ਖ਼ਬਰਾਂ
ਸਰਨਾ ਭਰਾਵਾਂ ਵਲੌ ਦਿੱਲੀ ਕਮੇਟੀ ਦੀ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਮਾਨਤਾ ਦੇਣ ਦੀ ਸ਼ਲਾਘਾ-ਇੰਦਰ ਮੋਹਨ ਸਿੰਘ
ਦਿੱਲੀ –: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੀਤੇ ਜਨਵਰੀ 2022 ‘ਚ ਹੋਈਆਂ ਕਾਰਜਕਾਰੀ ਬੋਰਡ ਦੀਆਂ ਚੋਣਾਂ ਨੂੰ ਸਰਨਾ ਭਰਾਵਾਂ ਨੇ ਮਾਨਤਾ ਦੇ ਦਿੱਤੀ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਚੋਣਾਂ … More
1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਜਗਦੀਸ਼ ਟਾਈਟਲਰ ਦੀ ਅਪੀਲ ਖਾਰਿਜ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਹਾਈਕੋਰਟ ਨੇ ਮੁਕੱਦਮੇ ਦੀ ਕਾਰਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਕਾਂਗਰਸੀ ਆਗੂ ਜਗਦੀਸ਼ … More
1984 ਦੀ ਸਿੱਖ ਨਸਲਕੁਸ਼ੀ ਦੀ ਯਾਦ ‘ਚ ਸਲੋਅ (ਯੂਕੇ) ਵਿਖੇ ਵਡੀ ਗਿਣਤੀ ‘ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੀ ਸਿੱਖ ਨਸਲਕੁਸ਼ੀ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਹਜ਼ਾਰਾਂ ਸਿੱਖਾਂ ਨੂੰ ਯਾਦ ਕਰਨ ਲਈ ਸਲੋਅ ਅਤੇ ਆਸ ਪਾਸ ਤੋਂ ਸੈਂਕੜੇ ਸਿੱਖ ਇਕੱਠੇ ਹੋਏ। ਸਲੋਅ ਵਿਖ਼ੇ ਉਲੀਕੇ ਗਏ ਪ੍ਰੋਗਰਾਮ ਦੀ ਸ਼ੁਰੂਆਤ ਸਿਮਰਨ ਨਾਲ ਹੋਈ … More
ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜ਼ੀ ਰਾਜਨੀਤੀ ਤੋਂ ਪ੍ਰੇਰਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖਤ ਟਿੱਪਣੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰਾਂ ਨੇ … More
ਖਾਲਸਾ ਕਾਲਜਾਂ ‘ਚ ਹੋਈ ਮਨਮਾਨੀ ਭਰਤੀ ਦੀ ਜਾਂਚ ਹੋਵੇ : ਜੀਕੇ
ਨਵੀਂ ਦਿੱਲੀ – ਸੁਪਰੀਮ ਕੋਰਟ ਵੱਲੋਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਘੱਟਗਿਣਤੀ ਸੰਸਥਾ ਦਾ ਦਰਜਾ ਦੇਣ ਸਬੰਧੀ ਕੱਲ੍ਹ ਆਏ ਫੈਸਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸੁਆਗਤ ਕੀਤਾ ਹੈ। ਅਕਾਲੀ ਦਲ ਦਫ਼ਤਰ ਵਿਖੇ ਅੱਜ … More
ਕੈਨੇਡਾ ਵਿਖੇ ਭਾਰਤ ਪੱਖੀ ਕਾਰਕੁੰਨਾਂ ਵੱਲੋਂ ਕੀਤੀ ਗਈ ਹਿੰਸਾ ਅਤੇ ਸਾਜ਼ਿਸ਼ਾ ਉਪਰੰਤ ਗੁਰੂਘਰਾਂ ਦੀ ਰਾਖੀ ਲਈ ਸ਼ੁਰੂ ਹੋਈ ਹਥਿਆਰਬੰਦ ਗਸ਼ਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਕੁਝ ਦਿਨ ਪਹਿਲਾਂ ਸਿੱਖ ਵਿਰੋਧੀ ਤੱਤਾਂ ਵਲੋਂ ਗੁਰਦੁਆਰਾ ਸਾਹਿਬ ਤੇ ਹਮਲਾ ਕਰਣ ਦੀ ਸਾਜ਼ਿਸ਼ਾ ਉਪਰੰਤ ਮਿਸੀਸਾਗਾ, ਓਨਟਾਰੀਓ ਦੇ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਆਰੇ ਵਿੱਚ ਸਿੱਖ ਭਾਈਚਾਰੇ ਦੇ ਮੈਂਬਰ 5 ਨਵੰਬਰ ਨੂੰ ਭਾਰਤ ਪੱਖੀ … More
ਸੂਬੇ ਦੇ 467 ਅੰਗਹੀਣਾਂ ਨੂੰ ਜੀਵਨ ਦੀ ਰਫ਼ਤਾਰ ਮਿਲੀ
ਲੁਧਿਆਣਾ – ਉਦੈਪੁਰ ਸਥਿਤ ਨਰਾਇਣ ਸੇਵਾ ਸੰਸਥਾ ਵੱਲੋਂ ਐਤਵਾਰ ਨੂੰ ਫਿਰੋਜ਼ਪੁਰ ਰੋਡ ਸਥਿਤ ਸਰਤਾਜ ਪੈਲੇਸ ਵਿਖੇ ਨਰਾਇਣ ਲਿੰਬ ਐਂਡ ਕੈਲੀਪਰਸ ਫਿਟਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਸੂਬੇ ਦੇ 467 ਤੋਂ ਵੱਧ ਅੰਗਹੀਣਾਂ ਨੂੰ ਉਪਰਲੇ ਅਤੇ ਹੇਠਲੇ ਬਨਾਵਟੀ ਅੰਗਾਂ ਅਤੇ ਕੈਲੀਪਰਾਂ … More
ਗਲਾਸਗੋ: ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਮੁੱਚੀ ਲੋਕਾਈ ਨੂੰ ਕਿਰਤ ਕਰੋ ਨਾਮ ਜਪੋ ਵੰਡ ਛਕੋ ਦਾ ਉਪਦੇਸ਼ ਦੇਣ ਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਦੇਸ਼ ਵਿਦੇਸ਼ ਵਿੱਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸਕਾਟਲੈਂਡ ਦੇ ਖੂਬਸੂਰਤ ਸ਼ਹਿਰ … More
ਸੂਬੇ ਦੇ 467 ਤੋਂ ਵੱਧ ਅੰਗਹੀਣਾਂ ਨੂੰ ਲੁਧਿਆਣਾ ਵਿੱਚ ਨਰਾਇਣ ਅੰਗ ਮਿਲਣਗੇ
ਲੁਧਿਆਣਾ – ਉਦੈਪੁਰ ਦੇ ਨਰਾਇਣ ਸੇਵਾ ਸੰਸਥਾਨ, ਜੋ ਕਿ ਦੇਸ਼-ਵਿਦੇਸ਼ ਵਿੱਚ ਅਪੰਗ ਵਿਅਕਤੀਆਂ ਅਤੇ ਮਨੁੱਖਤਾ ਲਈ ਆਪਣੀਆਂ ਸੇਵਾਵਾਂ ਲਈ ਜਾਣਿਆ ਜਾਂਦਾ ਹੈ, ਵੱਲੋਂ 10 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਅੰਗਹੀਣਾਂ ਲਈ ਮੁਫ਼ਤ ਨਰਾਇਣ ਲਿੰਬ ਅਤੇ ਕੈਲੀਪਰ ਫਿਟਮੈਂਟ ਦਾ ਵਿਸ਼ਾਲ … More
ਕੈਨੇਡਾ ਦੇ ਗੁਰਦੁਆਰਿਆ ਉਪਰ ਹਮਲਾ ਕਰਣ ਦੀ ਸਾਜ਼ਿਸ਼ ਬਾਰੇ ਸੋਪਿਆ ਮੰਗਪਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਬਿੰਦਰ ਸਿੰਘ ਮੁੱਖੀ ਯੂਰੋਪੀਅਨ ਸਿੱਖ ਓਰਗੇਨਾਈਜੇਸ਼ਨ ਨੇ ਕਿਹਾ ਕੈਨੇਡਾ ਅੰਦਰ ਬੀਤੇ ਦੋ ਦਿਨਾਂ ਅੰਦਰ ਸਿੱਖ ਵਿਰੋਧੀ ਤੱਤ ਵਲੋਂ ਕੀਤੀ ਗਈਆਂ ਕਰਵਾਈਆਂ ਬਹੁਤ ਹੀ ਚਿੰਤਾਜਨਕ ਹਨ ਉਪਰੰਤ ਭਾਰਤ ਦੇ ਪ੍ਰਧਾਨਮੰਤਰੀ ਮੋਦੀ ਸਮੇਤ ਕਈ ਭਾਜਪਾਈ ਨੇਤਾਵਾਂ … More