਦੀ ਤੁਰੰਤ ਸੁਣਵਾਈ ਕਰਣ ਦੀ ਲਗਾਈ ਗੁਹਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਹਨ, ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਸ਼ਨੀਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ … More
“ਪੰਥਕ ਸਿੱਖਿਆ ਤੇ ਜਥੇਦਾਰ ਸੰਤੋਖ ਸਿੰਘ” ਵਿਸੇ਼ ਉਤੇ ਹੋਈ ਵਿਚਾਰ ਗੋਸ਼ਟੀ
ਨਵੀਂ ਦਿੱਲੀ – ਦਿੱਲੀ ਵਿਚਲੇ ਪੰਥਕ ਸਿੱਖਿਆ ਅਦਾਰਿਆਂ ਦੇ ਬਾਨੀ ਜਥੇਦਾਰ ਸੰਤੋਖ ਸਿੰਘ ਜੀ ਦੇ 96ਵੇਂ ਜਨਮ ਦਿਹਾੜੇ ਮੌਕੇ ਕਾਂਸਟੀਚਿਊਸ਼ਨ ਕਲੱਬ ਵਿਖੇ “ਪੰਥਕ ਸਿੱਖਿਆ ਤੇ ਜਥੇਦਾਰ ਸੰਤੋਖ ਸਿੰਘ” ਵਿਸੇ਼ ਉਤੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਦੌਰਾਨ ਸਮਾਜਿਕ, … More
ਓਏਸਿਸ ਦੇ ਸੀਈਓ ਨੇ ਅਪਰਾਧ ਲਈ ਸਿੱਖ ਭਾਈਚਾਰੇ ਤੋਂ ਮੁਆਫੀ ਮੰਗੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਓਏਸਿਸ ਕਮਿਊਨਿਟੀ ਲਰਨਿੰਗ ਮਲਟੀ ਅਕੈਡਮੀ ਟਰੱਸਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੌਹਨ ਬਾਰਨੇਬੀ ਨੂੰ ਧਰਮ, ਕੱਟੜਪੰਥ ਅਤੇ ਅੱਤਵਾਦ ਬਾਰੇ ਸਲਾਈਡਾਂ ਵਿੱਚ ਸਿੱਖ ਨੌਜਵਾਨ ਸੰਗਠਨ ਬਾਰੇ ਸਲਾਈਡ ਸ਼ਾਮਲ ਕਰਨ ਲਈ ਸਿੱਖ ਭਾਈਚਾਰੇ ਤੋਂ ਹੋਏ ਅਪਰਾਧ ਲਈ ਮੁਆਫੀ ਮੰਗਣ ਲਈ … More
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਦਾ ਵਧਿਆ ਦਾਇਰਾ, ਵੱਡੀ ਗਿਣਤੀ ਅੰਦਰ ਬੀਬੀਆਂ ਨੇ ਕੀਤੀ ਸ਼ਮੂਲੀਅਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਵਿਚ ਵੱਡੀ ਗਿਣਤੀ ਅੰਦਰ ਬੀਬੀਆਂ ਵਲੋਂ ਸ਼ਮੂਲੀਅਤ ਕਰਣ ਨਾਲ ਪਾਰਟੀ ਦਾ ਦਾਇਰਾ ਹੋਰ ਵੱਧ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾਂ ਵਿੰਗ ਦੇ ਮੁੱਖ ਸੇਵਾਦਾਰ … More
ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ – ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਬੀਬੀ ਪੁਸ਼ਪਿੰਦਰ ਕੌਰ ਖਾਲਸਾ … More
ਲਖੀਮਪੁਰ ਕਿਸਾਨਾਂ ਦੇ ਮਾਮਲੇ ਨਾਲ ਸੰਬੰਧਿਤ ਕੇਸ ਦੀ ਅਦਾਲਤ ਅੰਦਰ ਹੋਈ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਵਿਖੇ ਗ੍ਰਿਹ ਰਾਜ ਮੰਤਰੀ ਅਜੈ ਮਿਸ਼ਰਾ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਕੇਸ ਨਾਲ ਸਬੰਧਤ ਐਫਆਈਆਰ ਨੰਬਰ 220/2021 ਅੱਧੀਨ ਰਾਜ ਬਨਾਮ ਗੁਰਵਿੰਦਰ ਸਿੰਘ ਅਤੇ ਹੋਰ ਨੂੰ ਇਸਤਗਾਸਾ ਗਵਾਹੀ ਲਈ ਸੂਚੀਬੱਧ ਕੀਤਾ ਗਿਆ ਸੀ ਅਤੇ ਅੱਜ … More