ਖ਼ਬਰਾਂ
ਬੰਦੀਛੋੜ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਅਤੇ ਘਰਾਂ ‘ਚ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਬਿਜਲਈ ਸਜਾਵਟ ਤੋਂ ਕੀਤਾ ਜਾਏ ਗੁਰੇਜ਼: ਜੱਥੇਦਾਰ ਗਿਆਨੀ ਰਘਬੀਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ … More
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ … More
ਐਡਵੋਕੇਟ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ: ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ … More
ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖਲਅੰਦਾਜ਼ੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ … More
ਭਾਜਪਾ ਆਗੂ ਸ. ਆਰਪੀ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ – ਐਡਵੋਕੇਟ ਧਾਮੀ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ … More
ਭਾਈ ਅੰਮ੍ਰਿਤਪਾਲ ਸਿੰਘ ਟੀਮ ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਖੜੇ ਨਾ ਕੀਤੇ ਜਾਣ ਦਾ ਫ਼ੈਸਲਾ ਕਿਸੇ ਵਕਤੀ ਕਾਰਨ ਦੀ ਬਜਾਏ ਲੰਮੇ ਵਿਚਾਰ-ਮਸ਼ਵਰੇ ਬਾਅਦ ਲਿਆ ਗਿਆ ਹੈ
ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਟੀਮ ਵੱਲੋਂ 13 ਨਵੰਬਰ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੇ ਚਾਰ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਖੜੇ ਨਾ ਕੀਤੇ ਜਾਣ ਦਾ ਫ਼ੈਸਲਾ ਕਿਸੇ ਵਕਤੀ ਕਾਰਨ ਦੀ ਬਜਾਏ ਲੰਮੇ ਵਿਚਾਰ-ਮਸ਼ਵਰੇ ਬਾਅਦ ਲਿਆ ਗਿਆ … More
ਅਕਾਲੀ ਲੀਡਰਸ਼ਿਪ ਅਕਾਲ ਤਖਤ ਸਾਹਿਬ ਦੇ ਫ਼ੈਸਲਿਆਂ ਦੀ ਗ਼ਲਤ ਵਿਆਖਿਆ ਕਰਨ ਤੋਂ ਤੌਬਾ ਕਰੇ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਵੱਲੋਂ ਜ਼ਿਮਨੀ ਚੋਣਾਂ ਲੜਨ ਤੋਂ ਭੱਜਦਿਆਂ ਇਹ ਪ੍ਰਭਾਵ ਦਿੱਤਾ ਜਾ ਰਿਹਾ ਹੈ ਕਿ ਉਹਨਾਂ ਦੇ ਇਸ ਫ਼ੈਸਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ … More
ਗੁਲਜ਼ਾਰ ਗਰੁੱਪ ਵਿਚ ਨਵੇਂ ਆਏ ਵਿਦਿਆਰਥੀਆਂ ਨੇ ਸਟੇਜ ਤੇ ਬਹੁਮੁਖੀ ਪ੍ਰਤਿਭਾਵਾਂ ਦਾ ਕੀਤਾ ਪ੍ਰਦਰਸ਼ਨ
ਗੁਲਜ਼ਾਰ ਗਰੁੱਪ ਆਫ਼ ਇੰਸੀਚਿਊਸ਼ਨਜ਼, ਖੰਨਾ ਵੱਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬਰੂ ਕਰਾਉਣ ਦੇ ਮੰਤਵ ਨਾਲ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ ਗੁਲਜ਼ਾਰ ਗਰੁੱਪ ਦੇ ਹਰੇਕ ਕੈਂਪਸ ਦੇ ਹਰ ਵਿਭਾਗ ਦੇ ਤਿੰਨ … More
ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀ ਡਾਕਟਰ ਜਰਨੈਲ ਐਸ ਆਨੰਦ ਲਈ ਇਟਲੀ ਵਿਚ ਸੇਨੇਕਾ ਅਵਾਰਡ
ਲੁਧਿਆਣਾ – ਅਕੈਡਮੀ ਆਫ ਫਿਲਾਸਫੀਕਲ ਆਰਟਸ ਐਂਡ ਸਾਇੰਸਜ਼, ਬਾਰੀ ਨੇ ਭਾਰਤੀ ਕਵੀ ਅਤੇ ਦਾਰਸ਼ਨਿਕ ਡਾ: ਜਰਨੈਲ ਸਿੰਘ ਆਨੰਦ ਨੂੰ ਵਿਸ਼ਵ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਆਪਣੇ ਵੱਕਾਰੀ ਸੇਨੇਕਾ ਅਵਾਰਡ ‘ਲੌਡਿਸ ਚਾਰਟਾ’ ਨਾਲ ਸਨਮਾਨਿਤ ਕੀਤਾ। ਅਕੈਡਮੀ ਦੇ … More
ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਵਿਰੁੱਧ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਚੇਤਾਵਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ … More