ਖ਼ਬਰਾਂ
ਸੂਬੇ ਦੇ 467 ਤੋਂ ਵੱਧ ਅੰਗਹੀਣਾਂ ਨੂੰ ਲੁਧਿਆਣਾ ਵਿੱਚ ਨਰਾਇਣ ਅੰਗ ਮਿਲਣਗੇ
ਲੁਧਿਆਣਾ – ਉਦੈਪੁਰ ਦੇ ਨਰਾਇਣ ਸੇਵਾ ਸੰਸਥਾਨ, ਜੋ ਕਿ ਦੇਸ਼-ਵਿਦੇਸ਼ ਵਿੱਚ ਅਪੰਗ ਵਿਅਕਤੀਆਂ ਅਤੇ ਮਨੁੱਖਤਾ ਲਈ ਆਪਣੀਆਂ ਸੇਵਾਵਾਂ ਲਈ ਜਾਣਿਆ ਜਾਂਦਾ ਹੈ, ਵੱਲੋਂ 10 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਅੰਗਹੀਣਾਂ ਲਈ ਮੁਫ਼ਤ ਨਰਾਇਣ ਲਿੰਬ ਅਤੇ ਕੈਲੀਪਰ ਫਿਟਮੈਂਟ ਦਾ ਵਿਸ਼ਾਲ … More
ਕੈਨੇਡਾ ਦੇ ਗੁਰਦੁਆਰਿਆ ਉਪਰ ਹਮਲਾ ਕਰਣ ਦੀ ਸਾਜ਼ਿਸ਼ ਬਾਰੇ ਸੋਪਿਆ ਮੰਗਪਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਬਿੰਦਰ ਸਿੰਘ ਮੁੱਖੀ ਯੂਰੋਪੀਅਨ ਸਿੱਖ ਓਰਗੇਨਾਈਜੇਸ਼ਨ ਨੇ ਕਿਹਾ ਕੈਨੇਡਾ ਅੰਦਰ ਬੀਤੇ ਦੋ ਦਿਨਾਂ ਅੰਦਰ ਸਿੱਖ ਵਿਰੋਧੀ ਤੱਤ ਵਲੋਂ ਕੀਤੀ ਗਈਆਂ ਕਰਵਾਈਆਂ ਬਹੁਤ ਹੀ ਚਿੰਤਾਜਨਕ ਹਨ ਉਪਰੰਤ ਭਾਰਤ ਦੇ ਪ੍ਰਧਾਨਮੰਤਰੀ ਮੋਦੀ ਸਮੇਤ ਕਈ ਭਾਜਪਾਈ ਨੇਤਾਵਾਂ … More
ਪੌਲੀਕੇਬ ਕੰਪਨੀ ਨੇ ਸਿੱਖ ਦੀ ਤਸਵੀਰ ਦਾ ਉਡਾਇਆ ਮਜਾਕ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਖੇ ਬਣਾਉਣ ਵਾਲੀ ਕੰਪਨੀ ਪੌਲੀਕੇਬ ਨੇ ਗਾਜੀਆਬਾਦ ਅੰਦਰ ਪਬਲਿਕ ਪਲੇਸ ਤੇ ਪੰਖੇ ਦੀ ਵਿਕਰੀ ਲਈ ਵੱਡੇ ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਅੰਦਰ ਇਕ ਸਿੱਖ ਦੀ ਇਤਰਾਜਯੋਗ ਫੋਟੋ ਦੀ ਵਰਤੋਂ ਕੀਤੀ ਹੈ । ਹੋਰਡਿੰਗ ਵਿਚ ਲਗਾਈ … More
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ … More
ਸਿੱਖ ਕਤਲੇਆਮ ਮਾਮਲੇ ‘ਚ ਟਾਈਟਲਰ ਵਲੋਂ ਵਕੀਲ ਪੇਸ਼ ਨਾ ਹੋਣ ਕਰਕੇ ਅਦਾਲਤੀ ਸੁਣਵਾਈ 12 ਨਵੰਬਰ ਨੂੰ ਹੋਵੇਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਬੀਬੀ ਨਿਰਪ੍ਰੀਤ ਕੌਰ … More
ਭਾਰਤ ਦੀਆਂ ਮੁਹਿੰਮਾਂ ਸੰਪਰਦਾਇਕ ਸੰਘਰਸ਼ ਦੇ ਝੂਠੇ ਬਿਰਤਾਂਤਾਂ ਦਾ ਪ੍ਰਚਾਰ ਕਰ ਸਿੱਖਾਂ ਨੂੰ ਬਦਨਾਮ ਕਰ ਰਹੀਆਂ ਹਨ: ਕੈਨੇਡੀਅਨ ਸਿੱਖ ਜਥੇਬੰਦੀਆਂ/ਗੁਰਦੁਆਰਾ ਪ੍ਰਬੰਧਕ ਕਮੇਟੀਆਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਭਰ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਬੀਤੀ ਦੇਰ ਰਾਤ ਸ੍ਰੀ ਗੁਰੂ ਸਿੰਘ ਸਭਾ ਮਾਲਟਨ ‘ਤੇ ਹੋਏ ਹਮਲੇ ਅਤੇ ਭਾਰਤੀ ਅਧਿਕਾਰੀਆਂ ਵੱਲੋਂ ਕੈਨੇਡਾ ਅੰਦਰ ਹਿੰਸਾ ਅਤੇ ਵੰਡ ਨੂੰ ਭੜਕਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਦੀ … More
ਸਰਕਾਰਾਂ ਬੇਅਦਬੀ ਦੇ ਸੰਜੀਦਾ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More
ਯੂਬਾ ਸਿਟੀ ਦੇ 45ਵੇਂ ਨਗਰ ਕੀਰਤਨ ਦੇ ਰੰਗ ਰਹੇ ਫਿੱਕੇ
ਯੂਬਾ ਸਿਟੀ- ਪਿਛਲੇ ਸਾਲਾਂ ਵਾਂਗ ਇਸ ਵਾਰ ਵੀ 45ਵੇਂ ਨਗਰ ਕੀਰਤਨ ਦਾ ਆਯੋਜਨ ਯੂਬਾ ਸਿਟੀ ਦੀਆਂ ਸੰਗਤਾਂ ਵਲੋਂ ਕੀਤਾ ਗਿਆ। ਜਿਵੇਂ ਇਸ ਵਾਰ ਇਹ 45ਵਾਂ ਨਗਰ ਕੀਰਤਨ ਸੀ ਉਸ ਹਿਸਾਬ ਨਾਲ ਇਹ ਇਕ ਆਮ ਨਾਲੋਂ ਵੀ ਘੱਟ ਰਿਹਾ। ਕਾਰਣ ਭਾਵੇਂ … More
ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੰਤਰਿਮ ਰਾਹਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ … More
ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਵਿਖ਼ੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮੱਤ ਸਮਾਗਮ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-1984 ਸਿੱਖ ਕਤਲੇਆਮ ਦੀ 40ਵੀਂ ਬਰਸੀ ਮੌਕੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਜਿੱਥੇ ਸਿੱਖ ਕਤਲੇਆਮ ਪੀੜਿਤ ਵਿਧਵਾਵਾਂ ਰਹਿਦੀਆਂ ਹਨ, ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਦੌਰਾਨ ਉਘੇ ਰਾਗੀ ਸਿੰਘਾਂ ਅਤੇ ਕਥਾਵਾਚਕਾ ਵਲੋਂ … More